Tag: punjab

‘ਆਪ’ ਸਰਕਾਰ ਨੇ ਮੁਫਤ ਬਿਜਲੀ ‘ਚ 1 ਕਿਲੋਵਾਟ ਦੀ ਸ਼ਰਤ ਹਟਾਈ, ਪੜ੍ਹੋ ਪੂਰੀ ਖ਼ਬਰ

ਪੰਜਾਬ ਵਿੱਚ 1 ਜੁਲਾਈ ਤੋਂ ਸਰਕਾਰ ਨੇ ਪ੍ਰਤੀ ਬਿੱਲ 600 ਯੂਨਿਟ ਮੁਫਤ ਬਿਜਲੀ ਸਕੀਮ ਵਿੱਚ ਕੁਝ ਸ਼ਰਤਾਂ ਹਟਾ ਦਿੱਤੀਆਂ ਹਨ। ਇਸ ਤੋਂ ਬਾਅਦ ਸਿਰਫ਼ ਜਨਰਲ ਵਰਗ ਦੇ ਗਰੀਬੀ ਰੇਖਾ ਤੋਂ ...

ਰੇਪ ਕੇਸ ‘ਚ ਭਗੌੜਾ ਕਰਾਰ ਸਿਮਰਜੀਤ ਸਿੰਘ ਬੈਂਸ ਨੇ ਕੋਰਟ ‘ਚ ਕੀਤਾ ਸਰੈਂਡਰ

ਰੇਪ ਮਾਮਲੇ 'ਚ ਭਗੌੜਾ ਕਰਾਰ ਸਿਮਰਜੀਤ ਸਿੰਘ ਬੈਂਸ ਨੇ ਕੋਰਟ 'ਚ ਸਰੈਂਡਰ ਕਰ ਦਿੱ ਤਾ ਹੈ।ਉਨ੍ਹਾਂ ਦੇ ਸੋਸ਼ਲ ਅਕਾਉਂਟ 'ਤੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।ਜਿਸ 'ਚ ਲਿਖਿਆ ' ਪਹਿਲਾਂ ਵੀ ...

CM MANN: ਹੁਣ ‘ ਇੱਕ ਮੀਟਿੰਗ- ਇੱਕ TA’ ਫ਼ਾਰਮੂਲੇ ਦੀ ਤਿਆਰੀ ‘ਚ ਪੰਜਾਬ ਸਰਕਾਰ

ਪੰਜਾਬ ਵਿਧਾਨ ਸਭਾ ਵਿੱਚ ਹੁਣ ‘ਇੱਕ ਮੀਟਿੰਗ-ਇੱਕ ਟੀਏ’ ਫ਼ਾਰਮੂਲਾ ਲਾਗੂ ਕਰਨ ਦੀ ਤਿਆਰੀ ਖਿੱਚੀ ਜਾ ਰਹੀ ਹੈ। ‘ਆਪ’ ਸਰਕਾਰ ਨੇ ਪਹਿਲਾਂ ਕਿਫ਼ਾਇਤੀ ਮੁਹਿੰਮ ਤਹਿਤ ਸਾਬਕਾ ਵਿਧਾਇਕਾਂ ਨੂੰ ਇੱਕ ਟਰਮ ਦੀ ...

ਹਰਿਆਣਾ ਲਈ ਵੱਖਰੀ ਵਿਧਾਨ ਸਭਾ ਦੇ ਮੁੱਦੇ ‘ਤੇ ਸਿਆਸਤ ਗਰਮਾਈ..

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੀਤੇ ਦਿਨੀ ਐਲਾਨ ਕੀਤਾ ਸੀ ਕਿ ਹਰਿਆਣਾ ਨੂੰ ਨਵੀਂ ਵਿਧਾਨ ਸਭਾ ਲਈ ਇਮਾਰਤ ਬਣਾਉਣ ਵਾਸਤੇ ਚੰਡੀਗੜ੍ਹ ਵਿੱਚ ਜ਼ਮੀਨ ਦਿੱਤੀ ਜਾਵੇਗੀ। ਇਸ ਬਾਰੇ ਪੰਜਾਬ 'ਚ ...

ਪੰਜਾਬ ਪੁਲਿਸ – ਵਿਸ਼ੇਸ਼ ਆਪ੍ਰੇਸ਼ਨਾਂ ਦੀ ਨਿਗਰਾਨੀ ਲਈ ਏਡੀਜੀਪੀ, ਆਈ. ਜੀ., ਰੈਂਕ ਦੇ ਅਧਿਕਾਰੀ ਫੀਲਡ ‘ਚ ਜਾ ਕੇ ਲੈਣਗੇ ਸੁਰੱਖਿਆ ਦਾ ਜਾਇਜ਼ਾ

ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ​​ਕਰਨ ਲਈ ਪੰਜਾਬ ਪੁਲਿਸ ਵੱਲੋਂ ਅੱਜ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਸੂਬੇ ਭਰ ਵਿੱਚ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਜਾਵੇਗੀ, ...

ਚੰਡੀਗੜ੍ਹ :ਕਾਨਵੈਂਟ ਸਕੂਲ ‘ਚ ਬੱਚਿਆਂ ‘ਤੇ ਡਿੱਗਿਆ ਦਰੱਖਤ, ਵਿਦਿਆਰਥੀ ਦੀ ਮੌਤ…

ਚੰਡੀਗੜ੍ਹ ਸੈਕਟਰ 9 ਦੇ ਕਾਰਮਲ ਕਾਨਵੈਂਟ ਸਕੂਲ ਵਿੱਚ ਸ਼ੁੱਕਰਵਾਰ ਨੂੰ ਇੱਕ ਪੁਰਾਣੇ ਪਿੱਪਲ ਦੇ ਦਰੱਖਤ ਦੇ ਅਚਾਨਕ ਡਿੱਗਣ ਨਾਲ ਜ਼ਮੀਨ ਉੱਤੇ ਬੈਠੇ ਇੱਕ ਬੱਚੇ ਦੀ ਮੌਤ ਹੋ ਗਈ ਅਤੇ ਕਈ ...

Utrakhand :ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ ,ਉੱਤਰਾਖੰਡ ਘੁੰਮਣ ਗਏ ਪਟਿਆਲਾ ਵਾਸੀ ਦੀ ਕਾਰ ਦਰਿਆ ‘ਚ ਰੁੜੀ ,10 ਦੀ ਮੌਤ …

ਉੱਤਰਾਖੰਡ ਦੇ ਰਾਮਨਗਰ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਰਹਿਣ ਵਾਲੇ 11 ਲੋਕ ਅਰਟਿਗਾ ਕਾਰ 'ਚ ਉਤਰਾਖੰਡ ਦੇ ਸੈਰ-ਸਪਾਟਾ ਸਥਾਨਾਂ 'ਤੇ ...

ਸਾਬਕਾ ਡੀਜੀਪੀ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਇੰਸਪੈਕਟਰ ਗੁਰਦੀਪ ਸਿੰਘ ਪੰਧੇਰ ਨੂੰ ਹਾਈ ਕੋਰਟ ਤੋਂ ਨਾ ਮਿਲੀ ਰਾਹਤ…

ਬਹਿਬਲ ਗੋਲੀ ਕਾਂਡ ਦੀ ਪੜਤਾਲ ਰਿਪੋਰਟ ਨੂੰ ਚੁਣੌਤੀ ਦੇਣ ਵਾਲੀਆਂ ਚਾਰ ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੂਬੇ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ, ਆਈਜੀ ਪਰਮਰਾਜ ਸਿੰਘ ...

Page 182 of 232 1 181 182 183 232