Punjab Budget Session: ਬਜਟ ਤੋਂ ਪਹਿਲਾਂ ਅੱਜ ਪੰਜਾਬ ਕੈਬਨਿਟ ਦੀ ਅਹਿਮ ਬੈਠਕ
ਪੰਜਾਬ ਦੀ 16ਵੀਂ ਵਿਧਾਨਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ ਜੋ ਕਿ 30 ਜੂਨ ਤੱਕ ਚੱਲੇਗਾ। 27 ਜੂਨ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ ਜੋ ਕਿ ...
ਪੰਜਾਬ ਦੀ 16ਵੀਂ ਵਿਧਾਨਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ ਜੋ ਕਿ 30 ਜੂਨ ਤੱਕ ਚੱਲੇਗਾ। 27 ਜੂਨ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ ਜੋ ਕਿ ...
ਪੰਜਾਬ ਦੀਆਂ ਵਿਰੋਧੀ ਪਾਰਟੀਆਂ ਵੱਲੋਂ ਸਮੇਂ-ਸਮੇਂ 'ਤੇ ਪੰਜਾਬ 'ਚ ਕਾਨੂੰਨ ਵਿਵਸਥਾ ਦੀ ਸਥਿਤੀ ਕੰਟਰੋਲ 'ਚ ਨਾ ਹੋਣ ਦੀ ਗੱਲ ਕਹੀ ਗਈ ਹੈ। ਜਿਸਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ...
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੈਸੇ ਦੇ ਕੇ ਕਦੇ ਵੀ ਚੋਣਾਂ ਨਹੀਂ ਜਿੱਤੀਆਂ ਜਾਂਦੀਆਂ, ਜੇਕਰ ਤੁਸੀਂ ਕੰਮ ਕਰੋਗੇ ਤਾਂ ਲੋਕ ਤੁਹਾਨੂੰ ਵੋਟ ਪਾਉਣਗੇ।ਆਮ ਆਦਮੀ ਪਾਰਟੀ ਦਾ ਗੁਰਮੇਲ ਸਿੰਘ ...
27 ਜੂਨ ਨੂੰ ਵਿਧਾਨ ਸਭਾ ਸੈਸ਼ਨ ਦੌਰਾਨ ਪੇਸ਼ ਹੋਣ ਵਾਲਾ ਬਜਟ ਹੁਣ ਤੱਕ ਦੇ ਪੇਸ਼ ਕੀਤੇ ਗਏ ਬਜਟਾਂ ਨਾਲੋਂ ਵੱਖਰਾ ਹੋਵੇਗਾ।ਇਸ ਬਜਟ 'ਚ ਆਪ ਸਰਕਾਰ ਸਿੱਖਿਆ, ਸਿਹਤ ਅਤੇ ਖੇਤੀਬਾੜੀ 'ਤੇ ...
ਸੰਗਰੂਰ ਲੋਕਸਭਾ ਸੀਟ 'ਤੇ ਜ਼ਿਮਨੀ ਚੋਣਾਂ ਲਈ ਅੱਜ ਸ਼ਾਮ 6 ਵਜੇ ਪ੍ਰਚਾਰ ਬੰਦ ਹੋ ਜਾਵੇਗਾ।ਚੋਣ ਕਮਿਸ਼ਨ ਨੇ ਇਥੇ ਪ੍ਰਚਾਰ ਕਰ ਰਹੇ ਨੇਤਾਵਾਂ ਨੂੰ ਸ਼ਾਮ 6 ਵਜੇ ਤੋਂ ਪਹਿਲਾਂ ਜ਼ਿਲ੍ਹਾ ਛੱਡਣ ...
ਪਾਕਿਸਤਾਨ ਦੇ ਪੰਜਾਬ ਸੂਬੇ ਦੇ ਅਧਿਕਾਰੀਆਂ ਨੇ ਔਰਤਾਂ ਅਤੇ ਬੱਚਿਆਂ ਵਿਰੁੱਧ ਜਿਨਸੀ ਸ਼ੋਸ਼ਣ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ‘ਐਮਰਜੈਂਸੀ’ ਦਾ ਐਲਾਨ ਕਰਨ ਦਾ ਫ਼ੈਸਲਾ ਕੀਤਾ ਹੈ। ਪੰਜਾਬ ਦੇ ਗ੍ਰਹਿ ਮੰਤਰੀ ...
ਕੇਂਦਰ ਦੀ 'ਅਗਨੀਪਥ' ਸਕੀਮ ਦੇ ਵਿਰੁੱਧ ਭਾਰਤ ਬੰਦ ਦੇ ਸੱਦੇ ਤੋਂ ਬਾਅਦ ਲੁਧਿਆਣਾ 'ਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ।ਇੱਥੇ ਪਹਿਲਾਂ ਪ੍ਰਦਰਸ਼ਨ ਹੋ ਚੁੱਕਾ ਹੈ ਅਤੇ ਮੁੜ ਨਾ ਹੋਵੇ, ...
ਅਗਨੀਪਥ ਯੋਜਨਾ ਨੂੰ ਲੈ ਕੇ ਦੇਸ਼ ਭਰ 'ਚ ਪ੍ਰਦਰਸ਼ਨ ਹੋ ਰਹੇ ਹਨ। ਵੱਖ-ਵੱਖ ਥਾਵਾਂ 'ਤੇ ਲੋਕ ਹਿੰਸਕ ਪ੍ਰਦਰਸ਼ਨ ਕਰ ਰਹੇ ਹਨ। ਅਗਨੀਪਥ ਯੋਜਨਾ ਨੂੰ ਲੈ ਕੇ ਐਤਵਾਰ ਨੂੰ ਵਿਰੋਧ ਪ੍ਰਦਰਸ਼ਨ ...
Copyright © 2022 Pro Punjab Tv. All Right Reserved.