Tag: punjab

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲਹਿਰਾਇਆ ਤਿਰੰਗਾ: ਕਿਹਾ- ਘਰ-ਘਰ ਆਵੇਗੀ ਨੌਕਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਝੰਡਾ ਲਹਿਰਾਇਆ। ਉਨ੍ਹਾਂ ਕਿਹਾ ਕਿ ਆਜ਼ਾਦੀ ਲਈ ਪੰਜਾਬੀਆਂ ਨੇ 80 ਫੀਸਦੀ ਕੁਰਬਾਨੀਆਂ ਦਿੱਤੀਆਂ ਹਨ। ਅਜ਼ਾਦੀ ...

ਪੰਜਾਬ ਦੇ 7 ਅਫਸਰਾਂ ਨੂੰ ਮਿਲੇਗਾ ਬਹਾਦਰੀ ਪੁਰਸਕਾਰ : ਕੇਂਦਰ ਸਰਕਾਰ ਨੇ ਜਾਰੀ ਕੀਤੀ ਸੂਚੀ, 15 ਹੋਰ ਅਫਸਰਾਂ ਨੂੰ ਵੀ ਮਿਲੇ ਮੈਡਲ

ਕੇਂਦਰ ਸਰਕਾਰ ਪੰਜਾਬ ਦੇ 22 ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ 15 ਅਗਸਤ ਨੂੰ ਸਨਮਾਨਿਤ ਕਰੇਗੀ। ਇਨ੍ਹਾਂ ਵਿੱਚੋਂ 7 ਅਧਿਕਾਰੀਆਂ ਨੂੰ ਬਹਾਦਰੀ ਪੁਰਸਕਾਰ ਮੈਡਲ, ਦੋ ਨੂੰ ...

ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਕਈ ਅਹਿਮ ਮੁੱਦਿਆਂ ‘ਤੇ ਲੱਗ ਸਕਦੀ ਹੈ ਮੋਹਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਅੱਜ ਸਵੇਰੇ 10 ਵਜੇ ਚੰਡੀਗੜ੍ਹ ਵਿੱਚ ਕੈਬਨਿਟ ਮੀਟਿੰਗ ਹੋਵੇਗੀ। ਬੈਠਕ 'ਚ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੀ ਤਰੀਕ ਨੂੰ ਅੰਤਿਮ ਰੂਪ ...

ਪੰਜਾਬ ਦੇ 3 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਸੰਭਾਵਨਾ: ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ, ਜਾਣੋ ਆਪਣੇ ਇਲਾਕੇ ਦਾ ਹਾਲ

ਪੰਜਾਬ ਵਿੱਚ ਅੱਜ ਤੋਂ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ। ਸੂਬੇ ਦੇ ਤਿੰਨ ਜ਼ਿਲ੍ਹਿਆਂ ਵਿੱਚ ਅੱਜ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਤਿੰਨੇ ਜ਼ਿਲ੍ਹੇ ਹਿਮਾਚਲ ਦੇ ...

ਪੰਜਾਬ ਦੇ ਇਸ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ: ਮੀਂਹ ਕਾਰਨ 13 ਸਕੂਲਾਂ ‘ਚ ਭਰਿਆ ਪਾਣੀ, ਪੜ੍ਹੋ ਪੂਰੀ ਖ਼ਬਰ

ਪੰਜਾਬ ਅਤੇ ਹਿਮਾਚਲ ਵਿੱਚ ਭਾਰੀ ਮੀਂਹ ਤੋਂ ਬਾਅਦ ਰੋਪੜ ਜ਼ਿਲ੍ਹੇ ਦੇ ਬਲਾਕ ਨੰਗਲ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ 13 ਸਕੂਲਾਂ ਵਿੱਚ ਪਾਣੀ ਭਰ ਗਿਆ ਹੈ। ਇਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ...

ਪੰਜਾਬ ‘ਚ ਅੱਜ ਆਰੇਂਜ ਅਲਰਟ ਜਾਰੀ: DC Hoshiarpur ਨੇ ਜਾਰੀ ਕੀਤੀ ਚੇਤਾਵਨੀ; 8 ਜ਼ਿਲ੍ਹਿਆਂ ‘ਚ ਬੱਦਲ ਛਾਏ, ਜਾਣੋ ਆਪਣੇ ਇਲਾਕੇ ਦਾ ਹਾਲ

ਮੌਸਮ ਵਿਭਾਗ ਨੇ ਅੱਜ ਐਤਵਾਰ ਦੁਪਹਿਰ ਪੰਜਾਬ 'ਚ ਆਰੇਂਜ ਅਲਰਟ ਜਾਰੀ ਕੀਤਾ ਹੈ।ਪੂਰੇ ਸੂਬੇ 'ਚ ਚੰਗੀ ਬਾਰਿਸ਼ ਹੋ ਰਹੀ ਹੈ।ਤੇਜ ਬਾਰਿਸ਼ ਤੇ ਹਨ੍ਹੇਰੀ ਵਿਚਾਲੇ ਪੰਜਾਬ ਦੇ ਹੁਸ਼ਿਆਰਪੁਰ ਤੋਂ ਦੁਖਦ ਖਬਰ ...

ਬਰਾਤੀਆਂ ਨਾਲ਼ ਭਰੀ INNOVA ਕਾਰ ਪਾਣੀ ‘ਚ ਰੁੜ੍ਹ ਗਈ,ਦੇਖੋ ਮੌਕੇ ਦੀ ਖੌਫ਼ਨਾਕ ਵੀਡੀਓ

ਪੰਜਾਬ-ਹਿਮਾਚਲ ਦੇ ਸਰਹੱਦੀ ਖੇਤਰ ਜੇਜੋ ਦੁਆਬਾ ਵਿੱਚ ਅੱਜ ਭਾਰੀ ਮੀਂਹ ਪੈਣ ਕਾਰਨ ਇੱਕ ਇਨੋਵਾ ਕਾਰ ਚੋਅ ਖੱਡ ਵਿੱਚ ਰੁੜ੍ਹ ਗਈ। ਇਸ ਕਾਰਨ ਇਸ ਵਿੱਚ ਸਵਾਰ 9 ਲੋਕਾਂ ਦੀ ਮੌਤ ਹੋ ...

ਪਾਰਟੀ ਚੋਣ ਨਿਸ਼ਾਨ ‘ਤੇ ਨਹੀਂ ਹੋਣਗੀਆਂ ਪੰਚਾਇਤੀ ਚੋਣਾਂ ! ਪੰਚਾਇਤੀ ਰਾਜ ਕਾਨੂੰਨ ‘ਚ ਸੋਧ ਕਰਨ ਦੀ ਤਿਆਰੀ ‘ਚ ਸਰਕਾਰ

ਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਕੋਈ ਵੀ ਉਮੀਦਵਾਰ ਪਾਰਟੀ ਚੋਣ ਨਿਸ਼ਾਨ ‘ਤੇ ਚੋਣ ਨਹੀਂ ਲੜ ਸਕੇਗਾ। ਸਰਕਾਰ ਹੁਣ ਜਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਕਮੇਟੀਆਂ ਦੀਆਂ ਚੋਣਾਂ ਵੀ ਪੰਚ-ਸਰਪੰਚਾਂ ਦੀ ...

Page 19 of 230 1 18 19 20 230