Tag: punjab

ਆਰਥਿਕ ਤੰਗੀ ਕਾਰਨ ਜਾਨ ਗੁਆ ਚੁੱਕੇ ਕਿਸਾਨਾਂ ਦੀਆਂ ਧੀਆਂ ਦੀ ਮੱਦਦ ਲਈ ਅੱਗੇ ਆਏ SSP ਮਨਦੀਪ ਸਿੰਘ ਸਿੱਧੂ

ਸੰਗਰੂਰ ਜ਼ਿਲ੍ਹੇ ਦੇ ਐਸ ਐੱਸ ਪੀ ਮਨਦੀਪ ਸਿੰਘ ਸਿੱਧੂ ਨੇ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੀਆਂ ਧੀਆਂ ਦੀ ਪੜ੍ਹਾਈ ਵਾਸਤੇ ਹਰ ਮਹੀਨੇ ਆਪਣੀ ਤਨਖਾਹਾਂ ਵਿਚੋਂ ਯੋਗਦਾਨ ਦੇਣ ਦਾ ਫੈਸਲਾ ਕੀਤਾ ਹੈ। ...

ਲਗਾਤਾਰ ਵੱਧ ਰਹੇ ਸਬਜ਼ੀ ਦੇ ਭਾਅ ਨੂੰ ਲੈ ਕੇ ਲੋਕਾਂ ਨੇ ਅਨੋਖੇ ਢੰਗ ਨਾਲ ਕੀਤਾ ਪ੍ਰਦਰਸ਼ਨ

ਦਿਨੋਂ-ਦਿਨ ਵੱਧਦੀ ਮਹਿੰਗਾਈ ਨੇ ਲੋਕਾਂ ਦੇ ਨੱਕ 'ਚ ਦਮ ਕੀਤਾ ਹੋਇਆ ਹੈ।ਆਮ ਲੋਕਾਂ 'ਤੇ ਰਸੋਈ ਦਾ ਬੋਝ ਚੁੱਕਣਾ ਮੁਸ਼ਕਿਲ ਹੋਇਆ ਪਿਆ ਹੈ।ਸਬਜ਼ੀਆਂ ਦੇ ਭਾਅ ਆਸਮਾਨ ਨੂੰ ਛੂਹ ਰਹੇ ਹਨ ਆਮ ...

EGS ਅਧਿਆਪਕਾਂ ਨੇ ਬਰਨਾਲਾ ਵਿਖੇ ਪੰਜਾਬ ਸਰਕਾਰ ਖਿਲਾਫ ਖੋਲ੍ਹਿਆ ਮੌਰਚਾ

ਪੰਜਾਬ ਦੇ 13 ਹਜ਼ਾਰ ਦੇ ਕਰੀਬ ਈ. ਜੀ. ਐੱਸ. ਅਧਿਆਪਕਾਂ ਨੇ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਅਧਿਆਪਕਾਂ ਦੀਆਂ ਤਨਖਾਹਾਂ ਵਧਾਉਣ ...

ਮੰਤਰੀ ਮੰਡਲ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਵੱਖ-ਵੱਖ ਸ਼੍ਰੇਣੀਆਂ ਦੀਆਂ 145 ਅਸਾਮੀਆਂ ਭਰਨ ਦੀ ਦਿੱਤੀ ਪ੍ਰਵਾਨਗੀ

ਪੰਜਾਬ ਦੇ ਸੀਐਮ ਭਗਵੰਤ ਮਾਨ ਦੀ ਪ੍ਰਧਾਨਗੀ "ਚ ਮੰਤਰੀ ਮੰਡਲ ਦੀ ਮੀਟਿੰਗ ਖਤਮ ਹੋ ਗਈ ਹੈ। ਪੰਜਾਬ ਵਜ਼ਾਰਤ ਦੀ ਮੀਟਿੰਗ ਵਿੱਚ ਆਰ.ਡੀ.ਐਫ ਨਿਯਮਾਂ ਚ ਸੋਧ ਕਰਨ 'ਤੇ ਮੋਹਰ ਲੱਗ ਗਈ ...

ਨਵਜੋਤ ਸਿੱਧੂ ਦੀ ਪਤਨੀ ਦੀ ਹਾਲਤ ਗੰਭੀਰ, ਜਲਦ ਸਿਹਤਮੰਦ ਹੋਣ ਦੀ ਅਰਦਾਸ ਕਰਦੇ ਹੋਏ ਸਿੱਧੂ ਨੇ ਕੀਤਾ ਟਵੀਟ ਕਿਹਾ…

ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਕਾਫੀ ਬਿਮਾਰ ਹੈ, ਜਿਸ ਕਾਰਨ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ ਹੈ। ਸਿੱਧੂ ਨੇ ਟਵੀਟ ਕੀਤਾ ਕਿ ਪਤਨੀ ਪਿਛਲੇ ...

‘CM ਮਾਨ ਪੰਜਾਬ ਵੱਲ ਦੇਣ ਧਿਆਣ, ਕਿਤੇ ਲੋਕਾਂ ‘ਚ 84 ਵਾਲਾ ਡਰ ਫਿਰ ਨਾ ਹੋ ਜਾਵੇ ਪੈਦਾ’

ਬੀਤੇ ਦਿਨੀਂ ਕਾਂਗਰਸ ਹਾਈਕਮਾਨ ਵੱਲੋਂ ਗਿੱਦੜਬਾਹਾ ਤੋਂ ਵਿਧਾਇਕ ਰਾਜਾ ਅਮਰਿੰਦਰ ਸਿੰਘ ਵੜਿੰਗ ਨੂੰ ਪ੍ਰਧਾਨ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪਹਿਲੀ ...

ਕੇਂਦਰ ਨੇ ਬੀ.ਟੀ. ਬੀਜ ਦਾ ਵਧਾਇਆ ਭਾਅ, ਕਿਸਾਨਾਂ ‘ਤੇ ਪਿਆ ਕਰੋੜਾਂ ਰੁਪਏ ਦਾ ਵਾਧੂ ਬੋਝ

ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਨੇ ਨਰਮੇ ਦੇ ਬੀਟੀ ਬੀਜ ਦੇ ਮੁੱਲ 'ਚ 43 ਰੁਪਏ ਪ੍ਰਤੀ ਪੈਕੇਟ ਵਾਧਾ ਕਰ ਕੇ ਸੂਬੇ ਦੇ ਕਿਸਾਨਾਂ 'ਤੇ ਕਰੋੜਾਂ ਰੁਪਏ ਦਾ ਵਾਧੂ ਬੋਝ ...

ਪੰਜਾਬ ‘ਚ ਰੇਲਵੇ ਦੀ ਵੱਡੀ ਕਾਰਵਾਈ, 11 ਰੇਲਵੇ ਸਟੇਸ਼ਨ ਕੀਤੇ ਬੰਦ, ਇੱਥੇ ਨਹੀਂ ਰੁਕਣਗੀਆਂ ਟ੍ਰੇਨਾਂ

ਰੇਲ ਡਿਵੀਜ਼ਨ ਫਿਰੋਜ਼ਪੁਰ ਨੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਦੇ 11 ਤੇ ਹਿਮਾਚਲ ਪ੍ਰਦੇਸ਼ ਦੇ 2 ਸਟੇਸ਼ਨ ਬੰਦ ਕਰ ਦਿੱਤੇ ਹਨ। ਹੁਣ ਇਨ੍ਹਾਂ ਸਟੇਸ਼ਨਾਂ 'ਤੇ ਰੇਲ ਗੱਡੀਆਂ ਨਹੀਂ ਰੁਕਣਗੀਆਂ। ਹੁਣ ਇਥੇ ...

Page 191 of 231 1 190 191 192 231