Tag: punjab

ਸਿੰਘੂ-ਟਿਕਰੀ ‘ਤੇ ਬਣਿਆ ਪੰਜਾਬ ਹਰਿਆਣਾ ਦਾ ਭਾਈਚਾਰਾ ਚੜ੍ਹੇਗਾ ਚੰਡੀਗੜ੍ਹ ਮੁੱਦੇ ਦੀ ਭੇਂਟ- ਸੁਨੀਲ ਜਾਖੜ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ੍ਹ ਮੁੱਦੇ 'ਤੇ ਵੱਡਾ ਤੰਜ਼ ਕੱਸਿਆ ਹੈ।ਉਨਾਂ੍ਹ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੇ ਵਿਚਾਲੇ ਕਿਸਾਨ ਅੰਦੋਲਨ 'ਚ ਬਣਿਆ ਭਾਈਚਾਰਾ ਚੰਡੀਗੜ੍ਹ ਦੇ ...

ਚੰਡੀਗੜ੍ਹ ਦਾ ਮੁੱਦਾ ਪਹੁੰਚਿਆ ਰਾਜ ਸਭਾ, ਦੀਪੇਂਦਰ ਹੁੱਡਾ ਨੇ ਰਾਜ ਸਭਾ ‘ਚ ਉਠਾਇਆ ਮੁੱਦਾ

ਚੰਡੀਗੜ੍ਹ ਦਾ ਮੁੱਦਾ ਰਾਜ ਸਭਾ 'ਚ ਪਹੁੰਚ ਗਿਆ ਹੈ।ਹਰਿਆਣਾ ਤੋਂ ਰਾਜ ਸਭਾ ਮੈਂਬਰ ਦੀਪੇਂਦਰ ਸਿੰਘ ਹੁੱਡਾ ਨੇ ਇਹ ਮੁੱਦਾ ਚੁੱਕਿਆ ਹੈ।1 ਅਪ੍ਰੈਲ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ...

ਵੱਧਦੀ ਮਹਿੰਗਾਈ ‘ਤੇ ਨਵਜੋਤ ਸਿੱਧੂ ਦਾ ਸਰਕਾਰ ‘ਤੇ ਤੰਜ਼-”ਕੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਾਂਗ MSP ਤੇ ਤਨਖ਼ਾਹ ‘ਚ ਵੀ ਹੋ ਰਿਹਾ ਵਾਧਾ?

ਦੇਸ਼ ਭਰ ਵਿੱਚ ਤੇਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਨੇ ਆਮ ਆਦਮੀ ਦੀਆਂ ਅੱਖਾਂ ਵਿੱਚ ਘੱਟਾ ਪਾ ਦਿੱਤਾ ਹੈ। ਪਿਛਲੇ ਕਈ ਦਿਨਾਂ ਤੋਂ ਕੋਈ ਸਵੇਰ ਅਜਿਹੀ ਨਹੀਂ ਰਹੀ ਜਿਸ ਦਿਨ ...

ਵੱਡਾ ਪ੍ਰਸ਼ਾਸ਼ਨਿਕ ਫੇਰਬਦਲ, 10 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਹੋਏ ਤਬਾਦਲੇ,ਦੇਖੋ ਲਿਸਟ

ਪੰਜਾਬ ਵਿੱਚ ਮਾਨ ਸਰਕਾਰ ਨੇ ਤੇਜ਼ੀ ਨਾਲ ਪ੍ਰਸ਼ਾਸਨਿਕ ਫੇਰਬਦਲ ਸ਼ੁਰੂ ਕਰ ਦਿੱਤਾ ਹੈ। ਪੰਜਾਬ 'ਚ ਸ਼ਨੀਵਾਰ ਦੇਰ ਰਾਤ 10 ਜ਼ਿਲਿਆਂ ਦੇ ਡੀ.ਸੀ. ਇਨ੍ਹਾਂ 'ਚੋਂ ਜ਼ਿਆਦਾਤਰ ਅਧਿਕਾਰੀ ਚਰਨਜੀਤ ਚੰਨੀ ਦੇ ਮੁੱਖ ...

ਦਾਣਾ ਮੰਡੀ ’ਚ ਕਿਸੇ ਵੀ ਤਰ੍ਹਾਂ ਦੀ ਨਜਾਇਜ਼ ਵਸੂਲੀ ਨਹੀਂ ਹੋਵੇਗੀ ਬਰਦਾਸ਼ਤ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਦਾਣਾ ਮੰਡੀ ਪਹੁੰਚ ਕੇ ਰੇਹੜੀ ਅਤੇ ਫੜੀ ਵਾਲਿਆਂ ਤੋਂ ਠੇਕੇਦਾਰ ਦੁਆਰਾ ਤੈਅ ਰੇਟ ਤੋਂ ਵੱਧ ਦੀ ਪਰਚੀ ਫੀਸ ਵਸੂਲਣ ਦਾ ਸਖਤ ਕਦਮ ...

ਡਾ.ਰਵਜੋਤ ਗਰੇਵਾਲ ਨੇ SSP ਵਜੋਂ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸੰਭਾਲਿਆ ਅਹੁਦਾ

ਡਾ. ਰਵਜੋਤ ਗਰੇਵਾਲ ਨੇ ਐੱਸਐੱਸਪੀ ਵਜੋਂ ਸ੍ਰੀ ਫਤਿਹਗੜ੍ਹ ਸਾਹਿਬ ਆਪਣਾ ਅਹੁਦਾ ਸੰਭਾਲ ਲਿਆ ਹੈ।ਇਸ ਤੋਂ ਪਹਿਲਾਂ ਉਹ ਮਲੇਰਕੋਟਲਾ ਵਿਖੇ ਤਾਇਨਾਤ ਸਨ।ਉਸ ਦੌਰਾਨ ਉਨ੍ਹਾਂ ਨੇ ਵਿਵਾਦਿਤ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ 'ਤੇ ...

ਸ੍ਰੀ ਹਰਿਮੰਦਰ ਸਾਹਿਬ ‘ਚ ਸੇਵਾਦਾਰ ਹੁਣ ਨਹੀਂ ਕਰਨਗੇ ਫ਼ੋਨ ਦੀ ਵਰਤੋਂ, ਵਾਕੀ-ਟਾਕੀ ਰਾਹੀਂ ਕੰਟਰੋਲ ਰੂਮ ‘ਚ ਅਧਿਕਾਰੀਆਂ ਨੂੰ ਦੇਣਗੇ ਜਾਣਕਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪ੍ਰਬੰਧਕਾਂ ਵਲੋਂ ਸੰਗਤਾਂ ਦੀ ਸਹੂਲਤ ਲਈ ਨਵਾਂ ਉਪਰਾਲਾ ਕੀਤਾ ਗਿਆ ਹੈ।ਪ੍ਰਕਰਮਾ 'ਚ ਡਿਊਟੀ ਨਿਭਾਉਣ ਵਾਲੇ ਸੇਵਾਦਾਰ ਨੂੰ ਹੁਣ ਵਾਕੀ-ਟਾਕੀ ਮੁਹੱਈਆ ਕਰਵਾਏ ਗਏ ਹਨ।ਜਿਨ੍ਹਾਂ ਦੀ ਮੱਦਦ ਨਾਲ ...

ਰੋਪੜ ਦਾ ਸਰਕਾਰੀ ਸਕੂਲ ਨਹੀਂ ਹੋਵੇਗਾ ਨੀਲਾਮ, ‘ਆਪ’ ਸਰਕਾਰ ਨੇ ਰੱਦ ਕੀਤੀ ਨੀਲਾਮੀ

ਰੋਪੜ ਦੇ ਸਰਕਾਰੀ ਸਕੂਲ ਦੀ ਹੁਣ ਨਿਲਾਮੀ ਨਹੀਂ ਹੋਵੇਗੀ। ਪਾਵਰਕੌਮ ਨੇ ‘ਆਪ’ ਸਰਕਾਰ ਦੇ ਹੁਕਮਾਂ ਮਗਰੋਂ ਇਹ ਨਿਲਾਮੀ ਰੱਦ ਕਰ ਦਿੱਤੀ ਹੈ। ਪਾਵਰਕੌਮ ਨੇ ਪਹਿਲਾਂ ਜਾਰੀ ਕੀਤਾ ਇਸ਼ਤਿਹਾਰ ਵਾਪਸ ਲੈ ...

Page 192 of 231 1 191 192 193 231