Tag: punjab

ਪੰਜਾਬ ‘ਚ ਕੱਲ੍ਹ ਤੋਂ ਸਾਰੇ ਟੋਲ ਪਲਾਜ਼ਿਆਂ ‘ਤੇ ਦੇਣਾ ਪਵੇਗਾ ਵਾਧੂ ਟੈਕਸ

ਪੰਜਾਬ ਦੇ ਲੋਕਾਂ ਨੂੰ ਮਹਿੰਗਾਈ ਦਾ ਇਕ ਹੋਰ ਵੱਡਾ ਝਟਕਾ ਦਿੰਦਿਆਂ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (NHAI) ਨੇ ਪੰਜਾਬ ਭਰ ਦੇ ਟੋਲ ਪਲਾਜ਼ਿਆਂ ਦੇ ਟੈਕਸ 'ਚ ਵਾਧਾ ਕਰ ਦਿੱਤਾ ਹੈ। ...

ਮਾਨ ਸਰਕਾਰ ਦਾ ਵੱਡਾ ਫੈਸਲਾ, ਪੰਜਾਬ ‘ਚ ਇੱਕ ਸਾਲ ਤੋਂ ਵੱਧ ਇੱਕ ਸੀਟ ‘ਤੇ ਨਹੀਂ ਰਹਿਣਗੇ ਮੁਲਾਜ਼ਮ

ਸਰਕਾਰੀ ਸਿਸਟਮ ਨੂੰ ਸੁਧਾਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਖ਼ਜ਼ਾਨਾ ਦਫ਼ਤਰ ਨੂੰ ਭੇਜੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ...

ਬਿਜਲੀ ਮੰਤਰੀ ਹਰਭਜਨ ਸਿੰਘ ਦਾ ਵੱਡਾ ਬਿਆਨ, ਪੰਜਾਬ ‘ਚ ਲੱਗਣਗੇ ਸਮਾਰਟ ਮੀਟਰ

ਪੰਜਾਬ ਦੇ ਬਿਜਲੀ ਮੰਤਰੀ ਦਾ ਵੱਡਾ ਬਿਆਨ ਆਇਆ ਹੈ ਕਿ ਪੰਜਾਬ 'ਚ ਸਮਾਰਟ ਮੀਟਰ ਲਗਾਏ ਜਾਣਗੇ।ਤੁਹਾਨੂੰ ਦੱਸ ਦੇਈਏ ਕਿ ਪਹਿਲਾਂ ਪੰਜਾਬ 'ਚ ਪ੍ਰੀਪੇਡ ਮੀਟਰ ਲਗਾਉਣ ਦੀ ਚਰਚਾ ਛਿੜਿਆ ਹੋਇਆ ਸੀ।ਪਰ ...

ਨਿਹਾਲ ਸਿੰਘ ਵਾਲਾ ਦੇ ਸਾਬਕਾ ਵਿਧਾਇਕ ਅਜੀਤ ਸਿੰਘ ਸ਼ਾਂਤ ਦਾ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ

ਮੋਗਾ ਜ਼ਿਲ੍ਹੇ ਦੇ ਹਲਕਾ ਨਿਹਾਲ ਸਿੰਘ ਵਾਲਾ ਦੇ ਸਾਬਕਾ ਵਿਧਾਇਕ ਅਜੀਤ ਸਿੰਘ ਸ਼ਾਂਤ ਦਾ ਅੱਜ ਦਿਹਾਂਤ ਹੋ ਗਿਆ। ਅਜੀਤ ਸਿੰਘ ਸ਼ਾਂਤ ਨੇ ਸਾਲ 2007 ਵਿਚ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ...

ਕੇਂਦਰ ਵਲੋਂ ਲਏ ਜਾ ਰਹੇ ਪੰਜਾਬ ਵਿਰੋਧੀ ਫ਼ੈਸਲਿਆਂ ਦਾ ਕਰਾਂਗੇ ਵਿਰੋਧ : ਵਿੱਤ ਮੰਤਰੀ ਹਰਪਾਲ ਚੀਮਾ

ਕੇਂਦਰ ਦੀ ਭਾਜਪਾ ਸਰਕਾਰ ਵਲੋਂ ਲਗਾਤਾਰ ਪੰਜਾਬ ਵਿਰੋਧੀ ਫ਼ੈਸਲੇ ਲਏ ਜਾ ਰਹੀ ਹੈ।ਇਸ 'ਤੇ ਹਰਪਾਲ ਚੀਮਾ ਨੇ ਪ੍ਰੇੱਸ ਕਾਨਫਰੰਸ ਕਰਕੇ ਕਿਹਾ ਕਿ 1966 ਦੇ ਪੁਨਰਗਠਨ ਐਕਟ ਦੇ ਅਧੀਨ ਪੰਜਾਬ ਦਾ ...

ਚੋਣਾਂ ‘ਚ ਹਾਰ ਤੋਂ ਬਾਅਦ ਪਹਿਲੀ ਵਾਰ ਬੋਲੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਕਿਹਾ ‘ਐਨਾ ਰੌਲ਼ਾ ਜਿੱਤਿਆਂ ਦਾ ਨਹੀਂ, ਜਿੰਨਾ ਸਾਡਾ ਹਾਰਿਆਂ ਦਾ’

ਪੰਜਾਬ ਦੇ ਮਸ਼ਹੂਰ ਸਿੰਗਰ ਸਿੱਧੂ ਮੂਸੇਵਾਲਾ ਨੇ ਪਹਿਲੀ ਵਾਰ ਚੋਣਾਂ 'ਚ ਹਾਰ ਤੋਂ ਬਾਅਦ ਚੁੱਪੀ ਤੋੜੀ ਹੈ।ਮੂਸੇਵਾਲਾ ਨੇ ਇੱਕ ਸ਼ੋਅ ਦੌਰਾਨ ਕਿਹਾ ਕਿ ਮੇਰੀ ਹਾਰ ਦਾ ਮਜ਼ਾਕ ਉਡਾ ਰਹੇ ਹਨ।ਜੋ ...

ਮਾਨ ਸਰਕਾਰ ਦਾ ਵੱਡਾ ਐਲਾਨ, ਪੰਜਾਬ ‘ਚ ਹੁਣ ਵਿਧਾਇਕਾਂ ਨੂੰ ਮਿਲੇਗੀ ਸਿਰਫ਼ ਇੱਕ ਹੀ ਪੈਨਸ਼ਨ

ਮਾਨ ਸਰਕਾਰ ਲਗਾਤਾਰ ਐਕਸ਼ਨ ਮੋਡ 'ਚ ਹੈ।ਆਉਣ ਸਾਰ ਹੀ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਈ ਵੱਡੇ ਐਲਾਨ ਕੀਤੇ ਜਾ ਰਹੇ ਹਨ।ਅੱਜ ਮੁੱਖ ਮੰਤਰੀ ਵਲੋਂ ਵਿਧਾਇਕਾਂ ਦੀ ਪੈਨਸ਼ਨ ਨੂੰ ਲੈ ਕੇ ...

ਮੁੱਖ ਮੰਤਰੀ ਭਗਵੰਤ ਮਾਨ ਭਲਕੇ ਜਾਣਗੇ ਮਾਨਸਾ ਦੌਰੇ ‘ਤੇ, ਗੁਲਾਬੀ ਸੁੰਡੀ ਨਾਲ ਬਰਬਾਦ ਹੋਈ ਫਸਲ ਦਾ ਦੇਣਗੇ ਮੁਆਵਜ਼ਾ

ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਗੁਲਾਬੀ ਸੁੰਡੀ ਨਾਲ ਬਰਬਾਦ ਹੋਈ ਨਰਮੇ ਦੀ ਫਸਲ ਲਈ ਮੁਆਵਜਾ ਰਾਸ਼ੀ ਜਾਰੀ ਕਰ ਦਿੱਤੀ ਹੈ ਅਤੇ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦੇ ਚੈੱਕ ਵੰਡਣ ਪੰਜਾਬ ਦੇ ...

Page 193 of 231 1 192 193 194 231