Tag: punjab

ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ‘ਚ 19 ਮਾਰਚ ਨੂੰ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ

ਮੰਤਰੀ ਮੰਡਲ ਦੀ ਅਹਿਮ ਮੀਟਿੰਗ 19 ਮਾਰਚ ਨੂੰ ਦੁਪਹਿਰ 12:30 ਵਜੇ ਪੰਜਾਬ ਸਕੱਤਰੇਤ ਵਿੱਚ ਹੋਵੇਗੀ। ਮੀਟਿੰਗ ਸੀ.ਐਮ.ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਵੇਗੀ।

ਅੱਜ 16ਵੀਂ ਪੰਜਾਬ ਵਿਧਾਨਸਭਾ ਦਾ ਸੈਸ਼ਨ, ਨਵੇਂ ਚੁਣੇ ਵਿਧਾਇਕਾਂ ਨੂੰ ਚੁਕਾਈ ਜਾਵੇਗੀ ਸਹੁੰ, ਰੱਦ ਕੀਤੀਆਂ ਅਫ਼ਸਰਾਂ ਦੀਆਂ ਛੁੱਟੀਆਂ

ਭਗਵੰਤ ਮਾਨ ਵੱਲੋਂ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਪੰਜਾਬ ਦੀ 16ਵੀਂ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਸੈਸ਼ਨ ਦੇ ਪਹਿਲੇ ਦਿਨ 117 ਨਵੇਂ ਚੁਣੇ ...

ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਭਗਵੰਤ ਮਾਨ, ਜਾਣੋ ਕਮੇਡੀਅਨ ਤੋਂ ਸਿਆਸਤ ਤੱਕ ਦਾ ਸਫ਼ਰ

ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣ ਗਏ ਹਨ।ਅੱਜ ਉਨਾਂ੍ਹ ਨੇ ਰਸਮੀ ਤੌਰ 'ਤੇ ਸਹੁੰ ਚੁੱਕ ਕੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।ਭਗਵੰਤ ਮਾਨ ਦਾ ਜਨਮ 17 ਅਕਤੂਬਰ, ...

ਰਸਮੀ ਤੌਰ ‘ਤੇ ਭਗਵੰਤ ਮਾਨ ਬਣੇ ਪੰਜਾਬ ਦੇ ਮੁੱਖ ਮੰਤਰੀ

ਭਗਵੰਤ ਮਾਨ ਅੱਜ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਅਹੁਦੇ ਵਜੋਂ ਸਹੁੰ ਚੁੱਕੀ ਹੈ।ਭਗਵੰਤ ਮਾਨ ਰਸਮੀ ਤੌਰ 'ਤੇ ਪੰਜਾਬ ਦੇ ਮੁੱਖ ਮੰਤਰੀ ਬਣ ਗਏ ਹਨ।ਉਨ੍ਹਾਂ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ...

ਥੋੜ੍ਹੀ ਦੇਰ ‘ਚ ਖਟਕੜ ਕਲਾਂ ਵਿਖੇ ਭਗਵੰਤ ਮਾਨ ਚੁੱਕਣਗੇ ਮੁੱਖ ਮੰਤਰੀ ਅਹੁਦੇ ਦੀ ਸਹੁੰ

ਥੋੜ੍ਹੀ ਹੀ ਦੇਰ ਵਿੱਚ ਭਗਵੰਤ ਮਾਨ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਗਵਰਨਰ ਬਨਵਾਰੀ ਲਾਲ ਪੁਰੋਹਿਤ ਸਮਾਰੋਹ ਸਥਾਨ ‘ਤੇ ਪਹੁੰਚ ਚੁੱਕੇ ਹਨ। ਦੂਜੇ ਪਾਸੇ ਮਾਨ ਵੀ ਮੋਹਾਲੀ ਤੋਂ  ਖਟਕੜ ਕਲਾਂ ...

ਕੋਰੋਨਾ ਰਾਹਤ : ਪੰਜਾਬ ‘ਚ ਕੋਰੋਨਾ ਨਾਲ ਸਬੰਧਤ ਸਾਰੀਆਂ ਪਾਬੰਦੀਆਂ ਹਟਾਈਆਂ ਗਈਆਂ

ਪੰਜਾਬ ਵਿੱਚ ਕਰੋਨਾ ਨਾਲ ਸਬੰਧਤ ਸਾਰੀਆਂ ਪਾਬੰਦੀਆਂ ਹਟਾ ਦਿੱਤੀਆਂ ਗਈਆਂ ਹਨ। ਪਿਛਲੇ ਦੋ ਸਾਲਾਂ ਤੋਂ ਦੇਸ਼ ਕੋਰੋਨਾ ਮਹਾਮਾਰੀ ਨਾਲ ਜੂਝ ਰਿਹਾ ਸੀ।ਇਸ ਬਿਮਾਰੀ ਕਾਰਨ ਬਹੁਤ ਲੋਕਾਂ ਨੇ ਆਪਣੀਆਂ ਕੀਮਤੀ ਜਾਨਾਂ ...

ਭਗਵੰਤ ਮਾਨ ਵਲੋਂ ਸਿਆਸਤਦਾਨਾਂ ਦੀ ਸੁਰੱਖਿਆ ਵਾਪਸ ਲੈਣ ਦਾ ਸੁਖਪਾਲ ਸਿੰਘ ਖਹਿਰਾ ਨੇ ਕੀਤਾ ਸਵਾਗਤ , ਕਿਹਾ …

ਪੰਜਾਬ 'ਚ 'ਆਪ' ਦੀ ਸਰਕਾਰ ਬਣਦਿਆਂ ਹੀ ਭਗਵੰਤ ਮਾਨ ਐਕਸ਼ਨ ਮੋਡ 'ਚ ਆ ਗਏ ਹਨ।ਸਭ ਤੋਂ ਪਹਿਲਾਂ ਉਨਾਂ੍ਹ ਨੇ ਸਿਆਸੀ ਆਗੂਆਂ ਦੀ ਸੁਰੱਖਿਆ ਵਾਪਸ ਲੈ ਕੇ ਸਭ ਨੂੰ ਹੈਰਾਨ ਕਰ ...

‘ਆਪ’ ਦੇ ਰੋਡ ਸ਼ੋਅ ‘ਚ ਆਇਆ ਲੋਕਾਂ ਦਾ ਹੜ੍ਹ, ਭਗਵੰਤ ਮਾਨ ਨੇ ਕੀਤਾ ਲੋਕਾਂ ਦਾ ਧੰਨਵਾਦ

ਪੰਜਾਬ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਵਾਲੀ ਆਮ ਆਦਮੀ ਪਾਰਟੀ ਗੁਰੂ ਦੀ ਨਗਰੀ ਅੰਮ੍ਰਿਤਸਰ ਵਿੱਚ ਰੋਡ ਸ਼ੋਅ ਕੱਢ ਰਹੀ ਹੈ। ਇਸ ਰੋਡ ਸ਼ੋਅ 'ਚ 'ਆਪ' ਸੁਪਰੀਮੋ ਅਤੇ ਦਿੱਲੀ ਦੇ ਮੁੱਖ ...

Page 194 of 231 1 193 194 195 231