ਅੱਜ ਪੰਜਾਬ ਦੌਰੇ ‘ਤੇ ਰਾਹੁਲ ਗਾਂਧੀ, ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਤੇ ਹੋਰ ਧਾਰਮਿਕ ਸਥਾਨਾਂ ‘ਤੇ ਹੋਣਗੇ ਨਤਮਸਤਕ
ਕਾਂਗਰਸ ਨੇਤਾ ਰਾਹੁਲ ਗਾਂਧੀ ਵੀਰਵਾਰ ਨੂੰ ਪੰਜਾਬ ਦਾ ਦੌਰਾ ਕਰ ਰਹੇ ਹਨ। ਇੱਥੇ ਉਹ 117 ਉਮੀਦਵਾਰਾਂ ਸਮੇਤ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣਗੇ। ਇਸ ਤੋਂ ਬਾਅਦ ਉਹ ਸ਼੍ਰੀ ...