Tag: punjab

CM ਬਣਨ ਤੋਂ ਬਾਅਦ ਪਹਿਲੀ ਵਾਰ ਲੁਧਿਆਣਾ ਪਹੁੰਚੇ, CM ਚੰਨੀ ਨੂੰ ਸਰਕਟ ਹਾਊਸ ਪਹੁੰਚਣ ‘ਤੇ ਦਿੱਤਾ ਗਿਆ ਗਾਰਡ ਆਫ ਆਨਰ

ਮੁੱਖ ਮੰਤਰੀ ਚਰਨਜੀਤ ਸਿੰਘ ਦੀ ਅਗਵਾਈ 'ਚ ਅੱਜ ਪੰਜਾਬ ਕੈਬਿਨੇਟ ਦੀ ਮਹੱਤਵਪੂਰਨ ਬੈਠਕ ਹੋਵੇਗੀ।ਇਸ ਦੌਰਾਨ ਕਈ ਵੱਡੇ ਫੈਸਲਿਆਂ 'ਤੇ ਮੋਹਰ ਲੱਗ ਸਕਦੀ ਹੈ।ਬੈਠਕ ਲਈ ਮੁੱਖ ਮੰਤਰੀ ਸਰਕਿਟ ਹਾਊਸ ਪਹੁੰਚੇ, ਜਿੱਥੇ ...

ਬੇਅਦਬੀ ਮਾਮਲੇ ਨੂੰ ਲੈ ਕੇ ਰਾਮ ਰਹੀਮ ਆਏਗਾ ਪੰਜਾਬ, ਫਰੀਦਕੋਟ ਅਦਾਲਤ ਨੇ ਜਾਰੀ ਕੀਤਾ ਪ੍ਰੋਡਕਸ਼ਨ ਵਾਰੰਟ

ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ।ਪੰਜਾਬ ‘ਚ 2015 ਦੇ ਬਰਗਾੜੀ ਵਿਖੇ ਹੋਏ ਬੀੜ ਸਾਹਿਬ ਚੋਰੀ ਮਾਮਲੇ ‘ਚ SIT ਨੇ ਰਾਮ ਰਹੀਮ ਦੇ ਨਾਮ ...

BSF ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਸੱਦੀ ਗਈ ਸਰਬ ਪਾਰਟੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਬੀਐੱਸਐੱਫ ਦੇ ਵਧਾਏ ਗਏ ਅਧਿਕਾਰ ਖੇਤਰ ਸਬੰਧੀ ਨੋਟੀਫਿਕੇਸ਼ਨ ਨੂੰ ਵਾਪਸ ਲੈਣ ...

CM ਚੰਨੀ ਨੇ ਹਰੀਸ਼ ਚੌਧਰੀ ਦਾ ਪੰਜਾਬ ਦੇ ਏਆਈਸੀਸੀ ਦਾ ਇੰਚਾਰਜ ਬਣਨ ‘ਤੇ ਕੀਤਾ ਸਵਾਗਤ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਾੜਮੇਰ ਦੇ ਹਰੀਸ਼ ਚੌਧਰੀ ਦਾ ਸਵਾਗਤ ਕੀਤਾ, ਜਿਨ੍ਹਾਂ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਏ.ਆਈ.ਸੀ.ਸੀ. ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਦੌਰਾਨ, ਆਗਾਮੀ ...

ਕੈਬਨਿਟ ਮੰਤਰੀ ਨੇ ਸਕਾਲਰਸ਼ਿਪ ਘੁਟਾਲੇ ਮਾਮਲੇ ‘ਚ ਦਿੱਤੇ ਸਖਤ ਆਦੇਸ਼ ,ਕਿਹਾ-ਕੋਈ ਵੀ ਦੋਸ਼ੀ ਨਹੀਂ ਬਕਸ਼ਿਆ ਜਾਵੇਗਾ

ਪੰਜਾਬ ਦੇ ਮਸ਼ਹੂਰ ਸਕਾਲਰਸ਼ਿਪ ਘੁਟਾਲੇ ਵਿੱਚ ਕੈਬਨਿਟ ਮੰਤਰੀ ਰਾਜਕੁਮਾਰ ਵੇਰਕਾ ਨੇ ਵੱਡੀ ਕਾਰਵਾਈ ਕੀਤੀ ਹੈ। ਵੇਰਕਾ ਨੇ ਐਫਆਈਆਰ ਦਰਜ ਕਰਨ ਦੇ ਸਖਤ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਕਾਲਰਸ਼ਿਪ ਦੇ ...

ਪੰਜਾਬ ਪੁਲਿਸ ਵੱਲੋਂ ਅਮਨ-ਕਾਨੂੰਨ ਦੀ ਵਿਵਸਥਾ ‘ਚ ਆਮ ਲੋਕਾਂ ਦਾ ਭਰੋਸਾ ਪੈਦਾ ਕਰਨ ‘ਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ-CMਚੰਨੀ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੁਲੀਸ ਫੋਰਸ ਨੂੰ ਸੂਬਾ ਭਰ ਵਿਚ ਪੁਲੀਸ ਦੇ ਕੰਮਕਾਜ ਵਿਚ ਹੋਰ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਆਖਿਆ ਤਾਂ ਕਿ ...

ਮਾਲੇਰਕੋਟਲਾ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਦੀਆਂ ਝੁੱਗੀਆਂ ਕਈ ਦਰਜਨ ਝੁੱਗੀਆਂ ਸੜੀਆਂ

ਮਲੇਰਕੋਟਲਾ ਦੀ ਠੰਢੀ ਸੜਕ ਸਥਿਤ ਸਨਅਤੀ ਖੇਤਰ 'ਚ ਮਜ਼ਦੂਰਾਂ ਦੀਆਂ ਝੁੱਗੀਆਂ ਵਿੱਚ ਬਾਅਦ ਦੁਪਹਿਰ ਅੱਗ ਲੱਗਣ ਕਾਰਨ ਪੰਜ ਦਰਜਨ ਤੋਂ ਵੱਧ ਝੁੱਗੀਆਂ ਸੜ ਕੇ ਸਵਾਹ ਹੋ ਗਈਆਂ। ਝੁੱਗੀਆਂ 'ਚ ਪਏ ...

ਪੰਜਾਬ ਦੇ ਇਨ੍ਹਾਂ 63 ਪਿੰਡਾਂ ‘ਚ CMਚੰਨੀ ਨੇ ਵੰਡੇ 27 ਕਰੋੜ ਰੁਪਏ ਦੇ ਚੈੱਕ

ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੇਂਡੂ ਖੇਤਰਾਂ ਦੀ ਕਾਇਆ ਕਲਪ ਕਰਨ ਦੇ ਏਜੰਡੇ ਨੂੰ ਅੱਗੇ ਤੋਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਦੂਜੇ ...

Page 209 of 232 1 208 209 210 232