Tag: punjab

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਗਰਮੀ ਵਧਣ ਕਰਕੇ ਬਿਜਲੀ ਦੀ ਮੰਗ ਵਿੱਚ ਤੇਜ਼ੀ ਨਾਲ ਅਤੇ ਅਚਾਨਕ ਵਾਧੇ ਦੇ ਮੱਦੇਨਜ਼ਰ ਭਗਵੰਤ ਮਾਨ ਸਰਕਾਰ ਨੇ ਪੰਜਾਬ ਭਰ ਵਿੱਚ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਫੌਰੀ ਕਦਮ ...

ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਫੈਸਲਾ ਸੱਚਾਈ, ਸਵੈ-ਮਾਣ ਅਤੇ ਗਾਂਧੀਵਾਦੀ ਸਤਿਆਗ੍ਰਹਿ ‘ਤੇ ਅਧਾਰਤ ਹੈ, ਆਪ ਪੰਜਾਬ ਦੀ ਲੀਡਰਸ਼ਿਪ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ

ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸੀਨੀਅਰ ਲੀਡਰਸ਼ਿਪ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਜਸਟਿਸ ਸਵਰਨ ਕਾਂਤਾ ਸ਼ਰਮਾ ਦੀ ਅਦਾਲਤ ਵਿੱਚ ਪੇਸ਼ ਨਾ ਹੋਣ ਦੇ ਫੈਸਲੇ ਦਾ ਜ਼ੋਰਦਾਰ ...

ਪੰਜਾਬ ਵਿੱਚ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ : ਬੰਦ ਰਹਿਣਗੇ ਸਕੂਲ, ਕਾਲਜ ਅਤੇ ਦਫ਼ਤਰ

ਪੰਜਾਬ ਦੇ ਸਕੂਲੀ ਬੱਚਿਆਂ ਲਈ ਵੱਡੀ ਖ਼ਬਰ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਸਰਕਾਰ ਨੇ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ ਜਿਸ ਕਾਰਨ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ...

ED ਨੇ ਪੰਜਾਬ ‘ਚ 11 ਥਾਵਾਂ ‘ਤੇ ਕੀਤੀ ਛਾਪੇਮਾਰੀ; ਸਾਬਕਾ DIG ਹਰਚਰਨ ਸਿੰਘ ਭੁੱਲਰ ਵਿਰੁੱਧ ਮਾਮਲੇ ਵਿੱਚ ਕੀਤੀ ਗਈ ਕਾਰਵਾਈ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਮਨੀ ਲਾਂਡਰਿੰਗ ਰੋਕਥਾਮ ਐਕਟ, 2002 ਦੇ ਤਹਿਤ ਹਰਚਰਨ ਸਿੰਘ ਭੁੱਲਰ (ਸਾਬਕਾ ਡੀਆਈਜੀ) ਅਤੇ ਹੋਰਾਂ ਨਾਲ ਸਬੰਧਤ ਇੱਕ ਮਾਮਲੇ ਦੇ ਸਬੰਧ ਵਿੱਚ 11 ਥਾਵਾਂ (ਚੰਡੀਗੜ੍ਹ-2, ਲੁਧਿਆਣਾ-5, ਪਟਿਆਲਾ-2, ਨਾਭਾ-1, ...

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੰਭੀਰ ਹਾਲਾਤਾਂ ਵਿੱਚ ਪੈਦਾ ਹੋਏ ਨਵਜਾਤ ਬੱਚੇ ਦੇ ਠੀਕ ਹੋਣ ਨਾਲ ਡਾਕਟਰਾਂ ਦੀ ਚਿੰਤਾ ਉਮੀਦ ਵਿੱਚ ਬਦਲੀ

ਨਵਜਾਤ ਦੀ ਪਹਿਲੀ ਕਿਲਕਾਰੀ ਰਾਹਤ ਲਿਆਉਣ ਵਾਲੀ ਹੋਣੀ ਚਾਹੀਦੀ ਹੈ। ਪਰ ਕਈ ਵਾਰ ਇਹ ਸੰਨਾਟਾ ਲੈ ਕੇ ਆਉਂਦੀ ਹੈ। ਬਠਿੰਡਾ ਜ਼ਿਲ੍ਹੇ ਦੇ ਰਾਮਪੁਰਾ ਫੂਲ ਵਿਖੇ ਅਗਰਵਾਲ ਹਸਪਤਾਲ ਵਿੱਚ ਇੱਕ ਬੱਚੀ ...

ਜੰਗ ਵਿੱਚ ਭੱਜਣ ਵਾਲੇ ਗੱਦਾਰ, ਨੈਤਿਕਤਾ ਦੇ ਆਧਾਰ ‘ਤੇ ਰਾਜ ਸਭਾ ਮੈਂਬਰ ਆਪਣੇ ਅਹੁਦੇ ਤੋਂ ਦੇਣ ਅਸਤੀਫਾ – ਦੀਪਕ ਬਾਲੀ

ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਦੀਪਕ ਬਾਲੀ ਨੇ ਆਮ ਆਦਮੀ ਪਾਰਟੀ ਵੱਲੋਂ ਨਿਯੁਕਤ ਕੀਤੇ ਰਾਜ ਸਭਾ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਜਾਣ ਦੇ ਫੈਸਲੇ ਦੀ ਸਖ਼ਤ ਸ਼ਬਦਾਂ ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਆਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਸੁਰੱਖਿਆ ਦੇ ਸਾਰੇ ਕੰਮ ਸਮੇਂ ਸਿਰ ਪੂਰੇ ਕਰਨ ਦੇ ਹੁਕਮ ਦਿੱਤੇ ਅਤੇ ਅਧਿਕਾਰੀਆਂ ਨੂੰ ...

ਪੰਜਾਬ ਭਰ ਵਿੱਚ ਜਨਤਾ ਦਾ ਗੁੱਸਾ ਫੁੱਟਿਆ, ਦਲਬਦਲੂ ਸੰਸਦ ਮੈਂਬਰਾਂ ਨੂੰ ਕੰਧਾਂ ਅਤੇ ਗਲੀਆਂ ਵਿੱਚ ‘ਪੰਜਾਬ ਦੇ ਗੱਦਾਰ’ ਨਾਅਰਿਆਂ ਦਾ ਕਰਨਾ ਪਿਆ ਸਾਹਮਣਾ

ਰਾਜ ਸਭਾ ਮੈਂਬਰ ਹਰਭਜਨ ਸਿੰਘ, ਅਸ਼ੋਕ ਮਿੱਤਲ ਅਤੇ ਰਾਜਿੰਦਰ ਗੁਪਤਾ ਦੇ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਮਿਲ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਅਤੇ ਆਮ ਜਨਤਾ ਵਿੱਚ ...

Page 21 of 270 1 … 20 21 22 … 270