Tag: punjab

ਪੰਜਾਬ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ‘ਚ ਅਗਲੇ ਮੁੱਖ ਮੰਤਰੀ ਬਾਰੇ ਹੋਇਆ ਇਹ ਫੈਸਲਾ ?

ਪੰਜਾਬ ਕਾਂਗਰਸ ਵਿਧਾਇਕ ਦਲ ਦੀ ਅੱਜ ਹੋਈ ਮੀਟਿੰਗ ਵਿਚ ਸਾਰੇ ਵਿਧਾਇਕਾਂ ਨੇ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ  ਮੁੱਖ ਮੰਤਰੀ ਅਤੇ ਵਿਧਾਇਕ ਦਲ ਦੇ ਆਗੂ ਦੀ ਚੋਣ ਦੇ ਅਧਿਕਾਰ ਪਾਰਟੀ ...

ਰਾਘਵ ਚੱਡਾ ਦਾ ਟਵੀਟ,ਸੱਤਾ ਦੀ ਇਸ ਨੰਗੀ ਲੜਾਈ ‘ਚ ਸੱਭ ਤੋਂ ਵੱਡਾ ਨੁਕਸਾਨ ਪੰਜਾਬ ਦੀ ਜਨਤਾ ਨੂੰ ਹੋਇਆ

ਆਪ ਲੀਡਰ ਰਾਘਵ ਚੱਢਾ ਨੇ ਕਾਂਗਰਸ ਦੇ ਕਾਟੋ-ਕਲੇਸ਼ 'ਤੇ ਟਵੀਟ ਕਰਦਿਆਂ ਕਿਹਾ ਕਿ ਕਾਂਗਰਸ ਦੀ ਇਸ ਸੱਤਾ ਦੀ ਇੱਸ ਨੰਗੀ ਲੜਾਈ ਵਿੱਚ ਸੱਭ ਤੋਂ ਵੱਡਾ ਨੁਕਸਾਨ ਪੰਜਾਬ ਦੀ ਜਨਤਾ ਨੂੰ ...

ਪੰਜਾਬ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫਾ ਦਾ ਬਿਆਨ,’ਅੱਜ ਕਾਂਗਰਸ ਲਈ ਚੰਗੇ ਨੇਤਾ ਦੀ ਚੋਣ ਕਰਨ ਦਾ ਮੌਕਾ ‘

ਸਾਬਕਾ ਆਈਪੀਐਸ ਅਧਿਕਾਰੀ ਮੁਹੰਮਦ ਮੁਸਤਫ, ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਮੁੱਖ ਰਣਨੀਤਕ ਸਲਾਹਕਾਰ ਨੇ ਅੱਜ ਹੋਣ ਵਾਲੀ ਪੰਜਾਬ ਵਿਧਾਨ ਸਭਾ ਦੀ ਮੀਟਿੰਗ ਤੋਂ ਪਹਿਲਾਂ ਇੱਕ ਵੱਡਾ ਬਿਆਨ ਦਿੱਤਾ ...

ਕਿਸਾਨ ਅੰਦੋਲਨ ‘ਚ ਆਪਣੀਆਂ ਜਾਨਾਂ ਗੁਆਉਣ ਵਾਲੇ ਸ਼ਹੀਦਾਂ ਦੀ ਯਾਦ ‘ਚ ‘ਆਪ’ ਰਾਜ ਪੱਧਰੀ ਕੱਢੇਗਾ ਕੈਂਡਲ ਮਾਰਚ

ਆਮ ਆਦਮੀ ਪਾਰਟੀ ਕੱਲ੍ਹ ਖੇਤੀਬਾੜੀ ਕਾਨੂੰਨਾਂ ਦੇ ਇੱਕ ਸਾਲ ਪੂਰੇ ਹੋਣ 'ਤੇ ਸ਼ਹੀਦਾਂ ਦੀ ਯਾਦ ਵਿੱਚ ਕੈਂਡਲ ਮਾਰਚ ਕੱਢੇਗੀ। ਆਮ ਆਦਮੀ ਪਾਰਟੀ ਪੰਜਾਬ ਇਕਾਈ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ...

ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਲੁਧਿਆਣਵੀ ਦਾ ਦਿਹਾਂਤ

ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਜੀ ਦਾ ਅੱਜ ਦੇਹਾਂਤ ਹੋ ਗਿਆ । ਉਨ੍ਹਾਂ ਨੇ ਲੁਧਿਆਣਾ ਵਿੱਚ 12:10 ਮਿੰਟ 'ਤੇ ਆਖਰੀ ਸਾਹ ਲਿਆ। ਇਸ ਖਬਰ ਦੀ ਜਾਣਕਾਰੀ ...

ਪੰਜਾਬ ‘ਚ ਅੱਜ ਵੀ ਸਰਕਾਰੀ ਬੱਸਾਂ ਦੀ ਹੜਤਾਲ ਜਾਰੀ, ਕੱਚੇ ਮੁਲਾਜ਼ਮ ਵੱਲੋਂ ਸਿਸਵਾਂ ਫਾਰਮ ਹਾਊਸ ਨੂੰ ਜਾਂਦੇ ਰਸਤੇ ਦਾ ਘਿਰਾਓ

ਪੰਜਾਬ ਸਰਕਾਰ ਤੋਂ ਆਪਣੀਆਂ ਮੰਗਾਂ ਮਨਾਉਣ ਲਈ ਅੜੇ ਬੱਸ ਕਰਮਚਾਰੀਆਂ ਨੇ ਅੱਜ ਲਗਾਤਾਰ ਪੰਜਵੇਂ ਦਿਨ ਵੀ ਰਾਜ ਭਰ ਵਿੱਚ ਬੱਸਾਂ ਬੰਦ ਰੱਖਣ ਦਾ ਆਪਣਾ ਫੈਸਲਾ ਕਾਇਮ ਰੱਖਿਆ ਹੋਇਆ ਹੈ। ਪੰਜਾਬ ...

ਦਿਲਜੀਤ ਦੌਸਾਂਝ ਨੇ ਆਖਿਰ ਦੱਸ ਹੀ ਦਿੱਤਾ ਪੰਜਾਬ ਨਾ ਰਹਿਣ ਦਾ ਕਾਰਨ

ਦਿਲਜੀਤ ਦੌਸਾਂਝ ਪੰਜਾਬੀ ਇੰਡਸਟਰੀ ਦੇ ਨਾਲ-ਨਾਲ ਬਾਲੀਵੁੱਡ ਵਿੱਚ ਵੀ ਆਪਣਾ ਚੰਗਾ ਨਾਮ ਬਣਾ ਚੁੱਕੇ ਹਨ | ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਉਨ੍ਹਾਂ ਨੂੰ ਬਹੁਤ ਪਸੰਦ ਕੀਤਾ ਜਾਂਦਾ ਹੈ ਅਤੇ ਉਹ ਅਕਸਰ ...

ਪੰਜਾਬ ‘ਚ ਕੋਰੋਨਾ ਦੀ ਨਕਲੀ ਵੈਕਸੀਨ ਦਾ ਅਲਟਰ:ਸਿਹਤ ਵਿਭਾਗ ਨੇ ਸਾਰੇ ਜ਼ਿਲ੍ਹਿਆਂ ‘ਚ ਭੇਜਿਆ ਪੱਤਰ, ਟੀਕੇ ਦੀ ਨਿਗਰਾਨੀ ਦਾ ਦਿੱਤਾ ਆਦੇਸ਼

ਕੋਰੋਨਾ ਦੀ ਤੀਜੀ ਲਹਿਰ ਦਸਤਕ ਦੇ ਰਹੀ ਹੈ।ਮਾਹਰ ਲਗਾਤਾਰ ਚੇਤਾਵਨੀਆਂ ਦੇ ਰਹੇ ਹਨ। ਇਸ ਸਭ ਦੇ ਵਿਚਕਾਰ, ਨਕਲੀ ਟੀਕਾ ਲੱਗਣ ਦੀ ਖ਼ਬਰ ਆਈ ਹੈ, ਜਿਸ ਕਾਰਨ ਪੰਜਾਬ ਸਰਕਾਰ ਦੇ ਹੋਸ਼ ...

Page 214 of 231 1 213 214 215 231