Tag: punjab

ਪੰਜਾਬ ਦੇ ਨਵੇਂ ਮੁੱਖ ਮੰਤਰੀ ਦੇ ਰਸਮੀ ਐਲਾਨ ਤੋਂ ਪਹਿਲਾਂ ਸੁਖਜਿੰਦਰ ਰੰਧਾਵਾ ਦੇ ਘਰ ਵਧੀਆਂ ਰੌਣਕਾਂ

ਸੂਤਰਾਂ ਦੇ ਹਵਾਲੇ ਤੋਂ ਖਬਰ ਸਾਹਮਣੇ ਆ ਰਹੀ ਹੈ ਕਿ ਸੁਖਜਿੰਦਰ ਰੰਧਾਵਾ ਦੇ ਨਾਂਅ 'ਤੇ ਪੰਜਾਬ ਦੇ ਅਗਲੇ ਮੁੱਖ ਮੰਤਰੀ ਲਈ ਮੋਹਰ ਲੱਗ ਚੁੱਕੀ ਹੈ ਹਲਾਂਕਿ ਭੁੱਚੋ ਤੋਂ ਕਾਂਗਰਸੀ ਐਮ ...

ਪੰਜਾਬ ‘ਚ ਚੱਲ ਰਹੇ ਸਿਆਸੀ ਸੰਕਟ ਦੌਰਾਨ ਅੰਬਿਕਾ ਸੋਨੀ ਪਹੁੰਚੀ ਰਾਹੁਲ ਗਾਂਧੀ ਦੇ ਘਰ

ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਪੰਜਾਬ ਕਾਂਗਰਸ ਵਿੱਚ ਮੁੱਖ ਮੰਤਰੀ ਦੇ ਅਹੁਦੇ ਲਈ ਹੇਰਾਫੇਰੀ ਤੇਜ਼ ਹੋ ਗਈ ਹੈ। ਪੰਜਾਬ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਬਾਰੇ ਵਿਚਾਰ ...

ਪੰਜਾਬ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ‘ਚ ਅਗਲੇ ਮੁੱਖ ਮੰਤਰੀ ਬਾਰੇ ਹੋਇਆ ਇਹ ਫੈਸਲਾ ?

ਪੰਜਾਬ ਕਾਂਗਰਸ ਵਿਧਾਇਕ ਦਲ ਦੀ ਅੱਜ ਹੋਈ ਮੀਟਿੰਗ ਵਿਚ ਸਾਰੇ ਵਿਧਾਇਕਾਂ ਨੇ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ  ਮੁੱਖ ਮੰਤਰੀ ਅਤੇ ਵਿਧਾਇਕ ਦਲ ਦੇ ਆਗੂ ਦੀ ਚੋਣ ਦੇ ਅਧਿਕਾਰ ਪਾਰਟੀ ...

ਰਾਘਵ ਚੱਡਾ ਦਾ ਟਵੀਟ,ਸੱਤਾ ਦੀ ਇਸ ਨੰਗੀ ਲੜਾਈ ‘ਚ ਸੱਭ ਤੋਂ ਵੱਡਾ ਨੁਕਸਾਨ ਪੰਜਾਬ ਦੀ ਜਨਤਾ ਨੂੰ ਹੋਇਆ

ਆਪ ਲੀਡਰ ਰਾਘਵ ਚੱਢਾ ਨੇ ਕਾਂਗਰਸ ਦੇ ਕਾਟੋ-ਕਲੇਸ਼ 'ਤੇ ਟਵੀਟ ਕਰਦਿਆਂ ਕਿਹਾ ਕਿ ਕਾਂਗਰਸ ਦੀ ਇਸ ਸੱਤਾ ਦੀ ਇੱਸ ਨੰਗੀ ਲੜਾਈ ਵਿੱਚ ਸੱਭ ਤੋਂ ਵੱਡਾ ਨੁਕਸਾਨ ਪੰਜਾਬ ਦੀ ਜਨਤਾ ਨੂੰ ...

ਪੰਜਾਬ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫਾ ਦਾ ਬਿਆਨ,’ਅੱਜ ਕਾਂਗਰਸ ਲਈ ਚੰਗੇ ਨੇਤਾ ਦੀ ਚੋਣ ਕਰਨ ਦਾ ਮੌਕਾ ‘

ਸਾਬਕਾ ਆਈਪੀਐਸ ਅਧਿਕਾਰੀ ਮੁਹੰਮਦ ਮੁਸਤਫ, ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਮੁੱਖ ਰਣਨੀਤਕ ਸਲਾਹਕਾਰ ਨੇ ਅੱਜ ਹੋਣ ਵਾਲੀ ਪੰਜਾਬ ਵਿਧਾਨ ਸਭਾ ਦੀ ਮੀਟਿੰਗ ਤੋਂ ਪਹਿਲਾਂ ਇੱਕ ਵੱਡਾ ਬਿਆਨ ਦਿੱਤਾ ...

ਕਿਸਾਨ ਅੰਦੋਲਨ ‘ਚ ਆਪਣੀਆਂ ਜਾਨਾਂ ਗੁਆਉਣ ਵਾਲੇ ਸ਼ਹੀਦਾਂ ਦੀ ਯਾਦ ‘ਚ ‘ਆਪ’ ਰਾਜ ਪੱਧਰੀ ਕੱਢੇਗਾ ਕੈਂਡਲ ਮਾਰਚ

ਆਮ ਆਦਮੀ ਪਾਰਟੀ ਕੱਲ੍ਹ ਖੇਤੀਬਾੜੀ ਕਾਨੂੰਨਾਂ ਦੇ ਇੱਕ ਸਾਲ ਪੂਰੇ ਹੋਣ 'ਤੇ ਸ਼ਹੀਦਾਂ ਦੀ ਯਾਦ ਵਿੱਚ ਕੈਂਡਲ ਮਾਰਚ ਕੱਢੇਗੀ। ਆਮ ਆਦਮੀ ਪਾਰਟੀ ਪੰਜਾਬ ਇਕਾਈ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ...

ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਲੁਧਿਆਣਵੀ ਦਾ ਦਿਹਾਂਤ

ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਜੀ ਦਾ ਅੱਜ ਦੇਹਾਂਤ ਹੋ ਗਿਆ । ਉਨ੍ਹਾਂ ਨੇ ਲੁਧਿਆਣਾ ਵਿੱਚ 12:10 ਮਿੰਟ 'ਤੇ ਆਖਰੀ ਸਾਹ ਲਿਆ। ਇਸ ਖਬਰ ਦੀ ਜਾਣਕਾਰੀ ...

ਪੰਜਾਬ ‘ਚ ਅੱਜ ਵੀ ਸਰਕਾਰੀ ਬੱਸਾਂ ਦੀ ਹੜਤਾਲ ਜਾਰੀ, ਕੱਚੇ ਮੁਲਾਜ਼ਮ ਵੱਲੋਂ ਸਿਸਵਾਂ ਫਾਰਮ ਹਾਊਸ ਨੂੰ ਜਾਂਦੇ ਰਸਤੇ ਦਾ ਘਿਰਾਓ

ਪੰਜਾਬ ਸਰਕਾਰ ਤੋਂ ਆਪਣੀਆਂ ਮੰਗਾਂ ਮਨਾਉਣ ਲਈ ਅੜੇ ਬੱਸ ਕਰਮਚਾਰੀਆਂ ਨੇ ਅੱਜ ਲਗਾਤਾਰ ਪੰਜਵੇਂ ਦਿਨ ਵੀ ਰਾਜ ਭਰ ਵਿੱਚ ਬੱਸਾਂ ਬੰਦ ਰੱਖਣ ਦਾ ਆਪਣਾ ਫੈਸਲਾ ਕਾਇਮ ਰੱਖਿਆ ਹੋਇਆ ਹੈ। ਪੰਜਾਬ ...

Page 215 of 232 1 214 215 216 232