Tag: punjab

ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ ‘ਆਪ’ ਵਿੱਚ ਸ਼ਾਮਲ

ਕਬੱਡੀ ਖਿਡਾਰੀ ਅਤੇ ਮਸ਼ਹੂਰ ਸਟੌਪਰ ਪਾਲਾ ਜਲਾਲਪੁਰੀਆ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਖੇਡ ਜਗਤ ਦੀ ਇਸ ਨਾਮੀ ਹਸਤੀ ਦੇ ਆਉਣ ਨਾਲ ਪਾਰਟੀ ਨੂੰ ਹੋਰ ...

ਭਾਜਪਾ ਦੀਆਂ ਕਾਰਵਾਈਆਂ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਅਤੇ ਹਰ ਪੰਜਾਬੀ ਦੇ ਲੋਕਤੰਤਰੀ ਅਧਿਕਾਰਾਂ ‘ਤੇ ਸਿੱਧਾ ਹਮਲਾ ਹਨ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਅਤੇ ਇੱਥੋਂ ਦੇ ਲੋਕਾਂ 'ਤੇ ...

ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ, ਜ਼ਬਤੀਆਂ ਵਿੱਚ ਭਾਰੀ ਉਛਾਲ

ਪੰਜਾਬ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ' ਯੁੱਧ ਨਸ਼ਿਆਂ ਵਿਰੁੱਧ ' ਮੁਹਿੰਮ ਦੇ ਕਾਰਗਰ, ਤੇਜ਼ ਅਤੇ ਪ੍ਰਭਾਵੀ ਨਤੀਜੇ ਸਾਹਮਣੇ ਆ ਰਹੇ ਹਨ । ਤਾਜ਼ਾ ਅੰਕੜੇ ਦਰਸਾਉਂਦੇ ਹਨ ਕਿ ...

ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਪੰਜਾਬ ਦੇ ਕਲਾਸਰੂਮਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਫਿਨਲੈਂਡ ਦੀ ਟੁਰਕੂ ਯੂਨੀਵਰਸਿਟੀ ਦਰਮਿਆਨ ਸਹਿਯੋਗ ਦੇ ਨਾਲ ਪੰਜਾਬ ਦੇ ਕਲਾਸਰੂਮਾਂ ਵਿੱਚ ਪ੍ਰਤੱਖ ਤਬਦੀਲੀਆਂ ਦਿਖਣੀਆਂ ਸ਼ੁਰੂ ਹੋ ਗਈਆਂ ਹਨ, ...

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਸਿਹਤ ਖੇਤਰ ਇੱਕ ਕ੍ਰਾਂਤੀਕਾਰੀ ਬਦਲਾਅ ਦੇ ਦੌਰ ਵਿੱਚੋਂ ਲੰਘ ਰਿਹਾ ਹੈ। ਪੰਜਾਬ ਸਰਕਾਰ ਦੇ ਵਾਅਦੇ ਅਨੁਸਾਰ ਹਰ ਪਰਿਵਾਰ ਨੂੰ ਸੁਖਾਲੀਆਂ, ...

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ ਸਿਰਫ਼ ਅਪਰਾਧੀਆਂ ਦੀ ਗ੍ਰਿਫ਼ਤਾਰੀ ਅਤੇ ਨਸ਼ਿਆਂ ਦੀ ਬਰਾਮਦਗੀ ਤੱਕ ਹੀ ਸੀਮਿਤ ਨਹੀਂ, ਸਗੋਂ ਇਸ ਮੁਹਿੰਮ ਨੇ ਗੈਂਗਸਟਰ ਨੈੱਟਵਰਕ ...

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਲੈਂਡ ਦੇ ਮਸ਼ਹੂਰ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਵਿੱਚ ਹਾਕੀ ਨੂੰ ਹੋਰ ਮਜ਼ਬੂਤ ਕਰਨ, ਖ਼ਾਸ ਕਰ ਕੇ ...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇੱਥੇ ਦਾਣਾ ਮੰਡੀ ਵਿਖੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿਚ ਕਣਕ ...

Page 22 of 270 1 … 21 22 23 … 270