Tag: punjab

ਪੰਜਾਬੀਆਂ ਲਈ ਖੁਸ਼ਖ਼ਬਰੀ ਦਿੱਲੀ ਹਵਾਈ ਅੱਡੇ ‘ਤੇ ਖੁੱਲ੍ਹਿਆ ਪੰਜਾਬ ਸਹਾਇਤਾ ਕੇਂਦਰ,24 ਘੰਟੇ ਮਿਲੇਗੀ ਮਦਦ

ਪੰਜਾਬ ਸਰਕਾਰ ਨੇ ਦਿੱਲੀ ਸਥਿਤ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜਾਣ ਵਾਲੇ ਪ੍ਰਵਾਸੀ ਪੰਜਾਬੀਆਂ ਦੀ ਸਹੂਲਤ ਲਈ ਇੱਕ ਸਹਾਇਤਾ ਕੇਂਦਰ ਸਥਾਪਤ ਕੀਤਾ ਹੈ। ਜਿੱਥੇ ਲੋਕਾਂ ਦੀ ਸਹੂਲਤ ਲਈ ਮੁਲਾਜ਼ਮ ...

Punjab News: ਜਲੰਧਰ ‘ਚ ਆਜ਼ਾਦੀ ਦਿਹਾੜੇ ‘ਤੇ CM ਲਹਿਰਾਉਣਗੇ ਤਿਰੰਗਾ ਝੰਡਾ: ਸਰਕਾਰ ਨੇ ਜਾਰੀ ਕੀਤੀ ਲਿਸਟ

Punjab News: ਇਸ ਵਾਰ ਆਜ਼ਾਦੀ ਦਿਹਾੜੇ 'ਤੇ ਜਲੰਧਰ 'ਚ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਸ ਵਿੱਚ ਪੰਜਾਬ ਦੇ ਸੀਐਮ ਭਗਵੰਤ ਮਾਨ ਤਿਰੰਗਾ ਲਹਿਰਾਉਣਗੇ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ...

ਪੰਜਾਬ ਦੇ 5 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ: ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ, ਜਾਣੋ ਆਪਣੇ ਇਲਾਕੇ ਦਾ ਹਾਲ

ਅੱਜ ਬੁੱਧਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸੂਬੇ ਦੇ ਪੰਜ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚ ਪਠਾਨਕੋਟ, ...

ਪੰਜਾਬ ‘ਚ 9 IAS ਅਧਿਕਾਰੀਆਂ ਦੇ ਤਬਾਦਲੇ: ਰਾਹੁਲ ਤਿਵਾੜੀ ਨੂੰ ਮਿਲੀ ਅਹਿਮ ਜਿੰਮੇਵਾਰੀ

ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਪੁਲਿਸ ਤੋਂ ਬਾਅਦ ਹੁਣ 9 ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਆਲੋਕ ਸ਼ੇਖਰ ਨੂੰ ਵਧੀਕ ਮੁੱਖ ਸਕੱਤਰ ਜੇਲ੍ਹ ਨਿਯੁਕਤ ਕੀਤਾ ਗਿਆ ...

ਪੰਜਾਬ ਦਾ ਤਾਪਮਾਨ 40 ਡਿਗਰੀ ਤੱਕ ਪਹੁੰਚਿਆ: 7 ਅਗਸਤ ਤੋਂ ਬਦਲੇਗਾ ਮੌਸਮ, ਇਸ ਦਿਨ ਪੈ ਸਕਦਾ ਮੀਂਹ

ਅਗਸਤ ਦੇ ਪਹਿਲੇ ਦਿਨ ਹੋਈ ਚੰਗੀ ਬਾਰਿਸ਼ ਤੋਂ ਬਾਅਦ ਪੰਜਾਬ 'ਚ ਮਾਨਸੂਨ ਦੀ ਰਫਤਾਰ ਫਿਰ ਮੱਠੀ ਪੈ ਗਈ ਹੈ। ਇੱਕ ਦਿਨ ਵਿੱਚ ਔਸਤ ਤਾਪਮਾਨ ਵਿੱਚ 4.8 ਡਿਗਰੀ ਦਾ ਵਾਧਾ ਹੋਇਆ ...

ਪੰਜਾਬ ਦੇ 44 ਲੋਕਲ ਬਾਡੀ ਅਧਿਕਾਰੀਆਂ ਦੇ ਤਬਾਦਲੇ: ਲੈਂਡਸਕੇਪ ਅਫਸਰ ਯਾਦਵਿੰਦ ਨੂੰ ਜਲੰਧਰ ਭੇਜਿਆ , ਦੇਖੋ ਲਿਸਟ

ਪੰਜਾਬ ਸਰਕਾਰ ਨੇ ਲੋਕ ਸਭਾ ਚੋਣਾਂ 2024 ਤੋਂ ਬਾਅਦ ਲੋਕਲ ਬਾਡੀਜ਼ ਵਿਭਾਗ ਵਿੱਚ ਅਧਿਕਾਰੀਆਂ ਦੇ ਵੱਡੇ ਪੱਧਰ ’ਤੇ ਤਬਾਦਲੇ ਕੀਤੇ ਹਨ। ਕਿਆਸ ਲਗਾਇਆ ਜਾ ਰਿਹਾ ਹੈ ਕਿ ਇਹ ਬਦਲਾਅ ਨਗਰ ...

ਅੰਮ੍ਰਿਤਸਰ ‘ਚ ਭਾਰੀ ਮੀਂਹ ਪੈਣ ਕਾਰਨ ਛੱਤ ਡਿੱਗਣ ਨਾਲ 5 ਸਾਲਾ ਬੱਚੇ ਦੀ ਮੌਤ

ਪੰਜਾਬ 'ਚ ਅੱਜ ਵੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ।ਅੱਧੀ ਰਾਤ ਤੋਂ ਪੰਜਾਬ ਦੇ ਵੱਖ ਵੱਖ ਹਿੱਸਿਆਂ 'ਚ ਲਗਾਤਾਰ ਬਾਰਿਸ਼ ਹੋ ਰਹੀ ਹੈ।ਅੰਮ੍ਰਿਤਸਰ ਦੇ ਅਧੀਨ ਆਉਂਦੇ ਅਟਾਰੀ ਵਿਧਾਨ ਸਭਾ ...

ਦਿੱਲੀ ਏਅਰਪੋਰਟ ਤੋਂ ਪੰਜਾਬ ਆਉਂਦੇ ਸਮੇਂ NRI ਪਰਿਵਾਰ ‘ਤੇ ਹਮਲਾ, ਬਜ਼ੁਰਗ ਦੇਖ ਹਮਲਾਵਰਾਂ ਨੇ ਕੀਤਾ ਪਿੱਛਾ, ਬਾਥਰੂਮ ‘ਚ ਲੁਕ ਬਚਾਈ ਜਾਨ:video

ਦਿੱਲੀ ਏਅਰਪੋਰਟ ਤੋਂ ਵਾਪਸ ਪਰਤਦੇ ਸਮੇਂ ਹਾਈਵੇਅ ਲੁਟੇਰਿਆਂ ਨੇ ਪੰਜਾਬ ਦੇ ਮਲੋਟ ਦੇ ਇੱਕ ਐਨਆਰਆਈ ਪਰਿਵਾਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਇਸ ਸਬੰਧੀ ਪੰਜਾਬ ਦੇ ਸਮਾਜ ...

Page 23 of 232 1 22 23 24 232