Tag: punjab

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇੱਥੇ ਦਾਣਾ ਮੰਡੀ ਵਿਖੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿਚ ਕਣਕ ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ ਪਹਿਲਾਂ ਅਚਾਨਕ ਅਜਿਹੇ ਮੋੜ ’ਤੇ ਆ ਖੜ੍ਹੀ ਹੋਈ, ਜਿੱਥੇ ਹਰ ਰਾਹ ਮੁਸ਼ਕਲ ਨਜ਼ਰ ਆਉਣ ਲੱਗਾ ਸੀ। ਉਨ੍ਹਾਂ ਦੀ 65 ...

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਬਿੱਲ ਰਾਜਪਾਲ ਦੀ ਪ੍ਰਵਾਨਗੀ ਤੋਂ ਬਾਅਦ ਬਣਿਆ ਕਾਨੂੰਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਾਹਿਗੁਰੂ ਅਤੇ ਸੰਗਤ ਦਾ ਕੀਤਾ ਧੰਨਵਾਦ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ ਬਿੱਲ ਹੁਣ ...

ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੀਦਰਲੈਂਡ ਦੇ ਦੌਰੇ ‘ਤੇ

ਸੂਬੇ ਦੇ ਉਦਯੋਗਿਕ ਅਤੇ ਆਰਥਿਕ ਵਿਕਾਸ ਨੂੰ ਗਤੀ ਦੇਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਨਿਰੰਤਰ ਯਤਨਾਂ ਦੇ ਹਿੱਸੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫੂਡ ਪ੍ਰੋਸੈਸਿੰਗ, ਲੌਜਿਸਟਿਕਸ, ਅਲੌਏਜ਼ ...

ਵ੍ਰਿੰਦਾਵਨ ਕਿਸ਼ਤੀ ਹਾਦਸੇ ਦੇ ਪੀੜਤਾਂ ਦੀ ਅੰਤਿਮ ਅਰਦਾਸ ‘ਚ ਸ਼ਾਮਲ ਹੋਏ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ, ਪਰਿਵਾਰਾਂ ਲਈ ਐੱਮਪੀ ਲੈਡ ਫੰਡ ‘ਚੋਂ ਸਹਾਇਤਾ ਦਾ ਕੀਤਾ ਐਲਾਨ

ਜਗਰਾਓਂ, 19 ਅਪ੍ਰੈਲ: ਮੈਂਬਰ ਪਾਰਲੀਮੈਂਟ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਅੱਜ ਮਥੁਰਾ ਦੇ ਵ੍ਰਿੰਦਾਵਨ ਵਿਖੇ ਵਾਪਰੇ ਦਰਦਨਾਕ ਕਿਸ਼ਤੀ ਹਾਦਸੇ ਵਿੱਚ ਜਾਨਾਂ ਗੁਆਉਣ ਵਾਲੇ ਸ਼ਰਧਾਲੂਆਂ ਦੇ ਪਰਿਵਾਰਾਂ ਨਾਲ ਜਗਰਾਓਂ ਵਿਖੇ ...

ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹੋਏ ਇਕੱਠੇ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਿਚਾਲੇ ਗਠਜੋੜ ਹੋ ਗਿਆ ਹੈ। ਮਨਪ੍ਰੀਤ ਸਿੰਘ ਇਯਾਲੀ ...

ਚੰਡੀਗੜ੍ਹ ਦੇ ਕਿਸਾਨਾਂ ਲਈ ਕਣਕ ਖ਼ਰੀਦ ਦੇ ਨਿਯਮਾਂ ਵਿੱਚ ਛੋਟ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਕੇਂਦਰ ਸਰਕਾਰ ਨੇ ਪੰਜਾਬ ਅਤੇ ਚੰਡੀਗੜ੍ਹ ਦੀਆਂ ਮੰਡੀਆਂ ਵਿੱਚ ਕਣਕ ਖ਼ਰੀਦ ਦੇ ਨਿਯਮਾਂ ਵਿੱਚ ਛੋਟ ਦੇਣ ਦਾ ਐਲਾਨ ਕੀਤਾ ਹੈ। ਇਸ ਬਾਰੇ ਕੇਂਦਰੀ ਉਪਭੋਗਤਾ ਮਾਮਲੇ, ਖ਼ੁਰਾਕ ਅਤੇ ਜਨਤਕ ਵੰਡ ਮੰਤਰਾਲੇ ...

ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦੇ ਹਨ: ਆਪ ਪੰਜਾਬ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਟਿਕਾਣਿਆਂ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਕਾਰਵਾਈ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ...

Page 24 of 271 1 … 23 24 25 … 271

Recent News