Tag: punjab

ਬਾਦਲ ਤੇ ਕਾਂਗਰਸ ਸਰਕਾਰ ਨੇ ਹਰ ਪੰਜਾਬੀ ਨੂੰ ਬਣਾਇਆ 1 ਲੱਖ ਰੁਪਏ ਦਾ ਕਰਜ਼ਦਾਰ- ਰਾਘਵ ਚੱਡਾ

'ਆਪ' ਦੇ ਸਹਿ-ਇੰਚਾਰਜ ਨੇ ਕਾਂਗਰਸ ਤੇ ਬਾਦਲਾਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਿਛਲੇ 50 ਸਾਲਾਂ 'ਚ ਬਾਦਲ ਅਤੇ ਕਾਂਗਰਸ ਸਰਕਾਰ ਨੇ ਹਰ ਪੰਜਾਬੀ ਨੂੰ ਕਰਜ਼ਦਾਰ ਬਣਾ ਦਿੱਤਾ ਹੈ।ਪੰਜਾਬ ਦੀ ਕੁੱਲ ...

ਨਵਜੋਤ ਸਿੱਧੂ ਨੇ ਔਰਤਾਂ ਲਈ ਕੀਤਾ ਵੱਡਾ ਐਲਾਨ, ਹਰ ਮਹੀਨੇ ਮਿਲਣਗੇ 2 ਹਜ਼ਾਰ ਰੁਪਏ ਤੇ 8 ਸਿਲੰਡਰ ਸਾਲ ਦੇ ਮੁਫ਼ਤ…

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਭਦੌੜ ਰੈਲੀ ਦੌਰਾਨ ਔਰਤਾਂ ਲਈ ਵੱਡੇ ਐਲਾਨ ਕੀਤੇ ਹਨ।ਉਨ੍ਹਾਂ ਨੇ ਕਿਹਾ ਕਿ ਮੈਂ ਪੰਜਾਬ ਮਾਡਲ ਦੀ ਸਭ ਤੋਂ ਸੁੰਦਰ ਝਲਕ ਦਿਖਾ ਰਿਹਾ ਹਾਂ।ਸਾਨੂੰ ...

CM ਚੰਨੀ ਦੀ ਅਗਵਾਈ ‘ਚ 4 ਜਨਵਰੀ ਨੂੰ ਹੋਵੇਗੀ ਪੰਜਾਬ ਕੈਬਿਨੇਟ ਦੀ ਅਹਿਮ ਬੈਠਕ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 4 ਜਨਵਰੀ ਨੂੰ ਸ਼ਾਮ 6:45 ਵਜੇ ਚੰਡੀਗੜ੍ਹ ਵਿਖੇ ਪੰਜਾਬ ਭਵਨ ਸੈਕਟਰ 3 ਚੰਡੀਗੜ੍ਹ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਹੋਵੇਗੀ।

ਹੁਸ਼ਿਆਰਪੁਰ ਦੇ ਟਾਂਡਾ ‘ਚ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ, ਬਜ਼ੁਰਗ ਜੋੜੇ ਨੂੰ ਜ਼ਿੰਦਾ ਸਾੜਿਆ…

ਹੁਸ਼ਿਆਰਪੁਰ ਟਾਂਡਾ ਦੇ ਪਿੰਡ ਜਾਜਾ 'ਚ ਦੇਰ ਰਾਤ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ।ਜਿੱਥੇ ਸੇਵਾਮੁਕਤ ਫੌਜ਼ੀ ਮਨਜੀਤ ਸਿੰਘ ਅਤੇ ਉਨ੍ਹਾਂ ਦੀ ਪਤਨੀ ਗੁਰਮੀਤ ਕੌਰ ਦੇ ਬੁਰੀ ਤਰ੍ਹਾਂ ਸੜੀਆਂ ਹੋਈਆਂ ਲਾਸ਼ਾਂ ...

CM ਚੰਨੀ ਨੇ ਕੀਤਾ ਐਲਾਨ, 50 ਕਰੋੜ ਰੁਪਏ ਦੀ ਲਾਗਤ ਨਾਲ ਬੱਲਾਂ ‘ਚ ਬਣੇਗਾ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ  ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਬੱਲਾਂ ਵਿਖੇ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ...

CM ਚੰਨੀ ਨੇ ਨਵੇਂ ਸਾਲ ‘ਤੇ ਪੰਜਾਬ ਪੁਲਿਸ ਮੁਲਾਜ਼ਮਾਂ ਨੂੰ ਦਿੱਤਾ ਵੱਡਾ ਤੋਹਫ਼ਾ, ਕੀਤਾ ਇਹ ਐਲਾਨ

ਪੰਜਾਬ ਪੁਲਿਸ ਮੁਲਾਜ਼ਮਾਂ ਲਈ ਨਵੇਂ ਸਾਲ ਦੇ ਤੋਹਫ਼ੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਪੁਲਿਸ ਵਿਭਾਗ ਲਈ ਕਈ ਵੱਡੇ ਐਲਾਨ ਕੀਤੇ ਹਨ। ਸ਼ਹਿਰ ਦੇ ਪੀ.ਏ.ਪੀ. ਕੈਂਪਸ ਵਿੱਚ ਕਰਵਾਏ ...

ਪੰਜਾਬ ਦੌਰੇ ਦੌਰਾਨ PM ਮੋਦੀ ਕਪੂਰਥਲਾ ਲਈ ਕਰਨਗੇ ਇਹ ਵੱਡਾ ਐਲਾਨ

ਪ੍ਰਧਾਨ ਮੰਤਰੀ ਮੋਦੀ 5 ਜਨਵਰੀ ਨੂੰ ਪੰਜਾਬ ਦੌਰੇ 'ਤੇ ਆ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੇ ਇਸ ਦੌਰੇ ਦੌਰਾਨ ਪੰਜਾਬ ਦੇ ਲੋਕਾਂ ਲਈ ਕਈ ਵੱਡੇ ...

ਬਾਦਲਾਂ ਤੇ ਕੈਪਟਨ ਨੇ ਪਿਛਲੇ 20 ਸਾਲਾਂ ‘ਚ ਪੰਜਾਬ ਦੀ ਰਾਜਨੀਤੀ ਤੇ ਵਿੱਤੀ ਵਿਵਸਥਾ ਨੂੰ ਬੇਕਾਰ ਕਰ ਦਿੱਤਾ, ਲੋਕ ਹੁਣ ਬਦਲਾਅ ਚਾਹੁੰਦੇ ਹਨ: ਨਵਜੋਤ ਸਿੱਧੂ

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਇੱਕ ਵਾਰ ਫਿਰ ਤੋਂ ਪੰਜਾਬ ਮਾਡਲ ਦਾ ਮੁੱਦਾ ਚੁੱਕਿਆ ਹੈ।ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲਾਂ 'ਤੇ ਸ਼ਬਦੀ ਹਮਲਾ ਕਰਦੇ ਹੋਏ ਕਿਹਾ ਕਿ ਬਾਦਲ ਅਤੇ ਕੈਪਟਨ ...

Page 240 of 271 1 … 239 240 241 … 271