ਸ੍ਰੀ ਆਨੰਦਪੁਰ ਸਾਹਿਬ ਵਿਖੇ CM ਚੰਨੀ ਨੇ ਨੇਚਰ ਪਾਰਕ ਦਾ ਰੱਖਿਆ ਨੀਂਹ ਪੱਥਰ, ਭਾਈ ਜੈਤਾ ਜੀ ਦੀ ਯਾਦਗਾਰ ਮੈਮੋਰੀਅਲ ਦੀ ਅਪਗ੍ਰੇਡ ਲਈ ਦਿੱਤੇ 2 ਕਰੋੜ ਰੁਪਏ
ਅੱਜ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਮਹਾਰਾਜ ਜੀ ਦਾ ਸ਼ਹੀਦੀ ਦਿਹਾੜਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਆਨੰਦਪੁਰ ਸਾਹਿਬ ਪੁੱਜੇ ਅਤੇ ਤਖ਼ਤ ...












