Tag: punjab

ਪੰਜਾਬ ਦੇ 12 ਜ਼ਿਲ੍ਹਿਆਂ ‘ਚ ਹੀਟਵੇਵ ਦਾ ਅਲਰਟ ਜਾਰੀ, 47 ਦੇ ਪਾਰ ਪਹੁੰਚਿਆ ਪਾਰਾ

ਪੰਜਾਬ 'ਚ ਅਜੇ ਲੋਕਾਂ ਨੂੰ ਗਰਮੀ ਅਤੇ ਲੂ ਦਾ ਸਾਹਮਣਾ ਕਰਨਾ ਪਵੇਗਾ।ਬਾਰਿਸ਼ ਦੀ ਅਜੇ ਕੋਈ ਸੰਭਾਵਨਾ ਨਹੀਂ ਹੈ।ਮੌਸਮ ਵਿਭਾਗ ਵਲੋਂ ਅੱਜ ਲੂ ਅਤੇ ਗਰਮੀ ਦੇ ਲਈ 12 ਜ਼ਿਲ੍ਹਿਆਂ 'ਚ ਯੈਲੋ ...

ਖੇਤਾਂ ‘ਚ ਕੰਮ ਕਰਦੇ ਸਮੇਂ ਆਪਣੇ ਹੀ ਟ੍ਰੈਕਟਰ ਥੱਲੇ ਆਉਣ ਕਾਰਨ ਨੌਜਵਾਨ ਦੀ ਹੋਈ ਦਰਦਨਾਕ ਮੌਤ

ਜਲੰਧਰ ਵਿਚ ਬੀਤੀ ਰਾਤ ਟਰੈਕਟਰ ਦੀ ਚਪੇਟ ਵਿਚ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਿੰਡ ਬੋਲਿਨਾ ਵਾਸੀ ਰੋਮਨਦੀਪ ਸਿੰਘ ਦਿਓਲ ਵਜੋਂ ਹੋਈ ਹੈ। ਮ੍ਰਿਤਕ ਦੇ ...

ਪੰਜਾਬ ‘ਚ ਅੱਜ ਤੋਂ ਝੋਨੇ ਦੀ ਲੁਆਈ ਸ਼ੁਰੂ, ਇਨ੍ਹਾਂ ਛੇ ਜ਼ਿਲ੍ਹਿਆਂ ‘ਚ ਮਿਲੇਗੀ 8 ਘੰਟੇ ਬਿਜਲੀ ਤੇ ਨਹਿਰੀ ਪਾਣੀ

ਪੰਜਾਬ ਵਿੱਚ ਅੱਜ 11 ਜੂਨ ਤੋਂ ਝੋਨੇ ਦੀ ਲੁਆਈ ਦਾ ਕੰਮ ਸ਼ੁਰੂ ਹੋਵੇਗਾ ਜੋ ਪਿਛਲੇ ਵਰ੍ਹੇ ਨਾਲੋਂ ਇਕ ਹਫ਼ਤਾ ਪਹਿਲਾਂ ਕੀਤੀ ਜਾ ਰਹੀ ਹੈ। ਇਸ ਵਾਰ ਝੋਨੇ ਦੀ ਲੁਆਈ ਸਮੁੱਚੇ ...

ਧੂਰੀ ਤੋਂ ਸਾਬਕਾ ਵਿਧਾਇਕ ਧਨਵੰਤ ਸਿੰਘ ਦਾ ਹੋਇਆ ਦਿਹਾਂਤ

ਧੂਰੀ ਤੋਂ ਸਾਬਕਾ ਵਿਧਾਇਕ ਧਨਵੰਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਜਾਣਕਾਰੀ ਮੁਤਾਬਕ ਧਨਵੰਤ ਸਿੰਘ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਅੱਜ ਸਵੇਰੇ ਉਨ੍ਹਾਂ ਨੇ ਆਖਰੀ ਸਾਹ ਲਏ ਅਤੇ ...

ਪੰਜਾਬ ‘ਚ ਜਲਦ ਹੋਣਗੀਆਂ ਪੰਚਾਇਤੀ ਤੇ ਨਗਰ ਨਿਗਮ ਦੀਆਂ ਚੋਣਾਂ, ਤਿਆਰੀਆਂ ਸ਼ੁਰੂ ਕਰਨ ਦੇ ਆਦੇਸ਼ ਜਾਰੀ

ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਐਲਾਨ ਕਿਸੇ ਵੀ ਸਮੇਂ ਹੋ ਸਕਦਾ ਹੈ। ਲੋਕ ਸਭਾ ਚੋਣਾਂ ਦੇ ਮੁਕੰਮਲ ਹੋਣ ਦੇ ਨਾਲ ਹੀ ਸੂਬਾ ਸਰਕਾਰ ਨੇ ਪੰਚਾਇਤੀ ਚੋਣਾਂ ਕਰਵਾਉਣ ਦੀਆਂ ਤਿਆਰੀਆਂ ਸ਼ੁਰੂ ...

Canada Breaking: ਪੰਜਾਬ ਤੋਂ ਕੈਨੇਡਾ ਪ੍ਹੜਨ ਗਏ ਮੁੰਡੇ ਦਾ ਗੋਲੀਆਂ ਮਾਰ ਕੇ ਕੀਤਾ ਕਤਲ |

10 ਜੂਨ 2024- ਲੁਧਿਆਣਾ ਦਾ ਰਹਿਣ ਵਾਲਾ ਪੰਜਾਬੀ ਮੁੰਡਾ ਕੈਨੇਡਾ ਪੜ੍ਹਨ ਗਏ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਹ 2019 ਵਿੱਚ ਵਿਦਿਆਰਥੀ ਵੀਜ਼ੇ 'ਤੇ ਕੈਨੇਡਾ ਆਇਆ ਸੀ, ਜਿਸ ਨੇ ...

ਛੁੱਟੀਆਂ ਦੌਰਾਨ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਨਵੇਂ ਹੁਕਮ ਜਾਰੀ, ਪੜ੍ਹੋ ਪੂਰੀ ਖ਼ਬਰ

ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕੀ ਸਿੱਖਿਆ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਿੱਖਿਆ ਵਿਭਾਗ ਵੱਲੋਂ ਵੱਖ ਵੱਖ ਸਕੀਮਾਂ ਤਹਿਤ ਕਈ ਯੰਤਰ ਮੁਹੱਈਆ ਕਰਵਾਏ ਗਏ ਹਨ।ਇਨ੍ਹਾਂ ...

ਪੰਜਾਬ ‘ਚ BJP ਜ਼ੀਰੋ, ਰਾਹੁਲ ਦੇ ਪ੍ਰਚਾਰ ਵਾਲੀਆਂ ਤਿੰਨੇ ਸੀਟਾਂ ਕਾਂਗਰਸ ਜਿੱਤੀ

ਲੋਕ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਭਾਜਪਾ ਦਾ ਖਾਤਾ ਵੀ ਨਹੀਂ ਖੁੱਲ੍ਹਿਆ। ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਆਪ ਪਾਰਟੀ ਉਮੀਦਵਾਰਾਂ ...

Page 31 of 230 1 30 31 32 230