Tag: punjab

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

‘ਆਪ’ ਦੀ ਅਗਵਾਈ ਵਾਲੀ ਸਰਕਾਰ ਅਧੀਨ ਪੰਜਾਬ ਦੀ ਉਦਯੋਗਿਕ ਸੁਰਜੀਤੀ ਨੂੰ ਭਰਪੂਰ ਹੁਲਾਰਾ ਮਿਲਿਆ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ ਭਾਰਤ ਦੇ ਦੂਜੇ ਸਭ ਤੋਂ ਵੱਡੇ ...

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਨੂੰ ਪੰਜਾਬ ਦੀ ਖੇਤੀਬਾੜੀ ਲਈ ਅਗਲਾ ਫੈਸਲਾਕੁੰਨ ਮੋੜ ਦੱਸਿਆ। ਉਨ੍ਹਾਂ ਦਲੀਲ ਦਿੱਤੀ ਕਿ ਰਵਾਇਤੀ ਖੇਤੀ ਆਪਣੀਆਂ ਸੀਮਾਵਾਂ 'ਤੇ ...

ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹਾਲੀਆ ਬਿਆਨਾਂ 'ਤੇ ਤਿੱਖਾ ਪਲਟਵਾਰ ਕੀਤਾ ਹੈ। ਪੰਨੂ ਨੇ ...

ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ ‘ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਜਸਥਾਨ ਨਾਲ ਪਾਣੀ ਦੇ ਸਮਝੌਤੇ ਨੂੰ ਲੈ ਕੇ ਕੀਤੇ ਗਏ ਵੱਡੇ ਖੁਲਾਸੇ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ...

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੂਬੇ ਵਿੱਚ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਦੀ ਨੁਹਾਰ ਬਦਲਣ ਲਈ ਵੱਡਾ ਯਤਨ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ...

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਆਪਣੇ 'ਦਿਲ-ਲੁਮਿਨਾਤੀ ਟੂਰ' ਨਾਲ, ਦਿਲਜੀਤ ਦੋਸਾਂਝ ਨੇ ਇੱਕ ਗੱਲ ਸਾਬਤ ਕਰ ਦਿੱਤੀ ਹੈ: ਭਾਰਤ ਵਿੱਚ ਸੰਗੀਤ ਸਮਾਰੋਹ ਹੁਣ ਸਿਰਫ਼ ਸੰਗੀਤ ਤੱਕ ਸੀਮਤ ਨਹੀਂ ਰਹੇ; ਸਗੋਂ, ਉਹ ਵਿਆਪਕ ਆਰਥਿਕ ਸਮਾਗਮਾਂ ਵਿੱਚ ...

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜਸਥਾਨ ਸਰਕਾਰ ਕੋਲ ਦਹਾਕਿਆਂ ਤੋਂ ਬਿਨਾਂ ਭੁਗਤਾਨ ਕੀਤਿਆਂ ਪਾਣੀ ਦੀ ਵਰਤੋਂ ਲਈ 1.44 ...

ਭਗਵੰਤ ਮਾਨ ਸਰਕਾਰ ਦੀ ਪ੍ਰਾਪਤੀ: ਸਿਰਫ਼ 4 ਸਾਲਾਂ ਵਿੱਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੀ ਸਿੰਚਾਈ ਪ੍ਰਣਾਲੀ ਵਿੱਚ ਕੀਤੇ ਇਤਿਹਾਸਕ ਬਦਲਾਅ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਸਿਰਫ਼ ਚਾਰ ...

Page 32 of 270 1 31 32 33 270