Tag: punjab

ਸਾਕਸ਼ੀ ਅਤੇ ਬਜਰੰਗ ਦੀ ਹੋਈ ਜਿੱਤ: ਕੇਂਦਰ ਦੇਰ ਨਾਲ ਜਾਗਿਆ, ਪਰ ਬ੍ਰਿਜ ਭੂਸ਼ਣ ਸਿੰਘ ’ਤੇ ਲੱਗੇ ਗੰਭੀਰ ਦੋਸ਼ਾਂ ’ਤੇ ਕਾਰਵਾਈ ਜ਼ਰੂਰੀ: ਕੁਲਤਾਰ ਸਿੰਘ ਸੰਧਵਾਂ

ਸਾਕਸ਼ੀ ਅਤੇ ਬਜਰੰਗ ਦੀ ਹੋਈ ਜਿੱਤ: ਕੇਂਦਰ ਦੇਰ ਨਾਲ ਜਾਗਿਆ, ਪਰ ਬ੍ਰਿਜ ਭੂਸ਼ਣ ਸਿੰਘ ’ਤੇ ਲੱਗੇ ਗੰਭੀਰ ਦੋਸ਼ਾਂ ’ਤੇ ਕਾਰਵਾਈ ਜ਼ਰੂਰੀ: ਕੁਲਤਾਰ ਸਿੰਘ ਸੰਧਵਾਂ   ਮੋਦੀ ਸ਼ਾਸਨ ’ਚ ਓਲੰਪੀਅਨਾਂ ਦੇ ...

CM ਮਾਨ ਦਾ ਵੱਡਾ ਫੈਸਲਾ, 3 ਫਰਵਰੀ ਤੋਂ ਸ਼ੁਰੂ ਹੋਣਗੀਆਂ NRI ਮਿਲਣੀਆਂ

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਫੈਸਲਾ 3 ਫਰਵਰੀ ਤੋਂ ਸ਼ੁਰੂ ਹੋਣਗੀਆਂ NRI ਮਿਲਣੀਆਂ 5 NRI ਮਿਲਣੀ ਕਰਾਏਗੀ ਪੰਜਾਬ ਸਰਕਾਰ NRIs ਮਾਮਲੇ ਵਿਭਾਗ ਦੀ ਨਵੀਂ ਵੈੱਬਸਾਈਟ ਕੀਤੀ ਲਾਂਚ NRIs ਦੀਆਂ ...

ਸਪੀਕਰ ਸੰਧਵਾਂ ਨੇ ਜ਼ਿਲ੍ਹਾ ਫਰੀਦਕੋਟ ਦੀ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਡੀ.ਜੀ.ਪੀ. ਪੰਜਾਬ ਨਾਲ ਕੀਤੀ ਸਮੀਖਿਆ ਮੀਟਿੰਗ

ਸਪੀਕਰ ਸੰਧਵਾਂ ਨੇ ਜ਼ਿਲ੍ਹਾ ਫਰੀਦਕੋਟ ਦੀ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਡੀ.ਜੀ.ਪੀ. ਪੰਜਾਬ ਨਾਲ ਕੀਤੀ ਸਮੀਖਿਆ ਮੀਟਿੰਗ ਪੁਲੀਸ ਮੁਖੀ ਨੂੰ ਜ਼ਿਲ੍ਹੇ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ’ਚ ਪੁਲੀਸ ਗਸ਼ਤ ਤੇਜ ...

SYL ਦੀ ਉਸਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ, ਪੰਜਾਬ ਕੋਲ ਹੋਰਨਾਂ ਸੂਬਿਆਂ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂਃ ਭਗਵੰਤ ਸਿੰਘ ਮਾਨ

ਐਸ.ਵਾਈ.ਐਲ. ਦੀ ਉਸਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ, ਪੰਜਾਬ ਕੋਲ ਹੋਰਨਾਂ ਸੂਬਿਆਂ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂਃ ਭਗਵੰਤ ਸਿੰਘ ਮਾਨ ਭਾਰਤ ਸਰਕਾਰ ਦੁਆਰਾ ਬੁਲਾਈ ਗਈ ...

ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 15.17 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 15.17 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ ਅਸ਼ੀਰਵਾਦ ਸਕੀਮ ਤਹਿਤ ਮਾਰਚ 2023 ਦੇ ਲਾਭਪਾਤਰੀਆਂ ਨੂੰ ਦਿੱਤਾ ਲਾਭ ...

ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਵਿੱਚ ਵਾਟਰਸ਼ੈੱਡ ਪ੍ਰੋਗਰਾਮਾਂ ਲਈ 4.00 ਕਰੋੜ ਦੀ ਗ੍ਰਾਂਟ ਸੌਂਪੀ

ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਵਿੱਚ ਵਾਟਰਸ਼ੈੱਡ ਪ੍ਰੋਗਰਾਮਾਂ ਲਈ 4.00 ਕਰੋੜ ਦੀ ਗ੍ਰਾਂਟ ਸੌਂਪੀ   ਭੂਮੀ ਅਤੇ ਜਲ ਸੰਭਾਲ ਮੰਤਰੀ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਪੰਜ ਜ਼ਿਲ੍ਹਿਆਂ ਦੀਆਂ ਵਾਟਰਸ਼ੈੱਡ ਕਮੇਟੀਆਂ, ਕਿਸਾਨ ...

ਸਿਹਤ ਮੰਤਰੀ ਨੇ ਪੰਜਾਬ ਰਾਜ ਏਡਜ਼ ਕੰਟਰੋਲ ਸੋਸਾਇਟੀ ਦੀਆਂ ਦੋ ਅਹਿਮ ਰਿਪੋਰਟਾਂ ਕੀਤੀਆਂ ਜਾਰੀ 

ਸਿਹਤ ਮੰਤਰੀ ਨੇ ਪੰਜਾਬ ਰਾਜ ਏਡਜ਼ ਕੰਟਰੋਲ ਸੋਸਾਇਟੀ ਦੀਆਂ ਦੋ ਅਹਿਮ ਰਿਪੋਰਟਾਂ ਕੀਤੀਆਂ ਜਾਰੀ  - ਪੀਐਸਏਸੀਐਸ ਨੇ ਇਮਤਿਹਾਨ ਤਕਨਾਲੋਜੀ ਨੂੰ ਮਜ਼ਬੂਤ ਕਰਨ ਲਈ ਬਲਾਕਚੈਨ ਟੈਕਨਾਲੋਜੀ ਦੀ ਵਰਤੋਂ ਕਰਦਿਆਂ ਐਜੂਬਲਾਕ ਪ੍ਰੋ ...

Page 69 of 231 1 68 69 70 231