Tag: PunjabDaughters

ਪੰਜਾਬ ਦੀਆਂ 2 ਧੀਆਂ ਨੇ ਰਚਿਆ ਇਤਿਹਾਸ, ਫਲਾਇੰਗ ਅਫ਼ਸਰ ਵਜੋਂ ਹੋਈ ਚੋਣ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਵਿੱਚ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ) ਫਾਰ ਗਰਲਜ਼, ਮੋਹਾਲੀ ਦੀਆਂ ਦੋ ਵਿਦਿਆਰਥਣਾਂ ਸਹਿਜਪ੍ਰੀਤ ਕੌਰ ਅਤੇ ਕੋਮਲਪ੍ਰੀਤ ਕੌਰ ਏਅਰ ਫੋਰਸ ...