ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ
ਭਾਰਤ ਅਤੇ ਪੰਜਾਬੀ ਫਿਲਮ ਇੰਡਸਟਰੀ ਬਾਰੇ ਵਿਵਾਦਪੂਰਨ ਬਿਆਨ ਦੇਣ ਵਾਲੇ ਪਾਕਿਸਤਾਨੀ ਕਾਮੇਡੀਅਨ-ਅਦਾਕਾਰ ਇਫਤਿਖਾਰ ਠਾਕੁਰ ਨੂੰ ਵੱਡਾ ਝਟਕਾ ਲੱਗਾ ਹੈ। ਫਿਲਮ 'ਚਲ ਮੇਰਾ ਪੁੱਤ' ਦੇ ਚੌਥੇ ਭਾਗ ਵਿੱਚ ਉਨ੍ਹਾਂ ਦੀ ਭੂਮਿਕਾ ...