ਪੰਜਾਬ ਬਣਿਆ ਨਿਵੇਸ਼ ਦਾ ਗਲੋਬਲ ਹਬ: CM ਮਾਨ ਨੇ ਬ੍ਰਿਟੇਨ ਨੂੰ ਨਿਵੇਸ਼ ਕਰਨ ਦਾ ਦਿੱਤਾ ਸੱਦਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਪੰਜਾਬ-ਯੂ.ਕੇ. ਰਣਨੀਤਿਕ ਗੱਲਬਾਤ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਬਰਤਾਨੀਆ ਨਾਲ ਵਿਸ਼ੇਸ਼ ਕਰਕੇ ਹੁਣ ਤੱਕ ਅਣਛੋਹੇ ਰਹੇ ਖੇਤਰਾਂ ਵਿੱਚ ਮਜ਼ਬੂਤ ਅਤੇ ਵਿਆਪਕ ...












