Tag: punjabi news

ਬਿਲ ਗੇਟਸ ਨੂੰ ਚਾਹ ਪਿਆਉਣ ਵਾਲੇ ਡੌਲੀ ਚਾਹ ਵਾਲੇ ਨੇ ਪ੍ਰਗਟਾਈ ਇਹ ਇੱਛਾ, ਜਾਣੋ ਕੀ ਕਿਹਾ ਮੋਦੀ ਬਾਰੇ? ਵੀਡੀਓ

Dolly Chai Wala On PM Modi: ਮਾਈਕ੍ਰੋਸਾਫਟ ਕੰਪਨੀ ਦੇ ਸਹਿ-ਸੰਸਥਾਪਕ ਬਿਲ ਗੇਟਸ ਨੂੰ ਚਾਹ ਪਰੋਸਣ ਵਾਲੀ ਡੌਲੀ ਚਾਹਵਾਲਾ ਨੇ ਕਿਹਾ ਕਿ ਹੁਣ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਾਹ ਪਰੋਸਣ ...

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ...

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਿੰਦਰ ਸੋਢੀ ਵਾਸੀ ਕਸਬਾ ਚੱਬੇਵਾਲ, ਜ਼ਿਲ੍ਹੇ ਹੁਸ਼ਿਆਰਪੁਰ ਨੂੰ ਗ੍ਰਿਫ਼ਤਾਰ ਕੀਤਾ ਹੈ ਕਿਉਂਕਿ ਉਸ ਨੇ ਅਤੇ ਉਸ ਦੇ ਸਾਥੀਆਂ ਨੇ ਆਪਣੇ ਆਪ ਨੂੰ ਵਿਜੀਲੈਂਸ ਮੁਲਾਜ਼ਮ ਦੱਸ ...

ਆਮ ਪੰਜਾਬੀਆਂ ਦੇ ਖ਼ੂਨ ਨਾਲ ਹੋਇਆ ਸੁੱਖ ਵਿਲਾਸ ਦਾ ਨਿਰਮਾਣ, ਸੂਬੇ ਦੇ ਖ਼ਜ਼ਾਨੇ ਨੂੰ 108 ਕਰੋੜ ਰੁਪਏ ਦਾ ਰਗੜਾ

ਬਾਦਲ ਪਰਿਵਾਰ ਨੇ ਆਪਣੇ ਨਿੱਜੀ ਲਾਭਾਂ ਲਈ ਪੰਜਾਬ ਦੇ ਲੋਕਾਂ ਦੇ ਕਰੋੜਾਂ ਰੁਪਏ ਲੁੱਟੇ: ਮੁੱਖ ਮੰਤਰੀ ਹਰੇਕ ਪੰਜਾਬੀ ਲਈ ਸੁੱਖ ਵਿਲਾਸ ਬਣਿਆ ਦੁੱਖ ਵਿਲਾਸ ਆਪਣੇ ਨਿੱਜੀ ਕਾਰੋਬਾਰ ਨੂੰ ਲਾਭ ਪਹੁੰਚਾਉਣ ...

ਸ਼ੁਭਕਰਨ ਦੇ ਪਿੰਡ ‘ਚ ਲੱਗਾ ਧਰਨਾ ਹੋਇਆ ਸਮਾਪਤ, ਜਾਣੋ ਕਿਹੜੀ ਮੰਗ ਪੂਰੀ ਹੋਣ ਪਿਛੋਂ ਚੁੱਕਿਆ ਧਰਨਾ

ਕਿਸਾਨ ਅੰਦੋਲਨ ਦੌਰਾਨ ਮ੍ਰਿਤਕ ਕਿਸਾਨ ਸ਼ੁੱਭਕਰਨ ਦੇ ਪਿੰਡ ਤੇ ਕਿਸਾਨ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਲਗਾਇਆ ਗਿਆ ਧਰਨਾ ਦੇਰ ਰਾਤ ਸਮਾਪਤ ਹੋ ਗਿਆ। ਬੀਤੀ ...

ਮਰੀਅਮ ਨਵਾਜ਼ ਬਣੀ ਲਹਿੰਦੇ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਮੰਤਰੀ

ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐਮਐਲ-ਐਨ) ਦੀ ਸੀਨੀਅਰ ਆਗੂ ਅਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਧੀ ਮਰੀਅਮ ਨਵਾਜ਼ (Maryam Nawaz) ਪੰਜਾਬ ਪ੍ਰਾਂਤ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣ ਗਈ। ਪੀਐਮਐਲ-ਐਨ ਦੀ ...

ਕਿਸਾਨਾਂ ‘ਤੇ ਸਰਕਾਰ ਦਾ ਵੱਡਾ ਐਕਸ਼ਨ, ਕਿਸਾਨ ਅੰਦੋਲਨ ‘ਚ ਸ਼ਾਮਿਲ ਹੋਣ ਵਾਲੇ ਕਿਸਾਨਾਂ ਦੇ ਪਾਸਪੋਰਟ-ਵੀਜ਼ਾ ਹੋਣਗੇ ਰੱਦ: ਪੜ੍ਹੋ ਪੂਰੀ ਖ਼ਬਰ

ਹਰਿਆਣਾ ਸਰਕਾਰ ਕਿਸਾਨ ਅੰਦੋਲਨ ਭਾਗ 2 ਵਿੱਚ ਹਿੱਸਾ ਲੈਣ ਵਾਲੇ ਨੌਜਵਾਨ ਕਿਸਾਨਾਂ ਲਈ ਵੱਡੀ ਸਮੱਸਿਆ ਖੜ੍ਹੀ ਕਰਨ ਜਾ ਰਹੀ ਹੈ। ਸ਼ੰਭੂ ਸਰਹੱਦ 'ਤੇ ਸਰਹੱਦ ਵੱਲ ਵਧਣ ਜਾਂ ਕਿਸੇ ਕਿਸਮ ਦੀ ...

ਪੰਜਾਬ ਪੁਲਿਸ ਦੇ ਬੁਨਿਆਦੀ ਢਾਂਚੇ ਲਈ ਖਰਚੇ ਜਾ ਰਹੇ ਹਨ 426 ਕਰੋੜ ਰੁਪਏ

ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਦੀ ਕਾਰਜਸ਼ੈਲੀ ਨੂੰ ਹੋਰ ਸੁਧਾਰਨ ਲਈ 410 ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਪੁਲਿਸ ਦੇ ਬੁਨਿਆਦੀ ਢਾਂਚੇ ਲਈ ਖਰਚੇ ਜਾ ਰਹੇ ਹਨ 426 ਕਰੋੜ ਰੁਪਏ ਪੰਜਾਬ ...

Page 1 of 1239 1 2 1,239