ਪਾਵਰਕਾਮ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਬਿਆਨਾਂ ਤੋਂ ਬਿਜਲੀ ਮੰਤਰੀ ਹੋਏ ਪ੍ਰੇਸ਼ਾਨ, ਮੀਡੀਆ ਨਾਲ ਗੱਲਬਾਤ ਦੀਆਂ ਲਗਾਈਆਂ ਪਾਬੰਦੀਆਂ
14 ਦਸੰਬਰ ਨੂੰ ਚੰਡੀਗੜ੍ਹ ਵਿਖੇ ਹੋਈ ਮੀਟਿੰਗ 'ਚ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਮੀਡੀਆ ਦੀਆਂ ਕੁਝ ਖ਼ਬਰਾਂ ਦਾ ਸਖ਼ਤ ਨੋਟਿਸ ਲਿਆ ਹੈ। ਪਾਵਰਕਾਮ ਅਧਿਕਾਰੀ ਜਾਂ ਕਰਮਚਾਰੀਆਂ ਵੱਲੋਂ ਬਹੁਤ ਹੀ ...