ਪੰਜਾਬ ਦੇ ਵਿੱਤ ਮੰਤਰੀ ਵੱਲੋਂ ਸਿੱਖਿਆ ਨਾਲ ਸਬੰਧਤ ਸਮਾਨ ‘ਤੇ ਜੀਐਸਟੀ ਵਿੱਚ ਕਿਸੇ ਵੀ ਵਾਧੇ ਦਾ ਵਿਰੋਧ
ਚੰਡੀਗੜ੍ਹ: ਪੰਜਾਬ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵੀਡੀਓ ਕਾਨਫਰੰਸਿੰਗ ਰਾਹੀਂ ਜੀਐਸਟੀ ਕੌਂਸਲ ਦੀ 48ਵੀਂ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਸਿੱਖਿਆ ਨਾਲ ਸਬੰਧਤ ਵਸਤਾਂ ...