ਮੁੱਖ ਸਕੱਤਰ ਵੱਲੋਂ ਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਤੇ ਪ੍ਰਬੰਧਨ ਲਈ ਵਿਆਪਕ ਯੋਜਨਾ ਉਲੀਕਣ ਦੇ ਨਿਰਦੇਸ਼
ਚੰਡੀਗੜ੍ਹ: ਸੂਬੇ ਵਿੱਚ ਖੁੱਲ੍ਹੇ ਵਿੱਚ ਘੁੰਮਦੇ ਅਵਾਰਾ ਪਸ਼ੂਆਂ ਕਾਰਨ ਵਾਪਰਦੇ ਹਾਦਸਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇਨ੍ਹਾਂ ਦੀ ਸਾਂਭ ਸੰਭਾਲ ਅਤੇ ...