Tag: punjabi news

Low Carbohydrate Consumption –ਕਾਰਬੋਹਾਈਡਰੇਟ ਦੀ ਮਾਤਰਾ ਨੂੰ ਘੱਟ ਕਰਨ ਲਈ ਇਨ੍ਹਾਂ ਚੀਜਾਂ ਤੋਂ ਕਰੋ ਪਰਹੇਜ

ਸਾਨੂੰ ਆਪਣੀ ਖੁਰਾਕ 'ਚ ਕਾਰਬੋਹਾਈਡਰੇਟ ਦੀ ਮਾਤਰਾ ਘੱਟ ਰੱਖਣੀ ਚਾਹੀਦੀ ਹੈ। ਕਾਰਬੋਹਾਈਡਰੇਟ ਪੌਦਿਆਂ ਦੇ ਭੋਜਨ ਤੋਂ ਪ੍ਰਾਪਤ ਕੀਤੇ ਜਾਂਦੇ ਹਨ, ਜੋ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੇ ਹਨ। ਕੁਝ ਮਾਮਲਿਆਂ 'ਚ, ...

CBSE 2023: 10ਵੀਂ ਜਮਾਤ ਵਿੱਚ 40% ਪ੍ਰਸ਼ਨ, 12ਵੀਂ ਜਮਾਤ ਵਿੱਚ 30% ਪ੍ਰਸ਼ਨ ਯੋਗਤਾ ਅਧਾਰਤ ਹੋਣਗੇ

CBSE 2023: ਸਿੱਖਿਆ ਮੰਤਰਾਲੇ ਨੇ ਸੋਮਵਾਰ, 12 ਦਸੰਬਰ, 2022 ਨੂੰ ਕਿਹਾ ਕਿ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (CBSE) ਦੀ 10ਵੀਂ ਜਮਾਤ ਦੀ ਪ੍ਰੀਖਿਆ ਵਿੱਚ ਲਗਭਗ 40% ਅਤੇ 2023 ਵਿੱਚ 12ਵੀਂ ...

ਦਿਨੋ ਦਿਨ ਵੱਧ ਰਿਹਾ ਕੈਨੇਡਾ ’ਚ ਸਿੱਖਾਂ ਦੀ ਹੱਤਿਆ ਦਾ ਸਿਲਸਿਲਾ, ਅਲਬਰਟਾ ‘ਚ ਹੋਈ ਇੱਕ ਨੌਜਵਾਨ ਦੀ ਹੱਤਿਆ

Toronto: ਕੈਨੇਡਾ ’ਚ ਸਿੱਖਾਂ ਦੀ ਹੱਤਿਆ ਦਾ ਸਿਲਸਿਲਾ ਰੁਕ ਨਹੀਂ ਰਿਹਾ। ਇਸ ਲੜੀ ’ਚ ਹੁਣ ਅਲਬਰਟਾ ਸੂਬੇ ’ਚ 24 ਸਾਲਾ ਇਕ ਹੋਰ ਨੌਜਵਾਨ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ...

petrol disel

Petrol Price Today: ਪੈਟਰੋਲ-ਡੀਜ਼ਲ ਦੇ ਭਾਅ ਹੋਏ ਅਪਡੇਟ, ਜਾਣੋ ਆਪਣੇ ਸ਼ਹਿਰ ‘ਚ ਪੈਟਰੋਲ-ਡੀਜ਼ਲ ਦੀਆਂ ਅੱਜ ਦੀਆਂ ਕੀਮਤਾਂ

Petrol Price Today 13 December 2022: ਤੇਲ ਮਾਰਕੀਟਿੰਗ ਕੰਪਨੀਆਂ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੇ ਆਧਾਰ 'ਤੇ ਰੋਜ਼ਾਨਾ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੈਅ ਕਰਦੀਆਂ ਹਨ। ਹਾਲਾਂਕਿ ਕੌਮਾਂਤਰੀ ਬਾਜ਼ਾਰ 'ਚ ...

Weather News: ਜਲਦ ਬਦਲਣ ਵਾਲਾ ਹੈ ਮੌਸਮ, ਠੰਡ ਵੱਧਣ ਨੂੰ ਲੈ ਕੇ ਮੌਸਮ ਵਿਭਾਗ ਦਾ ਅਲਰਟ

Weather Update: ਦੇਸ਼ ਦੀ ਰਾਜਧਾਨੀ ਦਿੱਲੀ ਦੇ ਲੋਕਾਂ ਨੂੰ ਠੰਡ ਲਈ ਜ਼ਿਆਦਾ ਇੰਤਜ਼ਾਰ ਨਹੀਂ ਕਰਨਾ ਪਵੇਗਾ। ਮੌਸਮ ਵਿਭਾਗ ਮੁਤਾਬਕ ਦਿੱਲੀ-ਐੱਨਸੀਆਰ 'ਚ ਜਲਦੀ ਹੀ ਮੌਸਮ 'ਚ ਬਦਲਾਅ ਹੋਵੇਗਾ ਅਤੇ ਠੰਡ ਦੂਰ ...

50 ਫੀਸਦੀ ਅੰਕਾਂ ਦੇ ਨਾਲ ਪਾਸ ਕਰਨਾ ਹੋਵੇਗਾ ਲਾਜ਼ਮੀ ਪੰਜਾਬੀ ਦਾ ਪੇਪਰ, ਤਾਂ ਹੀ ਮਿਲੇਗੀ ਨੌਕਰੀ

Punjabi Test: ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਵਿੱਚ ਨੌਕਰੀਆਂ ਲਈ ਪੰਜਾਬੀ ਭਾਸ਼ਾ ਦਾ ਟੈਸਟ 50 ਫੀਸਦੀ ਅੰਕਾਂ ਨਾਲ ਪਾਸ ਕਰਨ ਦੀ ਸ਼ਰਤ ਲਾਗੂ ਕਰ ਦਿੱਤੀ ਹੈ। ...

ਐੱਨਆਰਆਈਜ਼ ਨਾਲ 5 ਥਾਈਂ ਮਿਲਣੀ ਪ੍ਰੋਗਰਾਮ 16 ਤੋਂ 30 ਤਕ, ਅਧਿਕਾਰੀ ਸੁਣਨਗੇ ਮਸਲੇ

ਐੱਨਆਰਆਈ ਵੀਰਾਂ ਦੀ ਸਹਾਇਤਾ ਨੂੰ ਨਾਲ ਪਿੰਡਾਂ ਦੇ ਵਿਕਾਸ ਕਰਵਾਉਣ ਤੇ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਗਏ ਵਾਅਦੇ ਮੁਤਾਬਕ ਸੂਬੇ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ...

ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਸਿਰਫ ਨਵੰਬਰ ਮਹੀਨੇ ਵਿਚ ਹੀ 44 ਫੀਸਦੀ ਵਾਧਾ : ਜਿੰਪਾ

Chandigarh: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਇਕ ਹੋਰ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਸਿਰਫ ਇਕ ...

Page 1137 of 1413 1 1,136 1,137 1,138 1,413