ਜੇ ਹਿੰਦੂ ਰਾਸ਼ਟਰ ਦੀਆਂ ਗੱਲਾਂ ਕਰਨਾ ਗਲਤ ਨਹੀਂ ਤਾਂ ਸਿੱਖ ਰਾਸ਼ਟਰ ਦੀਆਂ ਗੱਲਾਂ ਗਲਤ ਕਿਵੇਂ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਦੀ ਗ੍ਰਿਫਤਾਰੀ ਦੀ ਮੰਗ ਚੁੱਕੀ ਗਈ ਹੈ।ਜਥੇਦਾਰ ਦਾ ਕਹਿਣਾ ਹੈ ਕਿ ਅਜੇ ਤੱਕ ਗ੍ਰਿਫ਼ਤਾਰੀ ਕਿਉਂ ਨਹੀਂ।ਹਰਿਵਿੰਦਰ ਸੋਨੀ 'ਤੇ ਕਾਰਵਾਈ ਨਾ ...