ਪੰਜਾਬ ਸਰਕਾਰ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਵਚਨਬੱਧ: Baljit Kaur
Chandigarh : ਮੁੱਖ ਮੰਤਰੀ ਭਗਵੰਤ ਮਾਨ ਦੀ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਦੀ ਵਚਨਬੱਧਤਾ ਤਹਿਤ ਕੰਮ ਕਰਦਿਆਂ ਮਹਿਲਾਵਾਂ ਦੇ ਆਰਥਿਕ ਸ਼ਕਤੀਕਰਨ ਸਬੰਧੀ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾ ਰਿਹਾ ...