Tag: punjabi news

ਦਿਵਿਆਂਗਾਂ ਲਈ ਮਾਨ ਸਰਕਾਰ ਦਾ ਤੋਹਫਾ, ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ ਲਈ ਸ਼ੁਰੂ ਹੋਵੇਗੀ ਮੁਹਿੰਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਲਈ ਖਾਲੀ ਰਾਖ਼ਵੀਆਂ ਅਸਾਮੀਆਂ ਨੂੰ ਭਰਨ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕਰੇਗੀ। ਇਸ ਪਹਿਲਕਦਮੀ ਨਾਲ ਸੂਬੇ ਵਿੱਚ ਦਿਵਿਆਂਗ ...

ਪੰਜਾਬ ਦੇ 12 ਜ਼ਿਲ੍ਹਿਆਂ ‘ਚ ਹੀਟਵੇਵ ਦਾ ਅਲਰਟ ਜਾਰੀ, 47 ਦੇ ਪਾਰ ਪਹੁੰਚਿਆ ਪਾਰਾ

ਪੰਜਾਬ 'ਚ ਅਜੇ ਲੋਕਾਂ ਨੂੰ ਗਰਮੀ ਅਤੇ ਲੂ ਦਾ ਸਾਹਮਣਾ ਕਰਨਾ ਪਵੇਗਾ।ਬਾਰਿਸ਼ ਦੀ ਅਜੇ ਕੋਈ ਸੰਭਾਵਨਾ ਨਹੀਂ ਹੈ।ਮੌਸਮ ਵਿਭਾਗ ਵਲੋਂ ਅੱਜ ਲੂ ਅਤੇ ਗਰਮੀ ਦੇ ਲਈ 12 ਜ਼ਿਲ੍ਹਿਆਂ 'ਚ ਯੈਲੋ ...

ਭਿਆਨਕ ਗਰਮੀ ਦੌਰਾਨ ਲੋਕਾਂ ਲਈ ਰਾਹਤ ਭਰੀ ਖਬਰ, ਜਾਣੋ ਕਦੋਂ ਪਵੇਗਾ ਮੀਂਹ

2 ਦਿਨਾਂ ਤੋਂ ਸ਼ਹਿਰ ਦੇ ਤਾਪਮਾਨ 'ਚ ਇੱਕ ਵਾਰ ਫਿਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ।ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਤਾਪਮਾਨ ਹੋਰ ਵਧੇਗਾ।ਮੰਗਲਵੲਰ ਨੂੰ ਵੱਧ ਤੋਂ ਵੱਧ ਤਾਪਮਾਨ ...

ਭੈਣ ਦੀ ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ‘ਚ, ਸਬਜ਼ੀ ਲੈਣ ਗਏ ਪਿਓ ਪੁੱਤ ਦੀ ਸੜਕ ਹਾਦਸੇ ‘ਚ ਹੋਈ ਮੌਤ

ਜਲੰਧਰ 'ਚ ਤੇਜ਼ ਰਫਤਾਰ ਟਿੱਪਰ ਨੇ ਬਾਈਕ 'ਤੇ ਜਾ ਰਹੇ ਪਿਓ ਪੁੱਤ ਨੂੰ ਕੁਚਲ ਦੇਣ ਦੀ ਖਬਰ ਸਾਹਮਣੇ ਆਈ ਹੈ।ਦੱਸ ਦੇਈਏ ਕਿ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।ਹਾਦਸਾ ...

ਪੰਜਾਬ ‘ਚ ਗਰਮੀ ਤੋਂ ਰਾਹਤ ਨਹੀਂ,ਆਉਣ ਵਾਲੇ ਦਿਨਾਂ ‘ਚ ਪਵੇਗੀ ਭਿਆਨਕ ਗਰਮੀ , 12 ਜ਼ਿਲ੍ਹਿਆਂ ‘ਚ ਯੈਲੋ ਤੇ 8 ‘ਚ ਆਰੇਂਜ ਅਲਰਟ ਜਾਰੀ

ਪੰਜਾਬ ਵਿਚ ਆਉਣ ਵਾਲੇ 4 ਦਿਨਾਂ ਵਿਚ ਤੇਜ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ ਅੱਜ 12 ਜ਼ਿਲ੍ਹਿਆਂ ਲਈ ਲੂ ਦਾ ਯੈਲੋ ਤੇ 8 ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ...

200 ਫੁੱਟ ਉੱਚੇ ਮੋਬਾਈਲ ਟਾਵਰ ‘ਤੇ ਚੜ੍ਹਿਆ ਨੌਜਵਾਨ , CM ਮਾਨ ਨੂੰ ਮਿਲਣ ਦੀ ਜ਼ਿੱਦ ‘ਤੇ ਅੜਿਆ:ਵੀਡੀਓ

ਚੰਡੀਗੜ੍ਹ ਦੇ ਸੈਕਟਰ-17 ਦੇ ਬੱਸ ਸਟੈਂਡ ਵਿੱਚ ਅੱਜ ਤੜਕੇ ਪੁਲਿਸ ਸਟੇਸ਼ਨ ਦੇ ਵਿਚਕਾਰ ਪਾਰਕਿੰਗ ਵਿੱਚ ਇੱਕ ਵਿਅਕਤੀ 200 ਫੁੱਟ ਉੱਚੇ ਟਾਵਰ ’ਤੇ ਚੜ੍ਹ ਗਿਆ। ਸੂਚਨਾ ਮਿਲਦੇ ਹੀ ਪੁਲਸ ਫਾਇਰ ਬ੍ਰਿਗੇਡ ...

ਧੂਰੀ ਤੋਂ ਸਾਬਕਾ ਵਿਧਾਇਕ ਧਨਵੰਤ ਸਿੰਘ ਦਾ ਹੋਇਆ ਦਿਹਾਂਤ

ਧੂਰੀ ਤੋਂ ਸਾਬਕਾ ਵਿਧਾਇਕ ਧਨਵੰਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਜਾਣਕਾਰੀ ਮੁਤਾਬਕ ਧਨਵੰਤ ਸਿੰਘ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਅੱਜ ਸਵੇਰੇ ਉਨ੍ਹਾਂ ਨੇ ਆਖਰੀ ਸਾਹ ਲਏ ਅਤੇ ...

ਸਿੱਧੂ ਮੂਸੇਵਾਲਾ ਦਾ ਅੱਜ ਇਸ ਤਰ੍ਹਾਂ ਮਨਾਇਆ ਜਾਵੇਗਾ ਜਨਮਦਿਨ, ਪਿਤਾ ਬਲਕੌਰ ਨੇ ਸਾਂਝੀ ਕੀਤੀ ਜਾਣਕਾਰੀ

ਅੱਜ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਜਨਮ ਦਿਨ ਹੈ। ਇਸ ਮੌਕੇ ਪਿੰਡ ਮੂਸੇ ਵਿਖੇ ਮੁਫ਼ਤ ਕੈਂਸਰ ਸਕਰੀਨਿੰਗ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਮਰਹੂਮ ...

Page 185 of 1454 1 … 184 185 186 … 1,454

Recent News