Tag: punjabi news

ਮਨਪ੍ਰੀਤ ਬਾਦਲ ਨੂੰ ਨਹੀਂ ਮਿਲੀ ਜ਼ਮਾਨਤ, ਕੋਰਟ ਨੇ ਰੱਦ ਕੀਤੀ ਅਗਾਊਂ ਜ਼ਮਾਨਤ ਦੀ ਪਟੀਸ਼ਨ 

ਮਨਪ੍ਰੀਤ ਬਾਦਲ ਦੀ ਭਾਲ 'ਚ ਵਿਜੀਲੈਂਸ 'ਚ ਕਰ ਰਹੀ ਛਾਪੇਮਾਰੀ।ਪਲਾਟ ਖ੍ਰੀਦ ਮਾਮਲੇ 'ਚ ਵਿਜੀਲੈਂਸ ਨੇ ਕੀਤਾ ਕੇਸ ਦਰਜ।ਬਠਿੰਡਾ ਕੋਰਟ 'ਚ ਮਨਪ੍ਰੀਤ ਬਾਦਲ ਨੇ ਪਾਈ ਸੀ ਪਟੀਸ਼ਨ।

ਐਕਟਰ ਰਣਬੀਰ ਕਪੂਰ ਨੂੰ ED ਨੇ ਕੀਤਾ ਤਲਬ, ਟਾਈਗਰ ਸ਼ਰਾਫ-ਸੰਨੀ ਲਿਓਨ ਸਮੇਤ ਕਈ ਰਡਾਰ ‘ਤੇ

ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਲਈ ਮੁਸ਼ਕਿਲਾਂ ਖੜ੍ਹੀਆਂ ਹੋ ਗਈਆਂ ਹਨ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅਦਾਕਾਰ ਨੂੰ ਸੰਮਨ ਭੇਜਿਆ ਹੈ। ਦਰਅਸਲ 'ਮਹਾਦੇਵ ਗੇਮਿੰਗ-ਸੱਟੇਬਾਜ਼ੀ ਮਾਮਲੇ' 'ਚ ਰਣਬੀਰ ਕਪੂਰ ਦਾ ਨਾਂ ਸਾਹਮਣੇ ਆ ...

ਕੁੜੀ ਨੂੰ ਅਗਵਾ ਕਰ ਕੇ ਲੈ ਜਾ ਰਹੇ ਬਦਮਾਸ਼ਾਂ ਨੂੰ, ਕਿਸਾਨ ਨੇ ਗੱਡੀ ਸਾਹਮਣੇ ਟਰੈਕਟਰ ਲਗਾ ਕੇ ਕੀਤਾ ਕਾਬੂ

12ਵੀਂ 'ਚ ਪੜ੍ਹਦੀ ਕੁੜੀ ਨੂੰ 4 ਬਦਮਾਸ਼ ਇਨੋਵਾ ਗੱਡੀ 'ਚ ਕਿਡਨੈਪ ਕਰਨ ਆਏ।ਜਿਨ੍ਹਾਂ ਨੂੰ ਕਿਸਾਨ ਨੇ ਆਪਣੀ ਜਾਨ ਨੂੰ ਜੋਖਮ 'ਚ ਪਾ ਕੇ ਬਚਾਇਆ।ਦੱਸ ਦੇਈਏ ਕਿ ਜਦੋਂ ਕਿਸਾਨ ਆਪਣੇ ਖੇਤਾਂ ...

CM ਮਾਨ ਨੇ ਕਾਰਗਿਲ ‘ਚ ਸੰਗਰੂਰ ਦੇ ਪਰਮਿੰਦਰ ਸਿੰਘ ਦੇ ਸ਼ਹੀਦ ਹੋਣ ਦੀ ਖਬਰ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਸੰਗਰੂਰ ਜ਼ਿਲ੍ਹੇ ਦੇ ਪਿੰਡ ਛਾਜਲੀ ਦਾ ਫ਼ੌਜੀ ਜਵਾਨ ਪਰਮਿੰਦਰ ਸਿੰਘ ਕਾਰਗਿਲ ਵਿੱਚ ਸ਼ਹੀਦ ਹੋ ਗਿਆ ਸੀ। ਇਸ ਦੁਖਦ ਖ਼ਬਰ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ...

ਸਿਵਲ ਸਕੱਤਰੇਤ ਦੇ ਪ੍ਰਵੇਸ਼ ਦੁਆਰ ‘ਤੇ ਲਗਾਈ ਸ੍ਰੀ ਹਰਿਮੰਦਰ ਸਾਹਿਬ ਦੀ ਵੱਡੀ ਤਸਵੀਰ, CM ਮਾਨ ਨੇ ਕੀਤਾ ਉਦਘਾਟਨ

ਸਿਵਲ ਸਕੱਤਰੇਤ ਚੰਡੀਗੜ੍ਹ ਦੇ ਪ੍ਰਵੇਸ਼ ਦੁਆਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਵੱਡੀ ਤਸਵੀਰ ਲਗਾਈ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਤਸਵੀਰਾਂ ਵਿੱਚ ਉਹ ...

AGTF ਦਾ ਵੱਡਾ ਐਕਸ਼ਨ, ਵੱਡੀ ਵਾਰਦਾਤ ਕਰਨ ਜਾ ਰਹੇ ਬੰਬੀਹਾ ਗੈਂਗ ਦੇ ਗੁਰਗੇ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਵਾਰਦਾਤ ਦੀ ਪਲਾਨਿੰਗ 'ਚ ਸਨ।ਏਜੀਟੀਐੱਫ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਕੀਤਾ ਗ੍ਰਿਫ਼ਤਾਰ।ਅਵਤਾਰ ਸਿੰਘ ਗੋਰਾ ਤੇ ਅਜੇ ਕੁਮਾਰ ਦੀ ਹੋਈ ਗ੍ਰਿਫਤਾਰੀ।  

ਥੋੜ੍ਹਾ ਜਿਹਾ ਮੋਹ ਵੀ ਬਜ਼ੁਰਗਾਂ ਨੂੰ ਖੁਸ਼ ਰੱਖਣ ਲਈ ਕਾਫੀ- ਡਾ. ਬਲਜੀਤ ਕੌਰ

ਥੋੜ੍ਹਾ ਜਿਹਾ ਮੋਹ ਵੀ ਬਜ਼ੁਰਗਾਂ ਨੂੰ ਖੁਸ਼ ਰੱਖਣ ਲਈ ਕਾਫੀ ਹੈ- ਡਾ. ਬਲਜੀਤ ਕੌਰ ਮੋਬਾਇਲ ਅਤੇ ਇੰਟਰਨੈੱਟ ਦੇ ਯੁੱਗ ਵਿੱਚ ਬਜ਼ੁਰਗ ਨਾ ਹੋਣ ਅਣਗੌਲੇ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ...

ਬਾਲ ਕਮਿਸ਼ਨ ਦੇ ਚੇਅਰਮੈਨ ਵੱਲੋਂ ਜਲੰਧਰ ‘ਚ ਵਾਪਰੀ ਘਟਨਾ ਦੀ ਕੀਤੀ ਨਿਖੇਧੀ

ਬਾਲ ਕਮਿਸ਼ਨ ਦੇ ਚੇਅਰਮੈਨ ਵੱਲੋਂ ਜਲੰਧਰ ਵਿਚ ਵਾਪਰੀ ਘਟਨਾ ਦੀ ਕੀਤੀ ਨਿਖੇਧੀ  ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਨੇ ਜਲੰਧਰ ਜ਼ਿਲ੍ਹੇ ਵਿੱਚ ਮਾਂ-ਬਾਪ ਵੱਲੋਂ ਆਰਥਿਕ ਤੰਗੀ ਕਾਰਨ ...

Page 196 of 1351 1 195 196 197 1,351