Tag: punjabi news

ਬੰਗਲਾ ਸਾਹਿਬ ਜਾਣ ਤੋਂ ਰੋਕੇ ਜਾਣ ‘ਤੇ ਨਾਰਾਜ਼ ਕਿਸਾਨ ਆਗੂ, ਟਿਕੈਤ ਨੇ ਕਿਹਾ- ਆਤਮ ਸਮਰਪਣ ਨਹੀਂ ਕਰਾਂਗੇ

ਕਿਸਾਨਾਂ ਨੂੰ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਜਾਣ ਤੋਂ ਰੋਕੇ ਜਾਣ ’ਤੇ ਯੂਨਾਈਟਿਡ ਕਿਸਾਨ ਮੋਰਚਾ ਦੇ ਆਗੂਆਂ ਨੇ ਪੁਲੀਸ ਪ੍ਰਸ਼ਾਸਨ ਦੇ ਰਵੱਈਏ ’ਤੇ ਨਾਰਾਜ਼ਗੀ ਪ੍ਰਗਟਾਈ ਤਾਂ ਦਿੱਲੀ ਆਉਣ ਵਾਲੇ ਕਿਸਾਨਾਂ ...

ਦਿੱਲੀ ‘ਚ ਕਿਸਾਨਾਂ ਦੀ ਮਹਾਂਪੰਚਾਇਤ, ਆਇਆ ਕਿਸਾਨਾਂ ਦਾ ਹੜ੍ਹ, ਬਸੰਤੀ ਚੁੰਨੀਆ ਤੇ ਹਰੇ ਰੰਗ ‘ਚ ਰੰਗਿਆ ਗਿਆ ਰਾਮਲੀਲਾ ਮੈਦਾਨ:ਵੀਡੀਓ

ਕਿਸਾਨ ਸਮੂਹਾਂ ਦਾ ਇੱਕ ਧੜਾ, ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ 'ਕਿਸਾਨ ਮਜ਼ਦੂਰ ਮਹਾਪੰਚਾਇਤ' ਦਾ ਆਯੋਜਨ ਕਰ ਰਿਹਾ ਹੈ। ਇਥੇ ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ ‘ਲੜਾਈ ਤੇਜ਼’ ਕਰਨ ...

ਪ੍ਰਨੀਤ ਕੌਰ ਹੋਏ ਭਾਜਪਾ ‘ਚ ਸ਼ਾਮਲ: ਪਟਿਆਲਾ ਤੋਂ ਲੜ ਸਕਦੇ ਹਨ ਲੋਕ ਸਭਾ ਚੋਣਾਂ

ਪੰਜਾਬ ਦੇ ਪਟਿਆਲਾ ਤੋਂ ਸ਼ਾਹੀ ਪਰਿਵਾਰ ਦੀ ਨੂੰਹ ਪ੍ਰਨੀਤ ਕੌਰ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ । ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ, ਜੋ ਦੋ ਵਾਰ ਮੁੱਖ ...

‘ਇਕ ਦੇਸ਼, ਇਕ ਚੋਣ’ ‘ਤੇ ਰਾਸ਼ਟਰਪਤੀ ਕੋਵਿੰਦ ਦੀ ਕਮੇਟੀ ਨੇ ਰਾਸ਼ਟਰਪਤੀ ਨੂੰ ਰਿਪੋਰਟ ਸੌਂਪੀ

ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਗਵਾਈ ਵਾਲੀ ਉੱਚ ਪੱਧਰੀ ਕਮੇਟੀ ਨੇ ਅੱਜ ਲੋਕ ਸਭਾ ਅਤੇ ਵਿਧਾਨ ਸਭਾਵਾਂ ਸਮੇਤ ਵੱਖ-ਵੱਖ ਸੰਸਥਾਵਾਂ ਦੀਆਂ ਇੱਕੋ ਸਮੇਂ ਚੋਣਾਂ ਕਰਵਾਉਣ ਦੇ ਮੁੱਦੇ 'ਤੇ 'ਇਕ ਰਾਸ਼ਟਰ, ...

ਆਮ ਆਦਮੀ ਪਾਰਟੀ ਨੇ ਐਲਾਨੇ ਉਮੀਦਵਾਰ, ਜਾਣੋ ਕਿੱਥੋਂ ਦਿੱਤੀ ਕਿਹੜੇ ਮੰਤਰੀ ਨੂੰ ਟਿਕਟ, ਦੇਖੋ ਲਿਸਟ

ਆਮ ਆਦਮੀ ਪਾਰਟੀ ਵਲੋਂ ਪੰਜਾਬ 'ਚ ਲੋਕ ਸਭਾ ਚੋਣਾਂ ਲਈ ਸੀਟਾਂ ਦਾ ਐਲਾਨ ਕਰ ਦਿੱਤਾ ਹੈ।ਦੱਸ ਦੇਈਏ ਕਿ ਉਨ੍ਹਾਂ ਨੇ ਅੰਮ੍ਰਿਤਸਰ ਤੋਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਖਡੂਰ ਸਾਹਿਬ ਤੋਂ ਲਾਲਜੀਤ ...

ਕੈਬਨਿਟ ਮੰਤਰੀ ਹਰਜੋਤ ਬੈਂਸ ਅਤੇ ਸਪੀਕਰ ਕੁਲਤਾਰ ਸੰਧਵਾਂ ਨੇ ਕੀਤਾ ਉਦਘਾਟਨ

ਸਥਾਨਕ ਬੱਸ ਸਟੈਂਡ ਦੇ ਨੇੜੇ ਨਵੇਂ ਬਣੇ ਨਵੇਂ ਸੈਲਾਨੀ ਸੂਚਨਾ ਕੇਂਦਰ ਦਾ ਉਦਘਾਟਨ ਕੈਬਨਿਟ ਮੰਤਰੀ ਹਰਜੋਤ ਬੈਂਸ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੀਤਾ ਗਿਆ।ਇਸ ਮੌਕੇ ...

UK ਰਹਿੰਦੇ ਭਾਰਤੀਆਂ ਨੂੰ ਵੱਡਾ ਝਟਕਾ: ਆਪਣੇ ਪਰਿਵਾਰਾਂ ਨੂੰ ਬ੍ਰਿਟੇਨ ਲਿਆਉਣ ‘ਤੇ ਲਗਾਈ ਪਾਬੰਦੀ

ਇਸ ਹਫ਼ਤੇ ਤੋਂ ਲਾਗੂ ਨਵੇਂ ਵੀਜ਼ਾ ਕਾਨੂੰਨ ਤਹਿਤ ਆਸ਼ਰਿਤ ਪਰਿਵਾਰਕ ਮੈਂਬਰਾਂ ਨੂੰ ਬਰਤਾਨੀਆ ਲਿਆਉਣ ‘ਤੇ ਪਾਬੰਦੀ ਹੈ। ਨਵੇਂ ਵੀਜ਼ਾ ਨਿਯਮਾਂ ਮੁਤਾਬਕ ਕੇਅਰ ਵਰਕਰ ਵਜੋਂ ਕੰਮ ਕਰਨ ਵਾਲੇ ਭਾਰਤੀ ਅਤੇ ਵਿਦੇਸ਼ੀ ...

ਇਨਸਾਨੀਅਤ ਸ਼ਰਮਸ਼ਾਰ!ਛੋਟੇ ਭਰਾ ਨੇ ਵੱਢ ਦਿੱਤਾ ਵੱਡੇ ਦਾ ਗਲਾ, ਦਿੱਤੀ ਦਰਦ. ਨਾਕ ਮੌ. ਤ (ਵੀਡੀਓ)

  ਪੰਜਾਬ ਵਿੱਚ ਕਤਲ ਨਾਲ ਜੁੜੀਆਂ ਘਟਨਾਵਾਂ ਵੱਧ ਗਈਆਂ ਹਨ। ਅੱਜ ਤਾਜਾ ਮਾਮਲਾ ਪੰਜਾਬ ਦੇ ਗੜ੍ਹਦੀਵਾਲਾ ਤੋਂ ਸਾਹਮਣੇ ਆਇਆ ਹੈ। ਗੜ੍ਹਦੀਵਾਲਾ ਦੇ ਨੇੜਲੇ ਪਿੰਡ ਰਮਦਾਸਪੁਰ ਵਿਖੇ ਛੋਟੇ ਭਰਾ ਵਲੋਂ ਵੱਡੇ ...

Page 213 of 1454 1 … 212 213 214 … 1,454

Recent News