ਪੰਜਾਬ ਸਰਕਾਰ ਨੇ ਪਰਾਲੀ ਦੇ ਹੱਲ ਲਈ ਦਿਖਾਈ ਗੰਭੀਰਤਾ, ਪਰਾਲੀ ਦੇ ਹੱਲ ਲਈ ਸੂਬੇ ’ਚ ਦਿੱਤੇ ਜਾਣਗੇ 3945 ਸਰਫੇਸ ਸੀਡਰ
ਪੰਜਾਬ ਸਰਕਾਰ ਪਰਾਲੀ ਦੇ ਹੱਲ ਲਈ ਕਾਫ਼ੀ ਗੰਭੀਰ ਦਿਖਾਈ ਦੇ ਰਹੀ ਹੈ। ਸਰਕਾਰ ਵੱਲੋਂ ਹੁਣ ਕਿਸਾਨਾਂ ਨੂੰ ਪਰਾਲੀ ਦੇ ਹੱਲ ਲਈ ਵੱਡੀ ਪੱਧਰ ’ਤੇ ਮਸ਼ੀਨਰੀ ਸਬਸਿਡੀ ’ਤੇ ਉਪਲੱਬਧ ਕਰਵਾਈ ਜਾਣੀ ...