ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ
ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਅੱਜ ਲੁਧਿਆਣਾ ਵਿਖੇ ਇਤਿਹਾਸਕ ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਕ੍ਰਾਂਤੀਕਾਰੀ ਸੁਧਾਰਾਂ ਅਤੇ ...












