Tag: punjabi news

Satinder Sartaaj ਦੇ ਚੱਲਦੇ ਸ਼ੋਅ ਦੌਰਾਨ ਸਟੇਜ ‘ਤੇ ਚੜ੍ਹੀ ਪੰਜਾਬ ਪੁਲਿਸ, ਕਰਾਇਆ ਬੰਦ, ਜਾਣੋ ਕਾਰਨ

ਪੰਜਾਬ ਦੇ ਪਟਿਆਲਾ ਸਥਿਤ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ 'ਚ ਐਤਵਾਰ ਰਾਤ ਨੂੰ ਵਿਦਿਆਰਥੀਆਂ ਨੇ ਪ੍ਰਦਰਸ਼ਨ ਕੀਤਾ ਅਤੇ ਸਥਾਨਕ ਪੁਲਸ ਖਿਲਾਫ ਨਾਅਰੇਬਾਜ਼ੀ ਕੀਤੀ। ਦਰਅਸਲ ਇੱਥੇ ਪੰਜਾਬੀ ਸੂਫੀ ਗਾਇਕ ਸਤਿੰਦਰ ਸਰਤਾਜ ਦਾ ...

ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ ਵੱਡੇ ਪੱਧਰ ‘ਤੇ ਟੀਕਾਕਰਨ ਮੁਹਿੰਮ ਸ਼ੁਰੂ

ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ ਵੱਡੇ ਪੱਧਰ 'ਤੇ ਟੀਕਾਕਰਨ ਮੁਹਿੰਮ ਸ਼ੁਰੂ   • ਪਸ਼ੂਧਨ ਨੂੰ ਬਿਮਾਰੀ ਤੋਂ ਬਚਾਉਣ ਲਈ ਐਫ.ਐਮ.ਡੀ. ਵੈਕਸੀਨ ਦੀਆਂ 68 ਲੱਖ ...

ਸ਼ਹਿਰੀ ਸਥਾਨਕ ਇਕਾਈਆਂ ‘ਚ ਸਮੁੱਚੀ ਊਰਜਾ ਕੁਸ਼ਲਤਾ ਨੂੰ 35-40 ਫ਼ੀਸਦ ਤੱਕ ਵਧਾਉਣ ਦੇ ਯਤਨ ਜਾਰੀ

ਸ਼ਹਿਰੀ ਸਥਾਨਕ ਇਕਾਈਆਂ ਵਿੱਚ ਸਮੁੱਚੀ ਊਰਜਾ ਕੁਸ਼ਲਤਾ ਨੂੰ 35-40 ਫ਼ੀਸਦ ਤੱਕ ਵਧਾਉਣ ਦੇ ਯਤਨ ਜਾਰੀ   • ਪੇਡਾ ਨੇ ਮਿਊਂਸੀਪਲ ਡਿਮਾਂਡ ਸਾਈਡ ਮੈਨੇਜਮੈਂਟ ਪ੍ਰੋਗਰਾਮ ਤਹਿਤ "ਊਰਜਾ ਕੁਸ਼ਲ ਇਲੈਕਟ੍ਰੀਕਲ ਉਪਕਰਨਾਂ" ਬਾਰੇ ...

ਅੱਜ ਦਾ ਦਿਨ ਪੰਜਾਬ ਸਣੇ ਪੂਰੇ ਦੇਸ਼ ਲਈ ਕ੍ਰਾਂਤੀਕਾਰੀ ਦਿਨ-ਅਰਵਿੰਦ ਕੇਜਰੀਵਾਲ

ਅੱਜ ਦਾ ਦਿਨ ਪੰਜਾਬ ਸਣੇ ਪੂਰੇ ਦੇਸ਼ ਲਈ ਕ੍ਰਾਂਤੀਕਾਰੀ ਦਿਨ-ਅਰਵਿੰਦ ਕੇਜਰੀਵਾਲ ਹੁਣ ਪੰਜਾਬ ਵਿੱਚ ਖੁਦ ਸਰਕਾਰ ਤੇ ਸਰਕਾਰੀ ਦਫ਼ਤਰ ਤੁਹਾਡੇ ਘਰ ਆਉਣਗੇ-ਅਰਵਿੰਦ ਕੇਜਰੀਵਾਲ ਅੱਜ ਇਸ ਕਦਮ ਨਾਲ ਭਗਵੰਤ ਮਾਨ ਨੇ ...

ਵਿਦੇਸ਼ ਜਾਣ ਲਈ ਸਿੱਖਿਆ ਕਰਜ਼ਾ ਲੈਣ ‘ਚ ਹਰਿਆਣਾ ਨੇ ਪੰਜਾਬ ਨੂੰ ਛੱਡਿਆ ਪਿੱਛੇ, ਅੰਕੜੇ ਜਾਣ ਰਹਿ ਜਾਓਗੇ ਹੈਰਾਨ

ਜਦੋਂ ਭਾਰਤ ਅਤੇ ਵਿਦੇਸ਼ਾਂ ਵਿੱਚ ਉੱਚ ਸਿੱਖਿਆ ਹਾਸਲ ਕਰਨ ਲਈ ਕਰਜ਼ਿਆਂ ਦੀ ਗੱਲ ਆਉਂਦੀ ਹੈ, ਤਾਂ ਇਹ ਹਰਿਆਣਾ, ਪੰਜਾਬ ਤੋਂ ਬਾਅਦ ਹੈ, ਜਿੱਥੋਂ ਪਿਛਲੇ ਪੰਜ ਸਾਲਾਂ ਵਿੱਚ ਖੇਤਰ ਵਿੱਚ ਜਨਤਕ ...

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਚਾਰ ਹੋਰ ਕੈਡਿਟ ਬਣੇ ਫੌਜ ਦੇ ਕਮਿਸ਼ਨਡ ਅਫ਼ਸਰ; ਕੁੱਲ ਗਿਣਤੀ 145 ਤੱਕ ਪੁੱਜੀ 

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਚਾਰ ਹੋਰ ਕੈਡਿਟ ਬਣੇ ਫੌਜ ਦੇ ਕਮਿਸ਼ਨਡ ਅਫ਼ਸਰ; ਕੁੱਲ ਗਿਣਤੀ 145 ਤੱਕ ਪੁੱਜੀ    • ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਵਧਾਈ ਅਤੇ ਭਵਿੱਖ ਲਈ ...

ਵਿਜੀਲੈਂਸ ਬਿਊਰੋ ਵੱਲੋਂ ਡੀ-ਫਾਰਮੇਸੀ ਸਰਟੀਫਿਕੇਟ ਜਾਰੀ ਕਰਨ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੰਜਾਬ ਫਾਰਮੇਸੀ ਕੌਂਸਲ ਦੇ ਦੋ ਸਾਬਕਾ ਰਜਿਸਟਰਾਰ ਅਤੇ ਸੁਪਰਡੈਂਟ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਡੀ-ਫਾਰਮੇਸੀ ਸਰਟੀਫਿਕੇਟ ਜਾਰੀ ਕਰਨ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੰਜਾਬ ਫਾਰਮੇਸੀ ਕੌਂਸਲ ਦੇ ਦੋ ਸਾਬਕਾ ਰਜਿਸਟਰਾਰ ਅਤੇ ਸੁਪਰਡੈਂਟ ਗ੍ਰਿਫ਼ਤਾਰ ਦੋਸ਼ੀ ਰਜਿਸਟਰਾਰ ਤੇ ਮੁਲਾਜ਼ਮਾਂ ਨੇ ਫਾਰਮਾਸਿਸਟਾਂ ਦੀ ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਅਕਾਲੀ ਆਗੂ ਮੁਹੰਮਦ ਓਵੈਸ ਨੇ ਫੜਿਆ ‘ਆਪ’ ਦਾ ਪੱਲਾ

ਸ੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਸੀਨੀਅਰ ਅਕਾਲੀ ਆਗੂ ਮੁਹੰਮਦ ਓਵੈਸ AAP 'ਚ ਸ਼ਾਮਿਲ   ਮੁੱਖ ਮੰਤਰੀ ਭਗਵੰਤ ਮਾਨ ਨੇ ਕਰਵਾਇਆ ਸ਼ਾਮਿਲ ਅਕਾਲੀ ਦਲ ਲਈ ਮਲੇਰਕੋਟਲਾ ਤੋਂ ਲੜ ਚੁੱਕੇ ਨੇ ...

Page 243 of 1455 1 … 242 243 244 … 1,455