Tag: punjabi news

bhagwant_mann

ਅਧਿਆਪਕਾਂ ਤੇ ਹੋਰ ਕਰਮਚਾਰੀਆਂ ਨੂੰ ਵੱਡੀ ਰਾਹਤ: 11096 ਅਧਿਆਪਕਾਂ ਦੀ ਮੈਡੀਕਲ ਤੇ ਪੁਲਿਸ ਜਾਂਚ ਨਹੀਂ ਹੋਵੇਗੀ

ਹੁਣ ਰੈਗੂਲਰ ਹੋਣ 'ਤੇ ਦੋ ਸਾਲ ਦੀ ਪ੍ਰੋਬੇਸ਼ਨ ਪੀਰੀਅਡ ਦਾ ਨਿਯਮ ਲਾਗੂ ਸੀ। ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਵਿੱਚ ਕੱਚੇ ਤੋਂ ਭਰਤੀ ਹੋਏ 11,096 ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਨੂੰ ਵੱਡੀ ...

ਮਿਜ਼ੋਰਮ ‘ਚ ਉਸਾਰੀ ਅਧੀਨ ਰੇਲਵੇ ਪੁਲ ਡਿੱਗਿਆ, 17 ਲੋਕਾਂ ਦੀ ਮੌ.ਤ

ਮਿਜ਼ੋਰਮ ਵਿੱਚ ਬੁੱਧਵਾਰ ਨੂੰ ਇੱਕ ਨਿਰਮਾਣ ਅਧੀਨ ਰੇਲਵੇ ਪੁਲ ਦੇ ਡਿੱਗਣ ਨਾਲ ਘੱਟੋ-ਘੱਟ 17 ਮਜ਼ਦੂਰਾਂ ਦੀ ਮੌਤ ਹੋ ਗਈ। ਸਮਾਚਾਰ ਏਜੰਸੀ ਪੀਟੀਆਈ ਨੇ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਕਿ ਇਹ ...

Weather: ਚਾਰੇ ਪਾਸੇ ਕੁਦਰਤ ਦਾ ਕਹਿਰ : ਹਿਮਾਚਲ ‘ਚ 2 ਥਾਈਂ ਫਟੇ ਬੱਦਲ, ਇੱਕ ਦੀ ਮੌ.ਤ:VIDEO

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿੱਚ ਬੱਦਲ ਫਟਣ ਦੀਆਂ ਦੋ ਘਟਨਾਵਾਂ ਵਾਪਰੀਆਂ। ਪੰਡੋਹ ਵਿੱਚ ਮਲਬੇ ਹੇਠ ਦੱਬਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ ਇੱਕ ਸਕੂਲ ਦੀ ਇਮਾਰਤ ...

Farmer Protest: ਕਿਸਾਨਾਂ ਨੇ ਚੰਡੀਗੜ੍ਹ ਕੂਚ ਦਾ ਫੈਸਲਾ ਟਾਲਿਆ, ਟੋਲ ਪਲਾਜ਼ਾ ਦੇ ਫਾਸਟੈਗ ਸਕੈਨਰ ਬੰਦ ਕਰਾਏ

Farmer Protest : ਖ਼ਰਾਬ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਸਮੇਤ ਹੋਰ ਮੰਗਾਂ ਨੂੰ ਲੈ ਕੇ 85 ਦੇ ਕਰੀਬ ਕਿਸਾਨ ਆਗੂਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲਿਆ ਹੈ। ਫਿਲਹਾਲ ਕਿਸਾਨ ਆਗੂਆਂ ਨੇ ...

23 ਤੋਂ 26 ਅਗਸਤ ਤੱਕ ਪੰਜਾਬ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ‘ਚ ਛੁੱਟੀਆਂ ਦਾ ਐਲਾਨ

ਪੰਜਾਬ ਸਰਕਾਰ ਵੱਲੋਂ 23 ਤੋਂ 26 ਅਗਸਤ ਤੱਕ ਪੰਜਾਬ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ 'ਚ ਛੁੱਟੀਆਂ ਦਾ ਐਲਾਨ ਪੰਜਾਬ ਦੇ ਸਕਲੂ 'ਚ ਛੁੱਟੀਆਂ ਦਾ ਐਲਾਨ, 23 ਤੋਂ 26 ਤੱਕ ...

ਖੰਨਾ ਵਿਖੇ ਭਿਆਨਕ ਸੜਕ ਹਾਦਸੇ ਨੇ ਲਈ ਮਾਪਿਆਂ ਦੇ ਇਕਲੌਤੇ ਪੁੱਤ ਦੀ ਜਾ.ਨ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਵਿੱਚ ਮੰਗਲਵਾਰ ਦੇਰ ਰਾਤ ਇੱਕ ਤੇਜ਼ ਰਫ਼ਤਾਰ ਮਹਿੰਦਰਾ ਪਿਕਅੱਪ ਗੱਡੀ ਨੇ ਇੱਕ ਬਾਈਕ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਬਾਈਕ ਸਵਾਰ ਦੀ ਮੌਤ ...

ਪੰਜਾਬ ਦੇ ਇੱਕ ਨੌਜਵਾਨ ਦੀ ਲੀਬੀਆ ‘ਚ ਹੋਈ ਮੌ.ਤ, ਏਜੰਟ ਬੋਲਿਆ, ਬਿਲਡਿੰਗ ਤੋਂ ਡਿੱਗ ਕੇ ਗਈ ਜਾਨ

ਮੋਹਾਲੀ ਦੇ ਡੇਰਾਬੱਸੀ ਪਿੰਡ ਬੁਖਾਰੀ ਦੇ ਇੱਕ ਨੌਜਵਾਨ ਦੀ ਲੀਬੀਆ ਵਿੱਚ ਮੌਤ ਹੋ ਗਈ। ਨੌਜਵਾਨ ਦੀ ਪਛਾਣ ਟੋਨੀ (22 ਸਾਲ) ਵਜੋਂ ਹੋਈ ਹੈ। ਉਸ ਨੇ ਆਖਰੀ ਵਾਰ 6 ਮਈ ਨੂੰ ...

ਅੰਬਾਲਾ ‘ਚ ਕਿਸਾਨਾਂ ਦੀ ਮਹਾਂਪੰਚਾਇਤ, DM ਨੇ ਧਾਰਾ 144 ਲਗਾਈ

ਹੜ੍ਹਾਂ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਲਈ ਚੰਡੀਗੜ੍ਹ ਜਾ ਰਹੇ ਕਿਸਾਨਾਂ ਨੇ ਅੰਬਾਲਾ-ਹਿਸਾਰ ਹਾਈਵੇਅ ’ਤੇ ਪਿੰਡ ਬਲਾਣਾ ਵਿਖੇ ਸਰਵਿਸ ਲਾਈਨ ’ਤੇ ਧਰਨਾ ਦੇਣ ਦਾ ਐਲਾਨ ਕੀਤਾ ਹੈ। ਇਸ ...

Page 246 of 1356 1 245 246 247 1,356