Tag: punjabi news

ਪੰਜਾਬ-ਹਰਿਆਣਾ ਦੇ ਕਿਸਾਨਾਂ ਦਾ ਚੰਡੀਗੜ੍ਹ ਕੂਚ: ਮੁਹਾਲੀ-ਚੰਡੀਗੜ੍ਹ ਬਾਰਡਰ ਸੀਲ , ਪੁਲਿਸ ਤੇ ਕਿਸਾਨਾਂ ਦਾ ਪਿਆ ਪੇਚਾ: ਵੀਡੀਓ

ਪੰਜਾਬ ਅਤੇ ਹਰਿਆਣਾ ਸਮੇਤ ਉੱਤਰੀ ਭਾਰਤ ਦੀਆਂ 16 ਕਿਸਾਨ ਜਥੇਬੰਦੀਆਂ ਦੇ ਕਿਸਾਨ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਲਈ ਚੰਡੀਗੜ੍ਹ ਦੇ ਸੈਕਟਰ 17 ਸਥਿਤ ਪਰੇਡ ਗਰਾਊਂਡ ਵਿਖੇ ਪੱਕਾ ਮੋਰਚਾ ਲਾਉਣ ...

ਸੰਗਰੂਰ ‘ਚ 53 ਕਿਸਾਨਾਂ ‘ਤੇ FIR : ਲੋਂਗੋਵਾਲ ਥਾਣਾ ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਲੌਂਗੋਵਾਲ ਇਲਾਕੇ ਵਿੱਚ ਪੁਲੀਸ ਅਤੇ ਕਿਸਾਨਾਂ ਦਰਮਿਆਨ ਹੋਈ ਝੜਪ ਦੇ ਸਬੰਧ ਵਿੱਚ ਥਾਣਾ ਲੌਂਗੋਵਾਲ ਦੀ ਪੁਲੀਸ ਨੇ 18 ਕਿਸਾਨਾਂ ਅਤੇ 35 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਇਰਾਦਾ ...

ਬੇਖੌਫ਼ ਹੋਏ ਲੁਟੇਰੇ: ਅੰਮ੍ਰਿਤਸਰ ‘ਚ 12 ਘੰਟਿਆਂ ‘ਚ 2 ਥਾਈਂ ਲੁੱਟ

ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ 'ਚ ਲੁਟੇਰਿਆਂ ਨੇ 12 ਘੰਟਿਆਂ 'ਚ ਦੋ ਥਾਵਾਂ 'ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਲੁਟੇਰਿਆਂ ਨੇ ਤਰਨਤਾਰਨ ਰੋਡ 'ਤੇ ਇਕ ਜਿਊਲਰੀ ਦੀ ਦੁਕਾਨ ਲੁੱਟ ...

Bollywood ਐਕਟਰ ਸਨੀ ਦਿਓਲ ਦੀ ਰਾਜਨੀਤੀ ਤੋਂ ਹੋਈ ਤੌਬਾ, ਕਿਹਾ ‘ਦੁਬਾਰਾ ਨਹੀਂ ਲੜਾਂਗਾ ਚੋਣ’

Bollywood Actor sunny deol: ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਤੋਂ ਸੰਸਦ ਮੈਂਬਰ ਸੰਨੀ ਦਿਓਲ 2024 ਦੀਆਂ ਲੋਕ ਸਭਾ ਚੋਣਾਂ ਨਹੀਂ ਲੜਨਾ ਚਾਹੁੰਦੇ ਹਨ। ਫਿਲਮ 'ਗਦਰ-2' ਦੇ ਬਾਕਸ ਆਫਿਸ 'ਤੇ ਹਿੱਟ ਹੋਣ ...

ਪੰਕਜ ਤ੍ਰਿਪਾਠੀ ਦੇ ਪਿਤਾ ਪੰਡਿਤ ਬਨਾਰਸ ਤਿਵਾਰੀ ਦਾ 99 ਸਾਲ ਦੀ ਉਮਰ ‘ਚ ਹੋਇਆ ਦਿਹਾਂਤ

ਮਸ਼ਹੂਰ ਅਭਿਨੇਤਾ ਪੰਕਜ ਤ੍ਰਿਪਾਠੀ ਦੇ ਪਿਤਾ ਪੰਡਿਤ ਬਨਾਰਸ ਤਿਵਾਰੀ ਦਾ 99 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਖਬਰਾਂ ਅਨੁਸਾਰ ਪੰਕਜ ਉੱਤਰਾਖੰਡ ਵਿੱਚ ਇੱਕ ਫਿਲਮ ਦੀ ਸ਼ੂਟਿੰਗ ਕਰ ਰਿਹਾ ...

CM ਮਾਨ ਨੇ ਪੰਜਾਬ ‘ਚ ‘ਮੇਰਾ ਬਿੱਲ’ ਐਪ ਕੀਤਾ ਲਾਂਚ, ਹੁਣ ਬਿੱਲ ਲਿਆਓ ਤੇ ਹਰ ਮਹੀਨੇ 10 ਹਜ਼ਾਰ ਤੱਕ ਦੇ ਇਨਾਮ ਪਾਓ, ਪੂਰੀ ਜਾਣਕਾਰੀ ਲਈ ਪੜ੍ਹੋ ਪੂਰੀ ਖ਼ਬਰ

Punjab CM Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ 'ਮੇਰਾ ਬਿੱਲ' ਜੀਐਸਟੀ ਐਪ ਲਾਂਚ ਕੀਤਾ। ਇਸ ਦੇ ਜ਼ਰੀਏ 'ਬਿੱਲ ਲਾਓ, ਇਨਾਮ ਪਾਓ' ਯੋਜਨਾ ਸ਼ੁਰੂ ਕੀਤੀ ਗਈ ...

SSOC ਮੋਹਾਲੀ ਨੇ ਬੰਬੀਹਾ ਗੈਂਗ ਦਾ ਸ਼ੂਟਰ ਕੀਤਾ ਗ੍ਰਿਫ਼ਤਾਰ, ਹਥਿਆਰਾਂ ਦੀ ਤਸਕਰੀ ‘ਚ ਸੀ ਸ਼ਾਮਿਲ

ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਐਸਏਐਸ ਨਗਰ (ਮੁਹਾਲੀ) ਨੇ ਬੰਬੀਹਾ ਗੈਂਗ ਦੇ ਸ਼ੂਟਰ ਨੂੰ ਹਥਿਆਰਾਂ ਦੀ ਤਸਕਰੀ ਕਰਦੇ ਹੋਏ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਤਸਕਰ ਕੋਲੋਂ .30 ...

ਲੱਦਾਖ ਹਾਦਸੇ ‘ਚ ਸ਼ਹੀਦ ਹੋਏ ਸੂਬੇਦਾਰ ਰਮੇਸ਼ ਲਾਲ ਦਾ ਹੋਇਆ ਅੰਤਿਮ ਸਸਕਾਰ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਲੇਹ-ਲਦਾਖ 'ਚ ਹਾਦਸੇ 'ਚ ਸ਼ਹੀਦ ਹੋਏ ਨਾਇਬ ਸੂਬੇਦਾਰ ਰਮੇਸ਼ ਲਾਲ ਦਾ ਅੱਜ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਸਿਰਸਾੜੀ ਵਿਖੇ ਕੀਤਾ ...

Page 248 of 1356 1 247 248 249 1,356