Tag: punjabi news

ਇਟਲੀ ਪਹੁੰਚਣ ‘ਤੇ ਇਟਲੀ ਦੇ ਪ੍ਰਧਾਨ ਮੰਤਰੀ ਮੇਲੋਨੀ ਨੇ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਸਵਾਗਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਪੰਜ ਦੇਸ਼ਾਂ ਦੇ ਦੌਰੇ ਦੇ ਆਖਰੀ ਪੜਾਅ, ਇਟਲੀ ਪਹੁੰਚ ਗਏ ਹਨ। ਇਸ ਦੌਰੇ ਦੌਰਾਨ, ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨੇ ਰੋਮ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ...

ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਅਤੇ ਕਾਂਗਰਸ ਦੇ ਸੈਂਕੜੇ ਆਗੂ ਤੇ ਵਰਕਰ ‘ਆਪ’ ਵਿੱਚ ਸ਼ਾਮਲ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਦੇ ਉਦੇਸ਼ ਨਾਲ ਲਾਗੂ ਕੀਤੇ ਗਏ 'ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ...

ਮੋਦੀ ਸਰਕਾਰ ਖਾੜੀ ਜੰਗ ਦੀ ਆੜ ਵਿੱਚ ਲੋਕਾਂ ਤੋਂ ਆਪਣੀ ਵਿਦੇਸ਼ ਤੇ ਆਰਥਿਕ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖਾੜੀ ਜੰਗ ਦੇ ਹਾਲਾਤ ਦਾ ਲਾਹਾ ਲੈਣ ਲਈ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਆਪਣੀਆਂ ਵਿਦੇਸ਼ੀ ...

ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦੇਸ਼ ਦਾ ਪਹਿਲਾ ਖੰਭਾ-ਮੁਕਤ ਪਿੰਡਾਂ ਵਾਲਾ ਸੂਬਾ ਬਣਾਉਣ ਲਈ ਅੱਜ ਆਪਣੇ ਜੱਦੀ ਪਿੰਡ ਸਤੌਜ ਵਿੱਚ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ (ਜ਼ਮੀਨਦੋਜ਼) ਪਾਉਣ ਦੇ ...

ਪੰਜਾਬੀ ਗਾਇਕਾ ਦਾ ਕਤਲ: 6 ਦਿਨ ਪਹਿਲਾਂ ਹੋਈ ਸੀ ਅਗਵਾ

ਪੰਜਾਬੀ ਗਾਇਕਾ ਇੰਦਰ ਕੌਰ - ਜਿਸਨੂੰ ਯਸ਼ਿੰਦਰ ਕੌਰ (29) ਵੀ ਕਿਹਾ ਜਾਂਦਾ ਹੈ - ਦੇ ਕਤਲ ਨਾਲ ਸਬੰਧਤ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਉਸਦੀ ਲਾਸ਼ ਸੋਮਵਾਰ ਸਵੇਰੇ ਲਗਭਗ 11:00 ...

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ ‘ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲਗਾਤਾਰ ਵਧ ਰਹੀ ਮਹਿੰਗਾਈ, ਨਾਗਰਿਕਾਂ 'ਤੇ ਪਾਬੰਦੀਆਂ ਅਤੇ ਲੋਕਤੰਤਰੀ ਪ੍ਰਕਿਰਿਆਵਾਂ ਨਾਲ ਕਥਿਤ ਛੇੜਛਾੜ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ...

ਮਨੀਸ਼ ਸਿਸੋਦੀਆ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਨੌਜਵਾਨਾਂ ਨੂੰ ਸਮਾਜਿਕ ਤੇ ਆਰਥਿਕ ਅਸਮਾਨਤਾ ਖਤਮ ਕਰਨ ਦਾ ਦਿੱਤਾ ਸੱਦਾ

ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਐਲਾਨੇ ਗਏ ਸਮਾਗਮਾਂ ਦੀ ਲੜੀ ਦੇ ਹਿੱਸੇ ਵਜੋਂ, ਸੋਮਵਾਰ ਨੂੰ ਸੀ.ਟੀ ਯੂਨੀਵਰਸਿਟੀ ਵਿਖੇ ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਜਨਮ ਅਸਥਾਨ ਅਤੇ ਚਰਨ-ਛੋਹ ਪ੍ਰਾਪਤ ਧਰਤੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ...

Page 34 of 1454 1 … 33 34 35 … 1,454

Recent News