ਪੰਜਾਬ ਨੂੰ ਖੇਡਾਂ ‘ਚ ਨੰਬਰ ਇੱਕ ਸੂਬਾ ਬਣਾਉਣ ਲਈ ਰੋਡਮੈਪ ਤਿਆਰ, ਨਵੀਂ ਖੇਡ ਨੀਤੀ ਦੇ ਖਰੜੇ ਨੂੰ ਦਿੱਤੀ ਅੰਤਿਮ ਛੋਹ
Punjab Sports Policy: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣਾਉਣ ਦੀ ਵਚਨਬੱਧਤਾ ’ਤੇ ਚੱਲਦਿਆਂ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ...