ਡਾ. ਬਲਬੀਰ ਸਿੰਘ ਵੱਲੋਂ ਨਸ਼ਿਆਂ ਖ਼ਿਲਾਫ਼ ਜੰਗ ਦਾ ਆਗਾਜ਼, ਕਿਹਾ- ਮਾਨ ਸਰਕਾਰ ਸਿਰਜੇਗੀ ਨਸ਼ਾ ਮੁਕਤ ਪੰਜਾਬ’
Drug-free Rangla Punjab: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਿਆਂ ਵਿਰੁੱਧ ਇੱਕ ਵੱਡੀ ਜੰਗ ਦਾ ਆਗ਼ਾਜ਼ ਆਪਣੇ ਹਲਕੇ ਪਟਿਆਲਾ ਦਿਹਾਤੀ ਦੇ ਪਿੰਡ ਰੌਂਗਲਾ ਤੋਂ ਕੀਤਾ। ...












