Tag: punjabi news

ਪੰਜਾਬ ਰਾਜਪਾਲ ਦੀ ਕੇਂਦਰੀ ਵਿਦੇਸ਼ ਮੰਤਰੀ ਨੂੰ ਚਿੱਠੀ, ਚੰਡੀਗੜ੍ਹ ‘ਚ ਅਮਰੀਕੀ ਕੌਂਸਲੇਟ ਖੋਲ੍ਹਣ ਦੀ ਮੰਗ

American Consulate in Chandigarh: ਭਾਰਤ ਦੇ ਨਾਲ-ਨਾਲ ਅਮਰੀਕਾ 'ਚ ਪੰਜਾਬ ਦੇ ਲੋਕਾਂ ਦੀ ਵੱਧ ਰਹੀ ਮੰਗ ਸਬੰਧੀ ਚੰਡੀਗੜ੍ਹ ਵਿਖੇ ਅਮਰੀਕੀ ਕੌਂਸਲੇਟ ਦੇ ਹੱਕ ਵਿੱਚ ਪੈਰਵੀ ਕਰਦਿਆਂ ਪੰਜਾਬ ਦੇ ਰਾਜਪਾਲ ਅਤੇ ...

ਪੰਜਾਬ ‘ਚ ਮਨਰੇਗਾ ਤਹਿਤ ਅਧਿਸੂਚਿਤ ਮਜ਼ਦੂਰੀ ਦਰ ਹਰਿਆਣਾ ਨਾਲੋ ਘੱਟ: ਸੀਐਮ ਮਾਨ

MGNREGA Budget in Punjab: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੇਂਡੂ ਖੇਤਰਾਂ ਵਿੱਚ ਵਿਕਾਸ ਨੂੰ ਹੁਲਾਰਾ ਦੇਣ ਅਤੇ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਨ ਲਈ ਮਹਾਤਮਾ ਗਾਂਧੀ ਕੌਮੀ ਪੇਂਡੂ ਰੋਜ਼ਗਾਰ ...

ਪੰਜਾਬ-ਹਰਿਆਣਾ ‘ਚ ਬਿਪਰਜੋਈ ਤੂਫ਼ਾਨ ਕਰਕੇ ਇਲਾਕਿਆਂ ‘ਚ ਯੈਲੋ ਅਲਰਟ, ਜਾਣੋ ਸੂਬਿਆਂ ‘ਚ ਕਦੋਂ ਹੋ ਰਹੀ ਮੌਨਸੂਨ ਦੀ ਐਂਟਰੀ

Punjab-Haryana Weather Today, 17 June 2023: ਪੰਜਾਬ ਤੇ ਹਰਿਆਣਾ 'ਚ ਬਿਪਰਜੋਏ ਤੂਫ਼ਾਨ ਦਾ ਅਸਰ ਦੇਖਣ ਨੂੰ ਮਿਲ ਸਕਦਾ ਹੈ। ਜਿਸ ਕਾਰਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ...

ਫਾਈਲ ਫੋਟੋ

ਪੰਜਾਬ ‘ਚ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ

Action against forgery of SC Certificate: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਅਮਰੀਕ ਸਿੰਘ ਪੁੱਤਰ ਮੱਖਣ ਸਿੰਘ ਪਿੰਡ ਸ਼ੰਕਰਪੁਰ ਜ਼ਿਲ੍ਹਾ ਪਟਿਆਲਾ ਦੇ ...

ਪੰਜਾਬ ਸਰਕਾਰ ਨੌਜਵਾਨਾਂ ਨੂੰ ਬਣਾ ਰਹੀ ਸਵੈ-ਨਿਰਭਰ, ਡੇਅਰੀ ਫਾਰਮਿੰਗ ਦੀ ਸਿਖਲਾਈ ਦਾ ਨਵਾਂ ਬੈਚ 3 ਜੁਲਾਈ ਤੋਂ

Dairy Farming Training in Punjab: ਮੁੱਖ ਮੰਤਰੀ ਭਗਵੰਤ ਮਾਨ ਦੇ ਉਦੇਸ਼ ਅਨੁਸਾਰ ਪੰਜਾਬ ਦੇ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ...

ਗੱਤਕਾ ਫੈਡਰੇਸ਼ਨ ਯੂ.ਕੇ. ਵੱਲੋਂ ਗੱਤਕਾ ਖੇਡ ਨੂੰ ਭਾਰਤੀ ਨੈਸ਼ਨਲ ਖੇਡਾਂ ‘ਚ ਸ਼ਾਮਲ ਕੀਤੇ ਜਾਣ ‘ਤੇ ਖੁਸ਼ੀ ਦਾ ਪ੍ਰਗਟਾਵਾ

Gatka Federation UK: ਗੱਤਕਾ ਫੈਡਰੇਸ਼ਨ ਯੂ.ਕੇ. ਦੇ ਪ੍ਰਧਾਨ ਅਤੇ ਬਰਤਾਨਵੀਂ ਸੰਸਦ ਦੇ ਪਹਿਲੇ ਦਸਤਾਰਧਾਰੀ ਸਿੱਖ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਭਾਰਤ ਵਿਚ ਗੱਤਕਾ ਖੇਡ ਨੂੰ ਨੈਸ਼ਨਲ ਖੇਡਾਂ ਵਿਚ ਸ਼ਾਮਲ ਕੀਤੇ ...

BKU ਏਕਤਾ-ਉਗਰਾਹਾਂ ਵੱਲੋਂ ਡੀਜ਼ਲ ਤੇ ਪੈਟ੍ਰੋਲ ਦੇ ਰੇਟਾਂ ‘ਚ ਵਾਧਾ ਕਰਨ ਬਦਲੇ ਪੰਜਾਬ ਸਰਕਾਰ ਦੀ ਸਖ਼ਤ ਨਿਖੇਧੀ

BKU Ekta-Ugrahan: ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਟੈਕਸ ਵਧਾ ਕੇ ਡੀਜ਼ਲ-ਪੈਟ੍ਰੋਲ ਦੇ ਰੇਟਾਂ ਵਿੱਚ ਕੀਤੇ ਗਏ ਵਾਧੇ ਦੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸਖ਼ਤ ਨਿਖੇਧੀ ਕਰਦਿਆਂ ਮੰਗ ਕੀਤੀ ਗਈ ਹੈ ...

ਫਾਈਲ ਫੋਟੋ

ਸ਼ਬਦੀ ਹਮਲੇ ਕਰਨ ਮਗਰੋਂ ਸੁਖਬੀਰ ਬਾਦਲ ਦੀ ਸੀਐਮ ਮਾਨ ਤੋਂ ਮੰਗ, ਸਬਜ਼ੀਆਂ ਲਈ ਵੀ ਸ਼ੁਰੂ ਕੀਤੀ ਜਾਵੇ ਐਮਐਸਪੀ

MSP for Vegetables: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਵਾਅਦੇ ਅਨੁਸਾਰ ਪੰਜਾਬ ਦੀਆਂ ਸਰਕਾਰੀ ਏਜੰਸੀਆਂ ਮੱਕੀ ’ਤੇ ...

Page 445 of 1364 1 444 445 446 1,364