Tag: punjabi news

ਗਰਮੀਆਂ ‘ਚ ਪੰਜਾਬੀਆਂ ਨੂੰ ਘਬਰਾਉਣ ਦੀ ਲੋੜ ਨਹੀਂ, ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ 8 ਤੇ ਘਰੇਲੂ ਖਪਤਕਾਰਾਂ ਨੂੰ 24 ਘੰਟੇ ਮਿਲੇਗੀ ਬਿਜਲੀ

Uninterrupted Power Supply: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਗਰਮੀਆਂ ਦੌਰਾਨ ਸੂਬੇ ਦੇ ਲੋਕਾਂ ਨੂੰ 24 ਘੰਟੇ ਅਤੇ ਝੋਨੇ ਦੇ ਇਸ ਸੀਜ਼ਨ ਦੌਰਾਨ ਕਿਸਾਨਾਂ ਨੂੰ ਰੋਜ਼ਾਨਾ ...

ਸਿਸਵਾਂ ਫਾਰਮ ’ਤੇ ਜੇਪੀ ਨੱਢਾ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਮੁਲਾਕਾਤ, ਵੇਖੋ ਤਸਵੀਰਾਂ

ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੇ ਸਿਸਵਾਂ ਫਾਰਮ ’ਤੇ ਮੁਲਾਕਾਤ ਕੀਤੀ। ਇਸ ਮੌਕੇ ਪਟਿਆਲਾ ਦੇ ਮੈਂਬਰ ਪਾਰਲੀਮੈਂਟ ਪਰਨੀਤ ...

ਲਾਲਜੀਤ ਭੁੱਲਰ ਨੇ ਹੁਣ ਤੱਕ ਕੁੱਲ 11442 ਏਕੜ ਜ਼ਮੀਨ ਕਬਜ਼ਾ-ਮੁਕਤ ਕਰਵਾਈ

Illegal Possession of 850 acres of Panchayat Land: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਹੁਣ ਤੱਕ ਦੇ ਦੂਜੇ ਸੱਭ ਤੋਂ ਵੱਡੇ ਰਕਬੇ ਤੋਂ ...

ਸੰਕੇਤਕ ਤਸਵੀਰ

DA Hike News: ਸਰਕਾਰ ਨੇ ਮਹਿੰਗਾਈ ਭੱਤੇ ‘ਚ ਕੀਤਾ ਵਾਧਾ, 9 ਫੀਸਦੀ ਵਾਧੇ ਨਾਲ ਹੁਣ ਇੰਨੀ ਹੋ ਗਈ ਕਰਮਚਾਰੀਆਂ ਦੀ ਤਨਖਾਹ

6th Pay Commission: ਜੇਕਰ ਤੁਸੀਂ ਖੁਦ ਸਰਕਾਰੀ ਕਰਮਚਾਰੀ ਹੋ ਜਾਂ ਤੁਹਾਡੇ ਪਰਿਵਾਰ ਦਾ ਕੋਈ ਵਿਅਕਤੀ ਕਿਸੇ ਸਰਕਾਰੀ ਵਿਭਾਗ ਵਿੱਚ ਕੰਮ ਕਰਦਾ ਹੈ ਤਾਂ ਇਹ ਖ਼ਬਰ ਫਾਇਦੇਮੰਦ ਹੈ। ਜੀ ਹਾਂ, ਹਰਿਆਣਾ ...

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਿਤਾਬ “ਵਾਹ ਜ਼ਿੰਦਗੀ !” ਰਿਲੀਜ਼

Book 'Wah Zindagi': ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨੌਜਵਾਨ ਲੇਖਕ ਨਰਿੰਦਰ ਪਾਲ ਸਿੰਘ ਜਗਦਿਓ ਦੀ ਕਿਤਾਬ "ਵਾਹ ਜ਼ਿੰਦਗੀ!" ਆਪਣੇ ਦਫ਼ਤਰ ਵਿਚ ਰਿਲੀਜ਼ ਕੀਤੀ। ਰੌਚਕਤਾ ਭਰਪੂਰ ਅਤੇ ...

ਦਿੱਲੀ ਜੇਲ੍ਹ ‘ਚ ਗੈਂਗਵਾਰ ਦਾ ਖਦਸ਼ਾ, ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਜੇਲ੍ਹ ‘ਚ ਕੀਤਾ ਗਿਆ ਸ਼ਿਫਟ

Lawrence Bishnoi Shifted to Punjab Jail: ਦਿੱਲੀ ਜੇਲ੍ਹ ਵਿੱਚ ਗੈਂਗਸਟਰ ਲਾਰੈਂਸ ਦੇ ਕਤਲ ਦੇ ਸ਼ੱਕ ਵਿੱਚ ਦੇਰ ਰਾਤ ਉਸ ਨੂੰ ਪੰਜਾਬ ਦੀ ਬਠਿੰਡਾ ਜੇਲ੍ਹ ਭੇਜ ਦਿੱਤਾ ਗਿਆ। ਦਿੱਲੀ ਜੇਲ੍ਹ ਪ੍ਰਸ਼ਾਸਨ ...

ਗਡਕਰੀ ਨੇ ਕੀਤੀ ਭਗਵੰਤ ਮਾਨ ਦੇ ਇਸ ਵਿਚਾਰ ਦੀ ਸਲਾਘਾ, ਮਾਨ ਨੇ ਕੇਂਦਰੀ ਮੰਤਰੀ ਕੋਲ ਉਠਾਇਆ ਟੋਲ ਪਲਾਜ਼ਿਆਂ ‘ਤੇ ਵਧ ਰਹੀ ਧੱਕੇਸਾਹੀ ਦਾ ਮੁੱਦਾ

Bhagwant Mann meets Nitin Gadkari: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕੇਂਦਰੀ ਸੜਕੀ ਆਵਾਜਾਈ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਜਲੰਧਰ-ਹੁਸ਼ਿਆਰਪੁਰ ਰੋਡ ਖਾਸ ਕਰਕੇ ਆਦਮਪੁਰ ਫਲਾਈਓਵਰ ਦਾ ...

Care From Hairfall: ਇਸ ਵਿਟਾਮਿਨ ਦੀ ਕਮੀ ਨਾਲ ਝੜਦੇ ਹਨ ਵਾਲ, ਕਰੋ ਇਹ ਕੰਮ ਨਹੀਂ ਝੜਨਗੇ ਵਾਲ

Vitamin B12 Deficiency: ਅੱਜ ਦੀ ਤੇਜ਼ ਰਫ਼ਤਾਰ ਜ਼ਿੰਦਗੀ ਵਿੱਚ ਹਰ ਕੋਈ ਆਪਣੇ ਵੱਲ ਧਿਆਨ ਨਹੀਂ ਦੇ ਸਕਦਾ। ਜਿਸ ਕਾਰਨ ਖਾਣਾ-ਪੀਣਾ ਵੀ ਠੀਕ ਤਰ੍ਹਾਂ ਨਾਲ ਨਹੀਂ ਚੱਲ ਪਾਉਂਦਾ। ਇਸ ਦੇ ਨਾਲ ...

Page 451 of 1365 1 450 451 452 1,365