Tag: punjabi news

ਪੰਜਾਬ ਵਿੱਚ ਫਿਰ ਤੋਂ ਸਰਗਰਮ ਹੋਵੇਗਾ ਮਾਨਸੂਨ, ਦੇਖੋ ਕਿੰਨੇ ਜ਼ਿਲ੍ਹਿਆਂ ‘ਚ ਅਲਰਟ ਜਾਰੀ

ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਨੇ ਤਿੰਨ ਜ਼ਿਲ੍ਹਿਆਂ ਪਟਿਆਲਾ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਫਲੈਸ਼ ਅਲਰਟ ਜਾਰੀ ਕੀਤਾ ਹੈ। ਜਿਸ ਅਨੁਸਾਰ 2 ਵਜੇ ...

Kangana ਦੀ ਫਿਲਮ ’ਐਮਰਜੰਸੀ’ ਵਿਵਾਦਾਂ ਵਿਚ ਘਿਰੀ, MP ਸਰਬਜੀਤ ਸਿੰਘ ਖਾਲਸਾ ਨੇ ਕੀਤਾ ਸਖ਼ਤ ਇਤਰਾਜ਼

ਮੰਡੀ ਤੋਂ ਐਮ ਪੀ ਤੇ ਫਿਲਮੀ ਅਦਾਕਾਰਾ ਕੰਗਨਾ ਰਣੌਤ ਦੀ ਨਵੀਂ ਫਿਲਮ ‘ਐਮਰਜੈਂਸੀ’ ਵਿਵਾਦਾਂ ਵਿਚ ਘਿਰ ਸਕਦੀ ਹੈ ਕਿਓਂਕਿ ਐਮ ਪੀ ਸਰਬਜੀਤ ਸਿੰਘ ਖਾਲਸਾ ਨੇ ਇਸ ’ਤੇ ਸਖ਼ਤ ਇਤਰਾਜ਼ ਕੀਤਾ ...

ਵਿਦੇਸ਼ ਦਾ ਵੀਜ਼ਾ ਲੱਗਣ ਦੀ ਖੁਸ਼ੀ ‘ਚ ਨੌਜਵਾਨ ਬਾਬਾ ਬਕਾਲਾ ਸਾਹਿਬ ਮੱਥਾ ਟੇਕਣ ਜਾ ਰਿਹਾ ,ਸੜਕ ਹਾਦਸੇ ‘ਚ ਹੋਈ ਮੌਤ

ਅੰਮ੍ਰਿਤਸਰ ਵਿਚ ਇਕ ਬੁਲੇਟ ਸਵਾਰ ਨੌਜਵਾਨ ਦੀ ਗੱਡੀ ਨਾਲ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿਚ ਉਸ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ...

ਭੈਣ ਤੋਂ ਰੱਖੜੀ ਬੰਨ੍ਹਵਾਉਣ ਲਈ ਆ ਰਹੇ ਭਰਾ ਦੀ ਸੜਕ ਹਾਦਸੇ ਵਿਚ ਮੌਤ

ਗੁਰਾਇਆ ਥਾਣਾ ਅਧੀਨ ਪੈਂਦੇ ਪਿੰਡ ਰੁੜਕਾ ਕਲਾਂ ਦੇ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੌਰਵ ਰੌਲੀ ਪੁੱਤਰ ਯਗੇਸ਼ ਰੌਲੀ ਵਜੋਂ ਹੋਇਆ ਹੈ। ਜਾਣਕਾਰੀ ...

ਹਰਿਆਣਾ ਸਰਕਾਰ ਨੇ ਓਲੰਪਿਕ ਮੈਡਲ ਜੇਤੂਆਂ ਤੇ ਹੋਰ ਖਿਡਾਰੀਆਂ ਦੇ ਖ਼ਾਤਿਆਂ ’ਚ ਭੇਜੀ ਇਨਾਮੀ ਰਾਸ਼ੀ

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਚੋਣ ਜ਼ਾਬਤਾ ਲੱਗਣ ਕਾਰਣ ਪੈਰਿਸ ਓਲੰਪਿਕਸ ਵਿਚ ਮੈਡਲ ਜੇਤੂ ਤੇ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਇਨਾਮੀ ਰਾਸ਼ੀ ਦੇਣ ਲਈ 17 ਅਗਸਤ ਨੂੰ ਰੱਖਿਆ ਗਿਆ ਸਮਾਗਮ ...

ਬਾਬਾ ਬਕਾਲਾ ਸਾਹਿਬ ‘ਚ ਰੱਖੜ ਪੁੰਨਿਆ ਦਾ ਮੇਲਾ ਅੱਜ, CM ਮਾਨ ਵੀ ਟੇਕਣਗੇ ਮੱਥਾ

ਅੰਮ੍ਰਿਤਸਰ ਦੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸਥਿਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸੋਮਵਾਰ ਨੂੰ ਰੱਖੜ ਪੁੰਨਿਆ ਦਾ ਮੇਲਾ ਲਾਇਆ ਗਿਆ ਹੈ। ਇਸ ਵਿੱਚ ਮੁੱਖ ਮੰਤਰੀ ਭਗਵੰਤ ...

ਪੰਜਾਬ ਵਿੱਚ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ 12.58 ਫ਼ੀਸਦੀ ਵਾਧਾ

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਸਾਲ 6.71 ਲੱਖ ਹੈਕਟੇਅਰ ਰਕਬਾ ਬਾਸਮਤੀ ਦੀ ਕਾਸ਼ਤ ਅਧੀਨ ਹੈ, ਜੋ ਕਿ ਸਾਉਣੀ ਸੀਜ਼ਨ 2023-24 ਦੌਰਾਨ 5.96 ਲੱਖ ਹੈਕਟੇਅਰ ਸੀ। ਬਾਸਮਤੀ ਦੀ ਕਾਸ਼ਤ ਬਾਰੇ ...

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡਾਂ ‘ਚ ਜਾ ਕੇ ਕੀਤੀਆਂ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ

ਪਿੰਡਾਂ ਦੀਆਂ 90 ਫ਼ੀਸਦੀ ਸਮੱਸਿਆਵਾਂ ਮੌਕੇ 'ਤੇ ਹੋ ਰਹੀਆਂ ਨੇ ਹੱਲ : ਡਾ. ਬਲਬੀਰ ਸਿੰਘ ਕਿਹਾ, ਪਿੰਡ ਵਾਸੀਆਂ ਵੱਲੋਂ ਦੱਸੇ ਕੰਮਾਂ ਨੂੰ ਸਮਾਂਬੱਧ ਤਰੀਕੇ ਨਾਲ ਕੀਤਾ ਜਾਵੇਗਾ ਪੂਰਾ ਪੰਜਾਬ ਦੇ ...

Page 50 of 1354 1 49 50 51 1,354