Tag: punjabi news

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਬਿੱਲ ਰਾਜਪਾਲ ਦੀ ਪ੍ਰਵਾਨਗੀ ਤੋਂ ਬਾਅਦ ਬਣਿਆ ਕਾਨੂੰਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਾਹਿਗੁਰੂ ਅਤੇ ਸੰਗਤ ਦਾ ਕੀਤਾ ਧੰਨਵਾਦ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ ਬਿੱਲ ਹੁਣ ...

ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੀਦਰਲੈਂਡ ਦੇ ਦੌਰੇ ‘ਤੇ

ਸੂਬੇ ਦੇ ਉਦਯੋਗਿਕ ਅਤੇ ਆਰਥਿਕ ਵਿਕਾਸ ਨੂੰ ਗਤੀ ਦੇਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਨਿਰੰਤਰ ਯਤਨਾਂ ਦੇ ਹਿੱਸੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫੂਡ ਪ੍ਰੋਸੈਸਿੰਗ, ਲੌਜਿਸਟਿਕਸ, ਅਲੌਏਜ਼ ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ ਨਾਲ ਜਨਤਾ ਅਤੇ ਪੁਲਿਸ ਦੇ ਤਾਲਮੇਲ ਨੇ ਤੋੜੀ ਤਸਕਰਾਂ ਦੀ ਕਮਰ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਉਤਸ਼ਾਹਜਨਕ ਨਤੀਜੇ ਸਾਹਮਣੇ ਆ ...

12 ਸਾਲ ਬਾਅਦ ਬੈਲ ਗੱਡੀ ਦੌੜਾਂ ਦੀ ਪੁਨਰਸੁਰਜੀਤੀ ਇਤਿਹਾਸਕ ਮੀਲ ਪੱਥਰ

ਕਿਲਾ ਰਾਏਪੁਰ ਪੇਂਡੂ ਓਲੰਪਿਕ ਦੇ ਦੂਜੇ ਦਿਨ ਉਤਸ਼ਾਹ ਦਾ ਇੱਕ ਬੇਮਿਸਾਲ ਉਛਾਲ ਦੇਖਣ ਨੂੰ ਮਿਲਿਆ, ਹਜ਼ਾਰਾਂ ਲੋਕ, ਖਾਸ ਕਰਕੇ ਨੌਜਵਾਨ, ਪੰਜਾਬ ਦੇ ਅਮੀਰ ਪੇਂਡੂ ਖੇਡ ਵਿਰਾਸਤ ਦਾ ਜਸ਼ਨ ਮਨਾਉਣ ਲਈ ...

ਵ੍ਰਿੰਦਾਵਨ ਕਿਸ਼ਤੀ ਹਾਦਸੇ ਦੇ ਪੀੜਤਾਂ ਦੀ ਅੰਤਿਮ ਅਰਦਾਸ ‘ਚ ਸ਼ਾਮਲ ਹੋਏ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ, ਪਰਿਵਾਰਾਂ ਲਈ ਐੱਮਪੀ ਲੈਡ ਫੰਡ ‘ਚੋਂ ਸਹਾਇਤਾ ਦਾ ਕੀਤਾ ਐਲਾਨ

ਜਗਰਾਓਂ, 19 ਅਪ੍ਰੈਲ: ਮੈਂਬਰ ਪਾਰਲੀਮੈਂਟ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਅੱਜ ਮਥੁਰਾ ਦੇ ਵ੍ਰਿੰਦਾਵਨ ਵਿਖੇ ਵਾਪਰੇ ਦਰਦਨਾਕ ਕਿਸ਼ਤੀ ਹਾਦਸੇ ਵਿੱਚ ਜਾਨਾਂ ਗੁਆਉਣ ਵਾਲੇ ਸ਼ਰਧਾਲੂਆਂ ਦੇ ਪਰਿਵਾਰਾਂ ਨਾਲ ਜਗਰਾਓਂ ਵਿਖੇ ...

ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹੋਏ ਇਕੱਠੇ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਿਚਾਲੇ ਗਠਜੋੜ ਹੋ ਗਿਆ ਹੈ। ਮਨਪ੍ਰੀਤ ਸਿੰਘ ਇਯਾਲੀ ...

ਕਾਨੂੰਨ ਵਿੱਚ ਸੋਧ ਕਰਕੇ ਪੰਜਾਬ ਸਰਕਾਰ ਨੇ ਮੁੜ ਸ਼ੁਰੂ ਕੀਤੀਆਂ ਬੈਲ ਗੱਡੀਆਂ ਦੀਆਂ ਦੌੜਾਂ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਇਤਿਹਾਸਕ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕਸ ਵਿੱਚ ਸ਼ਾਮਲ ਹੁੰਦਿਆਂ ਖੇਡਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਸਭ ਤੋਂ ਘਾਤਕ ਹਥਿਆਰ ਐਲਾਨਿਆ। ਉਨ੍ਹਾਂ ਕਿਹਾ ...

ਚੰਡੀਗੜ੍ਹ ਦੇ ਕਿਸਾਨਾਂ ਲਈ ਕਣਕ ਖ਼ਰੀਦ ਦੇ ਨਿਯਮਾਂ ਵਿੱਚ ਛੋਟ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਕੇਂਦਰ ਸਰਕਾਰ ਨੇ ਪੰਜਾਬ ਅਤੇ ਚੰਡੀਗੜ੍ਹ ਦੀਆਂ ਮੰਡੀਆਂ ਵਿੱਚ ਕਣਕ ਖ਼ਰੀਦ ਦੇ ਨਿਯਮਾਂ ਵਿੱਚ ਛੋਟ ਦੇਣ ਦਾ ਐਲਾਨ ਕੀਤਾ ਹੈ। ਇਸ ਬਾਰੇ ਕੇਂਦਰੀ ਉਪਭੋਗਤਾ ਮਾਮਲੇ, ਖ਼ੁਰਾਕ ਅਤੇ ਜਨਤਕ ਵੰਡ ਮੰਤਰਾਲੇ ...

Page 51 of 1454 1 … 50 51 52 … 1,454

Recent News