Tag: punjabi news

ਜਿਨ੍ਹਾਂ ਦੇ ਹੱਥ ਮਾਸੂਮ ਬੱਚੀਆਂ ਦੇ ਭਵਿੱਖ ਨੂੰ ਹਨੇਰੇ ਵਿੱਚ ਧੱਕਣ ਵਾਲੇ ਧੰਦਿਆਂ ਨਾਲ ਰੰਗੇ ਹੋਣ, ਉਨ੍ਹਾਂ ਨੂੰ ਪੰਜਾਬ ਬਚਾਉਣ ਦੀ ਗੱਲ ਕਰਨੀ ਸ਼ੋਭਾ ਨਹੀਂ ਦਿੰਦੀ: ਬਲਤੇਜਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਅਕਾਲੀ ਦਲ ਦਾ ਇਤਿਹਾਸ ਕਾਲੇ ਕਾਰਨਾਮਿਆਂ ਨਾਲ ...

ਪੰਜਾਬ ਪੁਲਿਸ ਗੈਂਗਸਟਰਾਂ ’ਤੇ ਸ਼ਿਕੰਜਾ ਕੱਸਣ ਲਈ ਅਪਣਾਏਗੀ ਆਧੁਨਿਕ ਏਆਈ ਟੂਲ; ਏਆਈ-ਆਧਾਰਿਤ ਅਪਰਾਧ ਨਿਯੰਤਰਣ ਨੂੰ ਮਜ਼ਬੂਤ ਕਰਨ ਲਈ ਆਈਆਈਟੀ ਰੋਪੜ ਨਾਲ ਸਾਂਝੇਦਾਰੀ

ਭਗਵੰਤ ਮਾਨ ਸਰਕਾਰ ਨੇ ਸੰਗਠਿਤ ਅਪਰਾਧ ਖ਼ਿਲਾਫ਼ ਆਪਣੀ ਕਾਰਵਾਈ ਨੂੰ ਹੋਰ ਤੇਜ਼ ਕਰਨ ਲਈ ਇੰਡਿਅਨ ਇੰਸਟੀਟਿਊਟ ਆਫ ਟੈਕਨਾਲੋਜੀ ਰੋਪੜ ਨਾਲ ਸਾਂਝ ਪਾ ਕੇ ਆਰਟੀਫ਼ਿਸ਼ਲ ਇੰਟੈਲੀਜੈਂਸ ਆਧਾਰਿਤ ਪੁਲਿਸਿੰਗ ਸਿਸਟਮ ਲਾਗੂ ਕਰਨ ...

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 177 ਕਰੋੜ ਰੁਪਏ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ। ਇਤਿਹਾਸਕ ਨਗਰ ਦੇ ਬੁਨਿਆਦੀ ਢਾਂਚੇ ...

ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਇਤਿਹਾਸਕ ਨਤੀਜੇ, ਵਿਦਿਆਰਥੀਆਂ ਨੇ ਪਾਸ ਕੀਤਾ ਜੇ.ਈ.ਈ. ਮੇਨਜ਼

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਭਵਨ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿੱਦਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਨਿਰੰਤਰ ...

ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਨੂੰ ਲੈਕੇ ਹਾਈ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਹਾਈ ਕੋਰਟ ਨੇ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਨੂੰ ਲੈਕੇ ਵੱਡਾ ਫੈਸਲਾ ਲਿਆ ਹੈ। ਦੱਸ ਦੇਈਏ ਕਿ ਹਾਈ ਕੋਰਟ ਨੇ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਜਿਸ ਵਿੱਚ ਉਸ ...

70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਪੰਜਾਬ ਦੇ ਕੰਢੀ ਖੇਤਰ ਵਿੱਚ ਦਹਾਕਿਆਂ ਦੀ ਅਣਦੇਖੀ ਨੂੰ ਦੂਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਾਂਡਾ ਉੜਮੁੜ ਵਿੱਚ 150 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਉਨ੍ਹਾਂ ...

ਬੀਬੀਐਮਬੀ ਦੀਆਂ ਅਸਾਮੀਆਂ ਖੋਲ੍ਹਣ ਦਾ ਕੇਂਦਰ ਦਾ ਕਦਮ ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੈ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀਬੀਐਮਬੀ) ਵਿੱਚ ਹਾਲ ਹੀ ਵਿੱਚ ਕੀਤੀਆਂ ਗਈਆਂ ਤਬਦੀਲੀਆਂ ਨੂੰ ਲੈ ਕੇ ਭਾਜਪਾ ਦੀ ਅਗਵਾਈ ...

ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ

ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਬੀਰ ਸਿੰਘ ਅਤੇ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਅਤੇ ਹਸਪਤਾਲ ਖੋਲ੍ਹਣ ਦੇ ਪੰਜਾਬ ਸਰਕਾਰ ਵੱਲੋਂ ਲਏ ਗਏ ਇਤਿਹਾਸਕ ਫੈਸਲੇ ...

Page 54 of 1455 1 … 53 54 55 … 1,455