Tag: punjabi news

IPL 2023 Closing Ceremony: IPL 2023 ਦੀ ਕਲੋਜ਼ਿੰਗ ਸੈਰਮਨੀ ਵੀ ਹੋਵੇਗੀ ਧਮਾਕੇਦਾਰ, ਰੈਪਰ ਕਿੰਗ-ਨਿਊਕਲੀਆ, ਡਿਵਾਇਨ ਕਰਨਗੇ ਪਰਫਾਰਮ

IPL 2023 Closing Ceremony 2023: ਇੰਡੀਅਨ ਪ੍ਰੀਮੀਅਰ ਲੀਗ 2023 (IPL Grand Finale) ਹੁਣ ਆਪਣੇ ਫਾਈਨਲ ਤੋਂ ਸਿਰਫ਼ ਇੱਕ ਕਦਮ ਦੂਰ ਹੈ। IPL 2023 ਦਾ ਫਾਈਨਲ ਮੈਚ 28 ਮਈ (ਐਤਵਾਰ) ਨੂੰ ...

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਦਾ ਕੀਤਾ ਦੌਰਾ

Sarkar Tuhade Dwar Program: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਵਿਧਾਨ ਸਭਾ ਹਲਕਾ ਮਲੋਟ ਵਿਖੇ ਲੋਕਾਂ ਦੀਆਂ ਸਮੱਸਿਆਵਾਂ ...

ਪੰਜਾਬ ਦੀਆਂ ਨਰਸਰੀਆਂ ’ਚ ਦੋ ਸਾਲਾਂ ‘ਚ ਤਿੰਨ ਕਰੋੜ ਪੌਦਿਆਂ ਦਾ ਟੀਚਾ ਕੀਤਾ ਜਾਵੇਗਾ ਪੂਰਾ: ਕਟਾਰੂਚੱਕ

Forest Minister visits Polythene Bag manufacturing Factory: ਪੰਜਾਬ ਦੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ...

ਪੰਜਾਬ ਦੇ ਸੇਵਾ ਕੇਂਦਰਾਂ ‘ਚ ਹੁਣ ਤੱਕ ਦੇ ਸਭ ਤੋਂ ਘੱਟ ਕੇਸ ਬਕਾਇਆ: ਅਮਨ ਅਰੋੜਾ

Services at Sewa Kendras: ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਦੇ ਸੇਵਾ ਕੇਂਦਰਾਂ ਵਿੱਚ ਬਕਾਇਆ ਕੇਸਾਂ ਦੀ ਦਰ ਘਟ ਕੇ 0.16 ...

IRCTC ਦੇ ਸ਼ਾਨਦਾਰ ਟੂਰ ਪੈਕੇਜ ਨਾਲ ਜੂਨ ‘ਚ ਕਰੋ ਥਾਈਲੈਂਡ ਦੀ ਸੈਰ, ਜਾਣੋ ਟੂਰ ਦੇ ਕਿਰਾਏ ਤੇ ਹੋਰ ਜਾਣਕਾਰੀ

Indian Railways, IRCTC Tour Package: ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ, IRCTC ਸਮੇਂ-ਸਮੇਂ 'ਤੇ ਟੂਰ ਪੈਕੇਜ ਲਾਂਚ ਕਰਦਾ ਹੈ। ਇਸ ਦੇ ਤਹਿਤ ਤੁਹਾਨੂੰ ਦੇਸ਼-ਵਿਦੇਸ਼ ਦੇ ਸਾਰੇ ਸੈਰ-ਸਪਾਟਾ ਸਥਾਨਾਂ 'ਤੇ ਜਾਣ ਦਾ ...

ਫਾਈਲ ਫੋਟੋ

ਪੰਜਾਬ ਨੂੰ ਬਣਾਵਾਂਗੇ ਬਿਜਲੀ ਸਰਪਲੱਸ ਸੂਬਾ, ਸਥਾਪਿਤ ਕੀਤੇ ਜਾ ਰਹੇ ਹਨ ਨਵੇਂ ਸਬ-ਸਟੇਸ਼ਨ: ਬਿਜਲੀ ਮੰਤਰੀ ETO

Punjab Power Supply: ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਲਈ ...

ਸੰਕੇਤਕ ਤਸਵੀਰ

ਮੁਕਤਸਰ ‘ਚ ਬਾਈਕ ਤੇ ਬ੍ਰੇਜਾ ਦੀ ਭਿਆਨਕ ਟੱਕਰ, ਪਤੀ-ਪਤਨੀ ਦੀ ਮੌਤ

Accident on Jalalabad Road: ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੇ ਜਲਾਲਾਬਾਦ ਰੋਡ 'ਤੇ ਸ਼ੁੱਕਰਵਾਰ ਦੁਪਹਿਰ ਕਰੀਬ 1 ਵਜੇ ਇੱਕ ਬਾਈਕ ਅਤੇ ਬ੍ਰੇਜ਼ਾ ਗੱਡੀ ਦੀ ਟੱਕਰ ਹੋ ਗਈ। ਦੋਵਾਂ ਵਿਚਾਲੇ ਹੋਏ ਆਹਮੋ-ਸਾਹਮਣੇ ...

PSEB 10ਵੀਂ ਜਮਾਤ ਦੀ ਪ੍ਰੀਖਿਆ ‘ਚ ਮੋਹਰੀ ਲੜਕੀਆਂ ਨੂੰ CM ਮਾਨ ਵਲੋਂ 51,000 ਰੁਪਏ ਨਕਦ ਇਨਾਮ ਦੇਣ ਦਾ ਐਲਾਨ

PSEB 10th Result 2023: ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ ਸ਼ੁੱਕਰਵਾਰ ਨੂੰ ਐਲਾਨੀ ਗਈ ਦਸਵੀਂ ਜਮਾਤ ਦੀ ਪ੍ਰੀਖਿਆ 'ਚ ਅੱਵਲ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ...

Page 542 of 1400 1 541 542 543 1,400