Tag: punjabi news

ਲੁਧਿਆਣਾ ‘ਚ 4 ਨਸ਼ਾ ਤਸਕਰਾਂ ਦੀਆਂ ਕਰੋੜਾਂ ਦੀਆਂ ਜਾਇਦਾਦਾਂ ਸੀਲ, ਪੁਲਿਸ ਨੇ ਲਗਜ਼ਰੀ ਕਾਰਾਂ ਵੀ ਕੀਤੀਆਂ ਜ਼ਬਤ

ਲੁਧਿਆਣਾ ਵਿੱਚ ਪੁਲਿਸ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ 4 ਨਸ਼ਾ ਤਸਕਰਾਂ ਦੀਆਂ ਕਰੋੜਾਂ ਰੁਪਏ ਦੀਆਂ ਜਾਇਦਾਦਾਂ ਨੂੰ ਸੀਲ ਕਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਲਗਜ਼ਰੀ ਕਾਰਾਂ ਵੀ ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿਸ਼ਾਨ ਸਾਹਿਬ ਦੇ ਬਦਲੇ ਗਏ ਵਸਤਰ,ਬਸੰਤੀ ਰੰਗ ਦੇ ਚੜ੍ਹਾਏ ਗਏ ਪੁਸ਼ਾਕੇ:ਵੀਡੀਓ

ਅੰਮ੍ਰਿਤਸਰ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਸਾਰੇ ਨਿਸ਼ਾਨ ਸਾਹਿਬਾਂ ਦੇ ਵਸਤਰ ਬਦਲ ਦਿੱਤੇ ਗਏ ਹਨ।ਬੀਤੇ ਦਿਨੀਂ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਨਿਸ਼ਾਨ ਸਾਹਿਬ ਦਾ ਰੰਗ ਬਸੰਤੀ ਤੇ ਸੁਰਮਈ ...

ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ, 17 ਮਹੀਨਿਆਂ ਬਾਅਦ ਜੇਲ੍ਹ ਤੋਂ ਬਾਹਰ ਆਉਣਗੇ

ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇ ਦਿੱਤੀ ਹੈ। ਸਿਸੋਦੀਆ ਨੇ ਜ਼ਮਾਨਤ ਪਟੀਸ਼ਨ ਖਾਰਜ ਕਰਨ ਦੇ ਦਿੱਲੀ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ...

ਕੈਨੇਡਾ ਤੋਂ ਆਈ ਮੰਦਭਾਗੀ ਖਬਰ, ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਹੋਈ ਮੌਤ

ਕੈਨੇਡਾ ਤੋਂ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ ਆਈ ਜਿੱਥੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਇੱਕ ਨੌਜਵਾਨ ਦੀ ਭੇਦਭਰੇ ਹਾਲਾਤਾਂ 'ਚ ਮੌਤ ਹੋ ਗਈ।ਦੱਸ ਦੇਈਏ ਕਿ ਨੌਜਵਾਨ ਕਸਬਾ ਬਹਿਰਾਮ ਨਜ਼ਦੀਕ ...

Paris Olympic: ਨੀਰਜ ਚੋਪੜਾ ਨੇ ਭਾਰਤ ਨੂੰ ਦਿਵਾਇਆ ਪਹਿਲਾ SILVER, 6 ‘ਚੋਂ 5 ਥਰੋਅ ਫਾਊਲ, ਫਿਰ ਵੀ ਰਚਿਆ ਇਤਿਹਾਸ

ਨੀਰਜ ਚੋਪੜਾ ਨੇ ਪੈਰਿਸ ਓਲੰਪਿਕ ‘ਚ ਭਾਰਤ ਨੂੰ ਆਪਣਾ ਪਹਿਲਾ ਚਾਂਦੀ ਦਾ ਤਗਮਾ ਦਿਵਾਇਆ ਹੈ। ਭਾਰਤ ਨੂੰ ਟੋਕੀਓ ਓਲੰਪਿਕ ਚੈਂਪੀਅਨ ਤੋਂ ਸੋਨ ਤਗਮੇ ਦੀ ਉਮੀਦ ਸੀ। ਨੀਰਜ ਚੋਪੜਾ 140 ਕਰੋੜ ...

ਪੰਜਾਬ ਦੇ ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ‘ਚ ਬੱਦਲਵਾਈ ਬਰਸਾਤ: ਤਾਪਮਾਨ ‘ਚ ਵਾਧੇ ਤੋਂ ਬਾਅਦ ਮਿਲੀ ਰਾਹਤ, ਜਾਣੋ ਆਪਣੇ ਇਲਾਕੇ ਦਾ ਹਾਲ

ਪੰਜਾਬ 'ਚ ਵੀਰਵਾਰ-ਸ਼ੁੱਕਰਵਾਰ ਦੀ ਅੱਧੀ ਰਾਤ ਤੋਂ ਹੀ ਬਾਰਿਸ਼ ਦੇਖਣ ਨੂੰ ਮਿਲ ਰਹੀ ਹੈ। ਜਿਸ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਵੀਰਵਾਰ ਨੂੰ ਇਕ ਵਾਰ ਫਿਰ ...

ਦਿੱਲੀ ਏਅਰਪੋਰਟ ‘ਤੇ ਪੰਜਾਬੀਆਂ ਲਈ ਹੈਲਪ ਸੈਂਟਰ: ਸੀ.ਐਮ ਮਾਨ ਨੇ ਕੀਤਾ ਉਦਘਾਟਨ

ਪੰਜਾਬ ਸਰਕਾਰ ਨੇ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜਾਣ ਵਾਲੇ ਪ੍ਰਵਾਸੀ ਪੰਜਾਬੀਆਂ ਦੀ ਸਹੂਲਤ ਲਈ ਇੱਕ ਹੈਲਪ ਡੈਸਕ ਸਥਾਪਤ ਕੀਤਾ ਹੈ। ਲੋਕਾਂ ਦੀ ਸਹੂਲਤ ਲਈ ਇੱਥੇ 24 ...

ਵਿਨੇਸ਼ ਫੋਗਾਟ ਸਾਡਾ ਮਾਣ ਹੈ, ਉਸ ਦਾ ਤਮਗਾ ਜੇਤੂ ਵਾਂਗ ਸਨਮਾਨ ਤੇ ਸਹੂਲਤਾਂ ਦੇਵਾਂਗੇ- CM ਨਾਇਬ ਸੈਣੀ

Haryana government on Vinesh Phogat: ਹਰਿਆਣਾ ਦੀ ਪਹਿਲਵਾਨ ਵਿਨੇਸ਼ ਫੋਗਾਟ ਪੈਰਿਸ ਓਲੰਪਿਕ 2024 ਤੋਂ ਬਾਹਰ ਹੋਣ ਤੋਂ ਬਾਅਦ ਸੰਨਿਆਸ ਲੈ ਚੁੱਕੀ ਹੈ। ਵਿਨੇਸ਼ ਨੇ ਐਕਸ (ਪਹਿਲਾਂ ਟਵਿੱਟਰ) 'ਤੇ ਇਸ ਦਾ ...

Page 57 of 1354 1 56 57 58 1,354