Tag: punjabi news

ਚਿਹਰਾ ਦੇਖਣ ਲਈ ਨਹੀਂ ਸਗੋਂ ਇਨ੍ਹਾਂ ਜ਼ਰੂਰੀ ਕਾਰਨਾਂ ਕਰਕੇ, ਲਗਾਇਆ ਜਾਂਦਾ ਹੈ ਲਿਫਟ ‘ਚ ਸ਼ੀਸ਼ਾ, ਕਾਰਨ ਜਾਣ ਕੇ ਰਹਿ ਜਾਓਗੇ ਹੈਰਾਨ

 Why elevators have mirrors: ਜਦੋਂ ਵੀ ਤੁਸੀਂ ਲਿਫਟ 'ਤੇ ਚੜ੍ਹਦੇ ਹੋ, ਸਭ ਤੋਂ ਪਹਿਲਾਂ ਤੁਹਾਨੂੰ ਆਪਣੇ ਵਾਲਾਂ ਨੂੰ ਸੈੱਟ ਕਰਨਾ ਚਾਹੀਦਾ ਹੈ, ਫਿਰ ਤੁਸੀਂ ਆਪਣੇ ਚਿਹਰੇ ਵੱਲ ਦੇਖ ਰਹੇ ਹੋਵੋਗੇ ...

10 ਹਜ਼ਾਰ ਫੁੱਟ ਤੋਂ ਲਗਾਈ ਛਾਲ, ਹਵਾ ‘ਚ ਲਟਕ ਲੜਕੀ ਨੇ ਕੀਤਾ ਮੇਕਅਪ, ਦੇਖੋ ਵੀਡੀਓ

Ajab Gajab :ਹਰ ਕੋਈ ਜਾਣਦਾ ਹੈ ਕਿ ਔਰਤਾਂ ਮੇਕਅੱਪ ਕਰਨਾ ਕਿੰਨਾ ਪਸੰਦ ਕਰਦੀਆਂ ਹਨ। ਇਸ ਕਾਰਨ ਜਦੋਂ ਉਸ ਨੇ ਕਿਸੇ ਪਾਰਟੀ ਜਾਂ ਫੰਕਸ਼ਨ 'ਤੇ ਜਾਣਾ ਹੁੰਦਾ ਹੈ ਤਾਂ ਉਹ ਪਹਿਲਾਂ ...

ਸਰਹਿੰਦ ਫ਼ਤਿਹ ਦਿਵਸ ’ਤੇ ਵਿਸ਼ੇਸ਼ : ‘ਜਬਰ ਉੱਤੇ ਸਬਰ ਦੀ ਜਿੱਤ ਦੀ ਗਵਾਹੀ ਹੈ ਸਰਹਿੰਦ ਫ਼ਤਿਹ’

Baba Banda Singh Bahadur ji: ਕੁਦਰਤ ਦਾ ਇਕ ਅਸੂਲ ਹੈ ਕਿ ਜ਼ਿਆਦਤੀ ਜ਼ਿਆਦਾ ਚਿਰ ਤਕ ਸਹਿਣ ਨਹੀਂ ਕੀਤੀ ਜਾਂਦੀ। ਕਿਵੇਂ ਨਾ ਕਿਵੇਂ ਧਰਤੀ ’ਤੇ ਕਿਸੇ ਨਾ ਕਿਸੇ ਰੂਪ ’ਚ ਜ਼ੁਲਮ ...

ਸ੍ਰੀ ਦਰਬਾਰ ਸਾਹਿਬ ਨਜ਼ਦੀਕ ਧਮਾਕੇ ਦੀਆਂ ਘਟਨਾਵਾਂ, SGPC ਪ੍ਰਧਾਨ ਨੇ ਦੋਸ਼ੀਆਂ ਨੂੰ ਪਛਾਣਨ ਤੇ ਫੜਨ ਲਈ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੀ ਕੀਤੀ ਸ਼ਲਾਘਾ

Incidents of explosions near Sri Darbar Sahib: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਗਲਿਆਰਾ ਪਾਰਕ ਵਿਖੇ ਲੰਘੀ ਰਾਤ ਹੋਏ ਧਮਾਕੇ ...

ਸੰਕੇਤਕ ਤਸਵੀਰ

PSPCL ‘ਚ ਡਿਊਟੀ ਦੌਰਾਨ ਲਾਪਰਵਾਹੀ ਦੇ ਚਲਦਿਆਂ ਜੂਨੀਅਰ ਇੰਜੀਨੀਅਰ ਮੁਅੱਤਲ, ਢਿੱਲ-ਮੱਠ ਬਰਦਾਸ਼ਤ ਨਹੀਂ- ਈਟੀਓ

PSPCL suspends junior engineer for irregularities and negligence     PSPCL Junior Engineer suspended: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੇ ਨਿਰਦੇਸ਼ਾਂ 'ਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੇ ਡਿਸਟ੍ਰੀਬਿਊਸ਼ਨ ...

International Nurses Day: ਸਿਹਤ ਮੰਤਰੀ ਨੇ ਨਰਸਾਂ ਨੂੰ ਕਿਹਾ ਸਿਹਤ ਸੰਭਾਲ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ

International Nurses Day: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵੀਰਵਾਰ ਨੂੰ ਅੰਤਰਰਾਸ਼ਟਰੀ ਨਰਸ ਦਿਵਸ ਦੀ ਪੂਰਵ ਸੰਧਿਆ 'ਤੇ ਮਨੁੱਖਤਾ ਦੀ ਬਿਹਤਰੀ ਲਈ ਨਿਰਸਵਾਰਥ ਅਤੇ ਸਮਰਪਿਤ ...

ਅੰਮ੍ਰਿਤਸਰ ਬਲਾਸਟ ਮਾਮਲੇ ‘ਚ ਗ੍ਰਿਫਤਾਰ ਮੁਲਜ਼ਮ 18 ਮਈ ਤੱਕ ਪੁਲਿਸ ਰਿਮਾਂਡ ‘ਤੇ

Amritsar Blast Accused: ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਪਿਛਲੇ 6 ਦਿਨਾਂ ਵਿੱਚ ਹੋਏ ਧਮਾਕਿਆਂ ਦੇ ਮਾਮਲੇ ਵਿੱਚ ਗ੍ਰਿਫਤਾਰ 5 ਮੁਲਜ਼ਮਾਂ ਨੂੰ ਪੁਲਿਸ ਵੱਲੋਂ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ...

ਸੁਪਰੀਮ ਕੋਰਟ ਦਾ ਫ਼ੈਸਲਾ ਮੋਦੀ ਸਰਕਾਰ ਦੀ ਤਾਨਾਸ਼ਾਹੀ ‘ਤੇ ਕਰਾਰੀ ਸੱਟ- ਮਲਵਿੰਦਰ ਸਿੰਘ ਕੰਗ

Supreme Court decision for Delhi government: ਅਧਿਕਾਰਾਂ ਨੂੰ ਲੈਕੇ ਕੇਜਰੀਵਾਲ ਸਰਕਾਰ ਅਤੇ ਕੇਂਦਰ ਵਿਚਕਾਰ ਚੱਲ ਰਹੇ ਰੇੜਕੇ ਦਰਮਿਆਨ ਅੱਜ ਮਾਣਯੋਗ ਸੁਪਰੀਮ ਕੋਰਟ ਨੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ...

Page 598 of 1403 1 597 598 599 1,403