Tag: punjabi news

ਚੋਣਾਂ ਤੋਂ ਬਾਅਦ ਵੱਡੇ ਪੁਲਿਸ ਅਫਸਰਾਂ ਦੇ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਲਾਇਆ ? ਦੇਖੋ ਲਿਸਟ

ਚੋਣ ਜ਼ਾਬਤਾ ਹਟਦੇ ਹੀ ਪੰਜਾਬ ‘ਚ ਵੱਡੀ ਗਿਣਤੀ ਅਫਸਰਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਸਵਪਨ ਸ਼ਰਮਾ ਜਲੰਧਰ ਪੁਲਿਸ ਕਮਿਸ਼ਨਰ, ਕੁਲਦੀਪ ਚਾਹਲ ਲੁਧਿਆਣਾ ਪੁਲਿਸ ਕਮਿਸ਼ਨਰ… ਰਣਜੀਤ ਸਿੰਘ ਪੁਲਿਸ ਕਮਿਸ਼ਨਰ ਅੰਮ੍ਰਿਤਸਰ… ...

ਜਦੋਂ ਨਰਿੰਦਰ ਮੋਦੀ ਦੇ ਪੈਰ ਛੂਹਣ ਲਈ ਝੁਕੇ ਨਿਤੀਸ਼ ਕੁਮਾਰ, ਪ੍ਰਧਾਨ ਮੰਤਰੀ ਨੇ ਫੜ ਲਿਆ ਹੱਥ: ਵੀਡੀਓ

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅੱਜ ਸੰਸਦੀ ਦਲ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਡੀਯੂ ਪ੍ਰਧਾਨ ਮੰਤਰੀ ਅਹੁਦੇ ਲਈ ਨਰਿੰਦਰ ਮੋਦੀ ਦਾ ਪੂਰਾ ਸਮਰਥਨ ਕਰਦੀ ਹੈ। ਭਾਸ਼ਣ ...

NDA ਨੇ ਪੇਸ਼ ਕੀਤਾ ਸਰਕਾਰ ਬਣਾਉਣ ਦਾ ਦਾਅਵਾ, ਰਾਸ਼ਟਰਪਤੀ ਨੂੰ ਸੌਂਪੀ ਸਮਰਥਕ ਸਾਂਸਦਾਂ ਦੀ ਲਿਸਟ

ਦੇਸ਼ ਵਿੱਚ ਨਵੀਂ ਕੇਂਦਰ ਸਰਕਾਰ ਬਣਾਉਣ ਦੀਆਂ ਕੋਸ਼ਿਸ਼ਾਂ ਤੇਜ਼ ਹੋ ਗਈਆਂ ਹਨ। ਨਰਿੰਦਰ ਮੋਦੀ 9 ਜੂਨ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ। ਇਸ ਦੌਰਾਨ ਦਿੱਲੀ ਵਿੱਚ ...

‘ਪੰਜਾਬੀ ਸਭ ਤੋਂ ਵੱਡੇ ਦੇਸ਼ ਭਗਤ’, ਕੰਗਨਾ ਰਣੌਤ ਦੇ ਬਿਆਨ ‘ਤੇ ਹਰਸਿਮਰਤ ਕੌਰ ਬਾਦਲ ਦਾ ਰਿਐਕਸ਼ਨ

ਚੰਡੀਗੜ੍ਹ ਏਅਰਪੋਰਟ 'ਤੇ ਬਦਸਲੂਕੀ ਕੀਤੇ ਜਾਣ ਤੋਂ ਭੜਕੀ ਬਾਲੀਵੁੱਡ ਐਕਟਰਸ ਤੇ ਮੰਡੀ ਤੋਂ ਸਾਂਸਦ ਕੰਗਨਾ ਰਣੌਤ ਦੇ ਬਿਆਨ 'ਤੇ ਹੁਣ ਸਿਆਸੀ ਬਵਾਲ ਮੱਚ ਗਿਆ ਹੈ।ਕੰਗਨਾ ਨੇ ਕਿਹਾ ਸੀ ਕਿ ਪੰਜਾਬ ...

ਕੰਗਨਾ ਦੇ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਦਾ ਭਰਾ ਆਇਆ ਸਾਹਮਣੇ ! ਦੱਸੀ ਏਅਰਪੋਰਟ ‘ਤੇ ਲੜਾਈ ਦੀ ਅਸਲ ਵਜ੍ਹਾ!:VIDEO

ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਸੁਲਤਾਨਪੁਰ ਦੀ ਰਹਿਣ ਵਾਲੀ ਹੈ ਅਤੇ CISF ‘ਚ ਨੌਕਰੀ ਕਰ ਰਹੀ ਹੈ। ਕੁਲਵਿੰਦਰ ਪਹਿਲਾਂ ਚੇੱਨਈ ‘ਚ ਤਾਇਨਾਤ ਸੀ ਅਤੇ ਹੁਣ ...

ਬਿਜਲੀ ਬੋਰਡ ਦਾ ਲਾਈਨਮੈਨ 5,000 ਰੁ. ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਬਿਜਲੀ ਬੋਰਡ ਦਾ ਲਾਈਨਮੈਨ 5,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ   ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਪੀ.ਐਸ.ਪੀ.ਸੀ.ਐਲ. ਦਫ਼ਤਰ, ...

ਜਾਣੋ ਕੌਣ ਹੈ CISF ਮਹਿਲਾ ਜਵਾਨ ਕੁਲਵਿੰਦਰ ਕੌਰ, ਜਿਸਨੇ ਕੰਗਨਾ ਦੇ ਜੜਿਆ ‘ਥੱਪੜ’?

ਚੰਡੀਗੜ੍ਹ ਏਅਰਪੋਰਟ 'ਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨਾਲ ਬਦਸਲੂਕੀ ਕਾਰਨ ਸਿਆਸੀ ਹਲਕਿਆਂ 'ਚ ਹਲਚਲ ਮਚੀ ਹੋਈ ਹੈ। ਦਰਅਸਲ, ਮੰਡੀ ਦੀ ਸੰਸਦ ਕੰਗਨਾ ਰਣੌਤ ਵੀਰਵਾਰ ਨੂੰ ਦਿੱਲੀ ਜਾਣ ਲਈ ਚੰਡੀਗੜ੍ਹ ਏਅਰਪੋਰਟ ...

NDA ਦੀ ਮੀਟਿੰਗ ‘ਚ ਨਿਤੀਸ਼ ਕੁਮਾਰ ਤੇ ਚੰਦਰਬਾਬੂ ਨਾਇਡੂ ਨੇ ਮੰਗੇ ਇਹ ਖ਼ਾਸ ਮੰਤਰਾਲੇ

ਲੋਕ ਸਭਾ ਚੋਣਾਂ 'ਚ ਭਾਜਪਾ ਨੇ 400 ਸੀਟਾਂ ਹਾਸਲ ਕਰਨ ਦਾ ਦਾਅਵਾ ਕੀਤਾ ਸੀ ਪਰ ਇਸ ਵਾਰ ਸਿਰਫ 240 ਸੀਟਾਂ ਹੀ ਮਿਲੀਆਂ ਹਨ।ਦੂਜੇ ਪਾਸੇ ਸਰਕਾਰ ਬਣਾਉਣ ਲਈ 272 ਸੀਟਾਂ ਚਾਹੀਦੀਆਂ ...

Page 74 of 1342 1 73 74 75 1,342